ਜਰੂਰੀ ਪੋਸਟ ਹੁਣ ਭੁੱਲ ਕੇ ਵੀ ਨਾ ਕਰੋ ਇਹ ਕੰਮ ‘ ਵੀ ਨਾ ਕਰ ਬੈਠਿਓ ਇਹ ਕੰਮ, ਹੋ ਸਕਦੀ 7 ਸਾਲ sza ਤੇ 7 ਲੱਖ ਜ਼ੁਰ-ਮਾਨਾ- ਹੁਣੇ ਆਈ ਤਾਜਾ ਵੱਡੀ ਖਬਰ ‘ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵੇਲੇ ਦੀ ਵੱਡੀ ਖਬਰ ਇੰਡੀਆ ਦੀ ਰਾਜਧਾਨੀ ਦਿਲ੍ਹੀ ਤੋਂ ਆ ਰਹੀ ਹੈ ਜਿਥੇ ਸਰਕਾਰ ਨੇ ਇੰਡੀਆ ਵਾਸਤੇ ਇਹ ਵੱਡਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਹੁਣ ਸਿ-ਹਤ ਕਰਮਚਾਰੀਆਂ ‘ਤੇ hamlea ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਕੇਂਦਰ ਨੇ ਬੁੱਧਵਾਰ ਨੂੰ ਉਨ੍ਹਾਂ ਲੋਕਾਂ ਨੂੰ ਵੱਡੀ sza ਦੇਣ ਦਾ ਐਲਾਨ ਕੀਤਾ। ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ, “ਇਹ ਗੱਲ ਬਹੁਤ ਜਿਆਦਾ ਗੰਭੀ-ਰ ਹੈ ਅਜਿਹੀ ਸਥਿਤੀ ਵਿੱਚ hamlaਵਰਾਂ ਨੂੰ 6 ਮਹੀਨੇ ਤੋਂ ਸੱਤ ਸਾਲ ਤੱਕ ਦੀ ਕੈਦ ਤੇ 1 ਤੋਂ ਸੱਤ ਲੱਖ ਰੁਪਏ ਤਕ ਦਾ ਜੁਰਮਾਨਾ ਹੋ ਜਾਵੇਗਾ।” ਉਨ੍ਹਾਂ ਕਿਹਾ ਕਿ hamlaਵਰਾਂ ਤੋਂ ਦੁਗਣਾ ਨੁਕ-ਸਾਨ ਵਸੂਲਿਆ ਜਾਵੇਗਾ।ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਸਿਹਤ ਕਰਮਚਾਰੀ ਇਸ ਦੇਸ਼ ਨੂੰ ਇਸ ਔਖੀ ਤੋਂ ਬਚਾਉਣ ਲਈ ਕੰਮ ਕਰ ਰਹੇ ਹਨ, ਅਜਿਹੇ ਲੋਕ ਬਦਕਿਸਮਤੀ ਨਾਲ ਉਨ੍ਹਾਂ ਦਾ ਸਾਹਮਣਾ ਕਰ ਰਹੇ ਹਨ। ਜਾਵਡੇਕਰ ਨੇ ਕਿਹਾ ਇਨ੍ਹਾਂ ਕਰਮਚਾਰੀਆਂ ਤੇ ਇਹ hamle ਬਰ-ਦਾਸ਼ਤ ਨਹੀਂ ਕੀਤੇ ਜਾਣਗੇ । ਉਨ੍ਹਾਂ ਦੀ ਸੁਰੱਖਿਆ ਲਈ ਇੱਕ ਆਰਡੀਨੈਂਸ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕੋਈ ਵੀ ਬਖਸ਼ਿਆ ਨਹੀਂ ਜਾਵੇਗਾ।ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿਆਪੀ ਤਾਲਾਬੰਦੀ ਨੂੰ 3 ਮਈ ਤੱਕ ਵਧਾ ਦਿੱਤਾ ਹੈ।ਤਾਲਾਬੰਦੀ ਦੌਰਾਨ ਵੀ ਸੋਮਵਾਰ ਤੋਂ ਕੁਝ ਸ਼ਰਤਾਂ ਨਾਲ ਰਿਆਇਤ ਦਿੱਤੀ ਜਾ ਰਹੀ ਹੈ। ਜੇ ਇਨ੍ਹਾਂ ਸਾਰੇ ਸਰਕਾਰੀ ਸਰੋਤਾਂ ਦੀ ਮੰਨੀਏ ਤਾਂ ਕੇਂਦਰ 3 ਮਈ ਤੋਂ ਬਾਅਦ ਤਾਲਾਬੰਦੀ ਨੂੰ ਅੱਗੇ ਵਧਾਉਣ ‘ਤੇ ਵਿਚਾਰ ਨਹੀਂ ਕਰ ਰਿਹਾ ਹੈ।
ਇਸ ਦੇ ਨਾਲ ਹੀ, ਤਾਲਾਬੰਦੀ ਖਤਮ ਹੋਣ ਤੋਂ ਬਾਅਦ ਯੋਜਨਾ ਵੀ ਤਿਆਰ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ News 18 ਨੂੰ ਮਿਲੀ ਵਿਸ਼ੇਸ਼ ਜਾਣਕਾਰੀ ਦੇ ਅਨੁਸਾਰ, 3 ਮਈ ਤੋਂ ਬਾਅਦ, ਤਾਲਾਬੰਦੀ ਹੌਲੀ ਹੌਲੀ ਹਟਾ ਦਿੱਤੀ ਜਾਏਗੀ ਅਤੇ ਕੁਝ ਸ਼ਰਤਾਂ ਦੇ ਨਾਲ ਵਧੇਰੇ ਰਿਆਇਤਾਂ ਦਿੱਤੀਆਂ ਜਾਣਗੀਆਂ।
