Home / ਦੁਨੀਆ ਭਰ / ਗੁਰੂ ਨਗਰੀ ਅੰਮ੍ਰਿਤਸਰ ਸਾਹਿਬ ਤੋਂ ਵੱਡੀ ਖਬਰ

ਗੁਰੂ ਨਗਰੀ ਅੰਮ੍ਰਿਤਸਰ ਸਾਹਿਬ ਤੋਂ ਵੱਡੀ ਖਬਰ

ਗੁਰੂ ਨਗਰੀ ਅੰਮ੍ਰਿਤਸਰ ਤੋਂ ਵੱਡੀ ਖਬਰ -ਇਸ ਵੇਲੇ ਵੱਡੀ ਖਬਰ ਆ ਰਹੀ ਹੈ ਅੰਮ੍ਰਿਤਸਰ ਸਾਹਿਬ ਤੋਂ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਦੀਆਂ ਮੁਸ਼-ਕਲਾਂ ਫਿਰ ਵੱਧ ਗਈਆਂ ਹਨ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲੇ ਵਿਚ ਦੋ ਹੋਰ ਪਾਜ਼ੇ-ਟਿਵ ਕੇਸ ਸਾਹਮਣੇ ਆਏ ਹਨ। ਦੱਸ ਦੇਈਏ ਕਿ ਇਹ ਦੋਵੇਂ ਕ੍ਰਿਸ਼ਨ ਨਗਰ ਦੇ ਹਨ। ਦੋਵਾਂ ਨੂੰ ਗੁਰੂ ਨਾਨਕ ਦੇਵ ਹਸਪ-ਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਇਸ ਇਲਾਕੇ ਨੂੰ ਵੀ ਸੀਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਵਿਭਾਗ ਵਲੋਂ ਕਮਿਊਨਿਟੀ ਦੇ ਸਾਹਮਣੇ ਆਏ ਬਲਬੀਰ ਸਿੰਘ ਦੀ ਰਿਪੋਰਟ ਕੋਰੋ-ਨਾ ਪਾਜ਼ੇ-ਟਿਵ ਆਉਣ ਉਪਰੰਤ ਵਿਭਾਗ ਵਲੋਂ ਕ੍ਰਿਸ਼ਨਾ ਨਗਰ ਸਮੇਤ ਹੋਰ ਇਲਾਕਿਆਂ ਵਿਚ ਰਹਿਣ ਵਾਲੇ 50 ਹਜ਼ਾਰ ਲੋਕਾਂ ਦੀ ਸਕਰੀਨਿੰਗ ਕਰਵਾਈ ਗਈ। ਜਿਨ੍ਹਾਂ ਵਿਚ ਕ੍ਰਿਸ਼ਨਾ ਨਗਰ ਦੇ ਰਹਿਣ ਵਾਲੇ ਬਸੰਤ ਕੁਮਾਰ (68) ਅਤੇ ਸੰਦੀਪ ਕੁਮਾਰ (37) ‘ਚ ਵੀ ਇਹ ਲੱਛਣ ਪਾਏ ਗਏ ਅਤੇ ਉਨ੍ਹਾਂ ਨੂੰ ਘਰ ‘ਚ ਹੀ ਕੁਆਰੰਟਾਈਨ ਕਰ ਦਿੱਤਾ ਗਿਆ ਸੀ ਜਿਨ੍ਹਾਂ ਦੀ ਰਿਪੋਰਟ ਅੱਜ ਪਾਜ਼ੇ-ਟਿਵ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਇਲਾਕੇ ਦਾ ਰਹਿਣ ਵਾਲਾ ਬਲਬੀਰ ਸਿੰਘ ਕੋਰੋਨਾ ਤੇ ਫਤਿਹ ਪਾ ਕੇ ਠੀਕ ਹੋ ਚੁੱਕਾ ਹੈ। ਸਿਹਤ ਵਿਭਾਗ ਦਾਅਵਾ ਕਰ ਰਿਹਾ ਸੀ ਕਿ 28 ਦਿਨ ਲਗਾਤਾਰ ਜੇ ਕੋਰੋਨਾ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਉਂਦਾ ਤਾਂ ਜ਼ਿਲਾ ਓਰੇਂਜ ਜ਼ੋਨ ਵਿਚੋਂ ਨਿਕਲ ਕੇ ਗ੍ਰੀਨ ਜ਼ੋਨ ਵਿਚ ਚਲਾ ਜਾਣਾ ਸੀ ਪਰ ਦੋਵਾਂ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਸਿ-ਹਤ ਵਿਭਾਗ ਦੀਆਂ ਮੁਸ਼-ਕਲਾਂ ਫਿਰ ਵੱਧ ਗਈਆਂ ਹਨ। ਸਿ-ਵਲ ਸਰਜਨ ਡਾ. ਜੁਗਲ ਕਿਸ਼ੋਰ ਦਾ ਕਹਿਣਾ ਹੈ ਕਿ ਦੋਵਾਂ ਨੂੰ ਦਾਖਲ ਕਰਵਾ ਦਿੱਤਾ ਗਿਆ ਹੈ ਅਤੇ ਪ੍ਰਸ਼ਾ-ਸਨ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਜ਼ਿਲੇ ‘ਚ ਸਿਰਫ ਅੱਠ mariz ਹੀ ਕੋ-ਰੋਨਾ ਪਾਜ਼ੇ-ਟਿਵ ਦੇ ਰਹਿਣ ਗਏ ਸਨ ਪਰ ਹੁਣ ਇਨ੍ਹਾਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ। ਜਿਸ ਕਾਰਨ ਉਨ੍ਹਾਂ ਪ੍ਰਸ਼ਾਸਨ ਤੇ ਵਿਭਾਗ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ।

error: Content is protected !!