Home / ਦੁਨੀਆ ਭਰ / ਸਿੱਖ ਭਾਈਚਾਰੇ ਲਈ ਇੰਗਲੈਂਡ ਤੇ ਅਮਰੀਕਾ ਤੋਂ ਵੱਡੀ ਮਾੜੀ ਖਬਰ

ਸਿੱਖ ਭਾਈਚਾਰੇ ਲਈ ਇੰਗਲੈਂਡ ਤੇ ਅਮਰੀਕਾ ਤੋਂ ਵੱਡੀ ਮਾੜੀ ਖਬਰ

ਵੱਡੀ ਖਬਰ ਆ ਰਹੀ ਹੈ ਇੰਗਲੈਂਡ ਤੇ ਅਮਰੀਕਾ ਤੋਂ ਜਾਣਕਾਰੀ ਅਨੁਸਾਰ ਇੰਗਲੈਂਡ (United Kingdom) ਵਿੱਚ ਸਿੱਖ ਡਾਕਟਰ ਦੀ ਕੋਰੋਨਾ ਨਾਲ mout ਹੋ ਗਈ ਹੈ। ਡਰਬੀਸ਼ੇਅਰ ਵਿੱਚ ਰਹਿਣ ਵਾਲੇ ਡਾਕਟਰ ਮਨਜੀਤ ਸਿੰਘ ਰਿਆਤ ਨਹੀ ਰਹੇ।ਮਨਜੀਤ ਸਿੰਘ ਨਾਂ ਕਾਫੀ ਮਸ਼ਹੂਰ ਸੀ, ਇਸ ਦੇ ਨਾਲ ਹੀ ਉਸ ਦੇ ਸਾਥੀ ਵੀ ਉਸ ਨੂੰ ਬੇਹੱਦ ਪਸੰਦ ਕਰਦੇ ਸੀ। ਦੱਸ ਦੇਈਏ ਕਿ ਮਨਜੀਤ ਸਿੰਘ ਨੇ ਆਪਣੀ ਪੜ੍ਹਾਈ 1992 ਵਿੱਚ ਲੈਚੇਸਟਰ ਯੂਨੀਵਰਸਿਟੀ ਤੋਂ ਕੀਤੀ ਸੀ। ਉਹ ਪਹਿਲੇ ਸਿੱਖ ਸੀ ਜਿਨ੍ਹਾਂ ਨੇ ਰਾਸ਼ਟਰੀ ਸਿਹਤ ਸੇਵਾ ‘ਚ ਐਮਰਜੈਂਸੀ ਸਲਾਹਕਾਰ ਵਜੋਂ ਕੰਮ ਕਰਨ ਦਾ ਮੌਕਾ ਪ੍ਰਾਪਤ ਕੀਤਾ। ਇੱਕ ਹੋਰ ਦੂਜੀ ਮਾ-ੜੀ ਖਬਰ ਹੈ ਅਮਰੀਕਾ ਤੋਂ ਜਾਣਕਾਰੀ ਅਨੁਸਾਰ ਇਸ ਚੰ-ਦਰੇ ਕਰੋ-ਨਾ ਕਰਕੇ ਇੱਕ ਸਿੱਖ ਡਰਾਇਵਰ ਇਸ ਦੁਨੀਆ ਨੂੰ ਅਲਵਿਦਾ ਕਹਿ ਗਿਆ ਹੈ। ਜਾਣਕਾਰੀ ਅਨੁਸਾਰ ਅਮਰੀਕਾ ਦੇ ਨਿਊਯਾਰਕ ‘ਚ ਬੇਟ ਇਲਾਕੇ ਦੇ ਪਿੰਡ ਚੱਕ ਬਾਮੂ (ਘੋੜੇ ਚੱਕ) ਨਾਲ ਸੰਬੰਧਿਤ ਸਿੱਖ ਵੀਰ ਦੀ mout ਹੋ ਗਈ। ਜਿਸ ਦੀ ਪਛਾਣ ਮਨਜੀਤ ਸਿੰਘ ਬਿੱਟੂ ਪੁੱਤਰ ਸ਼ਿੰਗਾਰਾ ਸਿੰਘ ਦੇ ਰੂਪ ਵਿੱਚ ਹੋਈ ਹੈ। ਜਿਸ ਦੀ ਬੀਤੇ ਦਿਨ ਰਿਚਮੰਡ ਹਿੱਲ ਨਿਊਯਾਰਕ ਦੇ ਜਮਾਇਕਾ ਚ ਕੋ-ਰੋਨਾ ਕਾਰਨ mout ਹੋ ਗਈ। ਮਨਜੀਤ ਸਿੰਘ 1990 ‘ਚ ਅਮਰੀਕਾ ਗਿਆ ਸੀ। ਉਹ ਆਪਣੇ ਪਿੱਛੇ ਆਪਣੀ ਪਤਨੀ, ਦੋ ਬੇਟੇ ਅਤੇ ਇਕ ਬੇਟੀ ਛੱਡ ਗਿਆ। ਮਨਜੀਤ ਸਿੰਘ ਟੈਕਸੀ ਚਾਲਕ ਸੀ। ਇਸ ਖ਼ਬਰ ਕਾਰਨ ਪਿੰਡ ‘ਚ ਰਹਿੰਦੇ ਹੋਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ‘ਚ ਮਾਤਮ ਛਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਬਾਹਰਲੇ ਮੁਲਕਾਂ ਚ ਕਾਫੀ ਵੀਰ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ।ਪਿੱਛੇ ਜਿਹੇ ਇੰਗਲੈਂਡ ਚ ਸਿੱਖ ਫੇਡਰੇਸ਼ਨ ਦੇ ਮੈਂਬਰ ਭਾਈ ਮਨਦੀਪ ਸਿੰਘ ਜੀ ਦੇ ਚਲੇ ਜਾਣ ਦੀ ਖਬਰ ਆਈ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਅਮਰੀਕਾ ਤੇ ਇੰਗਲੈਂਡ ਚ ਵੱਸਦੇ ਪੰਜਾਬੀ ਸਿੱਖ ਭਾਈਚਾਰੇ ਲਈ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਇਨ੍ਹਾਂ ਦੇਸ਼ਾਂ ਚ ਕਰੋ-ਨਾ ਲਗਾਤਾਰ ਵੱਧ ਰਿਹਾ ਹੈ।

error: Content is protected !!