ਗੁਰੂਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਤੋਂ ਆਈ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਗੁਰੂਦੁਆਰਾ ਕਰਤਾਰਪੁਰ ਸਾਹਿਬ। ਦੱਸ ਦਈਏ ਕਿ ਪਿਛਲੇ ਸਾਲ ਪਾਕਿਸਤਾਨ ਦੇ ਕਰਤਾਰਪੁਰ ਵਿਚ ਭਾਰਤੀ ਸਿੱਖਾਂ ਲਈ ਖੁੱਲ੍ਹੇ ਕਰਤਾਰਪੁਰ ਗੁਰਦੁਆਰੇ ਦਾ ਹਿੱਸਾ ਨੁਕਸਾ-ਨਿਆ ਗਿਆ। ਦਰਅਸਲ ਸ਼ੁੱਕਰਵਾਰ ਨੂੰ ਆਈ ਹਨ੍ਹੇਰੀ ਵਿਚ ਇਥੇ ਗੁੰਬਦ ਟੁੱ-ਟ ਕੇ ਹੇਠਾਂ ਡਿੱ-ਗ ਗਏ। ਦੱਸ ਦਈਏ ਕਿ ਪਿਛਲੇ ਸਾਲ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਲਾਂਘਾ ਖੋਲ੍ਹਿਆ ਗਿਆ ਸੀ ਅਤੇ ਇਹ ਗੁੰਬਦ ਕੁਝ ਮਹੀਨੇ ਪਹਿਲਾਂ ਹੀ ਬਣਵਾਏ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਸਰਹੱਦ ‘ਤੇ ਦੋਹਾਂ ਪਾਸੇ ਸ਼ੁੱਕਰਵਾਰ ਨੂੰ ਤੇਜ਼ ਹਨ੍ਹੇ-ਰੀ ਅਤੇ tufan ਆਇਆ ਸੀ। ਰਿਪੋਰਟ ਮੁਤਾਬਕ ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਚਾਰ ਗੁੰਬਦ ਤੇਜ਼ ਹਨ੍ਹੇ-ਰੀ ਕਾਰਨ ਹੇਠਾਂ ਡਿੱ-ਗ ਗਏ। ਕਰਤਾਰਪੁਰ ‘ਚ ਹੀ ਗੁਰੂ ਨਾਨਕ ਦੇਵ ਨੇ ਆਪਣੇ ਜੀਵਨ ਦੇ 18 ਸਾਲ ਬਿਤਾਏ ਸਨ। ਇਸ ਲਈ ਸਿੱਖਾਂ ਵਿਚ ਇਸ ਦੀ ਬਹੁਤ ਅਹਿਮੀਅਤ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਲਾਂਘਾ ਖੋਲ੍ਹਿਆ ਗਿਆ, ਜਿਸ ਨਾਲ ਭਾਰਤੀਆਂ ਨੂੰ ਬਿਨਾਂ ਵੀਜ਼ਾ ਉਥੇ ਜਾਣ ਦੀ ਇਜਾਜ਼ਤ ਮਿਲ ਗਈ। ਸਿੱਖ ਭਾਈਚਾਰਾ ਇਸ ਘ-ਟਨਾ ਤੋਂ ਬਹੁਤ ਹੀ ਨਾ-ਰਾਜ਼ ਹੋਇਆ ਹੈ। dosh ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਸਰਕਾਰ ਨੇ ਜਿਸ ਤਰ੍ਹਾਂ ਨਾਲ ਇਹ ਨਿਰਮਾਣ ਕਰਵਾਇਆ ਹੈ, ਉਹ ਸਹੀ ਨਹੀਂ ਹੈ। ਕਿਹਾ ਜਾ ਰਿਹਾ ਹੈ ਕਿ ਗੁੰਬਦਾਂ ਦਾ ਨਿਰਮਾਣ ਸੀਮੈਂਟ ਨਹੀਂ ਸਗੋਂ ਫਾਈਬਰ ਨਾਲ ਕੀਤਾ ਗਿਆ ਸੀ। ਉਥੇ ਹੀ ਮਾਰਚ ਵਿਚ ਕੋਰੋ-ਨਾ ਦੇ ਚੱਲਦੇ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ।ਇੱਥੇ ਇਹ ਵੀ ਦੱਸਣਯੋਗ ਹੈ ਕਿ ਇਮਰਾਨ ਖਾਨ ਸਰਕਾਰ ਨੇ ਵੀ ਪਾਕਿਸਤਾਨ ਵਾਲੇਉ ਪਾਸੇ ਸੰਗਤ ਤੇ ਰੋਕ ਲਗਾ ਦਿੱਤੀ ਸੀ ਕ-ਰੋਨਾ ਕਰਕੇ।ਦੱਸ ਦੇਈਏ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ਹੈ ਜਿੱਥੇ ਗੁਰੂ ਸਾਹਿਬ ਨੇ ਖੇਤੀ ਕਰਕੇ ਕਿਰਤ ਕਰੋ ਦਾ ਉਪਦੇਸ਼ ਦਿੱਤਾ ਹੈ।

Leave a Reply

Your email address will not be published. Required fields are marked *