Home / ਵੀਡੀਓ / ਪਟਿਆਲਾ ਚ ਡਾਕਟਰਾਂ ਨੇ ਸਰਭੱਤ ਦੇ ਭਲੇ ਲਈ ਕੀਤੀ ਅਰਦਾਸ

ਪਟਿਆਲਾ ਚ ਡਾਕਟਰਾਂ ਨੇ ਸਰਭੱਤ ਦੇ ਭਲੇ ਲਈ ਕੀਤੀ ਅਰਦਾਸ

ਪਟਿਆਲਾ ਚ ਡਾਕਟਰਾਂ ਨੇ ਸਰਭੱਤ ਦੇ ਭਲੇ ਲਈ ਕੀਤੀ ਅਰਦਾਸ ‘ਇਸ ਵੇਲੇ ਇੱਕ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ। ਜਿੱਥੇ ਸੂਬੇ ਦੇ ਪਟਿਆਲਾ ਸ਼ਹਿਰ ਦੇ ਰਜਿੰ-ਦਰਾ ਹਾਸ-ਪੀਟਲ ਵਿੱਚ ਡਾਕ-ਟਰਾਂ ਸਮੇਤ ਹੋਰ ਸਾਰੇ ਸਟਾਫ ਨੇ ਅੱਜ ਦੇ ਸਮੇਂ ਤੋਂ ਨਿਜਾਤ ਪਾਉਣ ਵਾਸਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ।

ਜਿਸ ਦੀ ਇੱਕ ਵੀਡੀਓ ਇਸ ਵਕਤ ਸ਼ੋਸ਼ਲ ਮੀਡੀਆ ‘ਤੇ ਵਾਇ-ਰਲ ਹੋ ਰਹੀ ਹੈ। ਇਸ ਵੀਡੀਓ ਨੂੰ ਵੇਖ ਕੇ ਹਰ ਕੋਈ ਭਾਵੁ-ਕ ਹੋ ਰਿਹਾ ਹੈ ਅਤੇ ਲੋਕ ਵੱਡੀ ਗਿਣਤੀ ਵਿੱਚ ਇਸ ਵੀਡੀਓ ਨੂੰ ਸ਼ੇਅਰ ਕਰ ਰਹੇ ਹਨ। ਆਓ ਤੁਸੀਂ ਵੀ ਵੇਖੋ ਇਹ ਵੀਡੀਓ। ਇਸ ਵੀਡੀਓ ਨੂੰ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਜੀ ਨੇ ਸ਼ੇਅਰ ਕੀਤਾ ਹੈ। ਉਹਨਾਂ ਲਿਖਿਆ ਹੈ ਕਿ ਪਟਿਆਲਾ ਦੇ ਰਾਜਿੰਦਰਾ ਹਸ-ਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ilaz ਲਈ ਰਹਿ ਰਹੇ ਕੋ-ਰੋ-ਨਾ ਸਕਾਰਾ-ਤਮਕ mariz, ਡਾਕਟਰ ਅਤੇ ਨਰਸਿੰਗ ਸਟਾਫ ਨੂੰ ਰਲਕੇ ਸਰਬਤ ਦੇ ਭਲੇ ਲਈ ਅਰਦਾਸ ਕਰਦੇ ਵੇਖਕੇ ਦਿਲ ਨੂੰ ਬਹੁਤ ਸਕੂਨ ਮਿਲਿਆ।ਸਾਡੀਆਂ ਪ੍ਰਾਰਥਨਾਵਾਂ ਵੀ ਉਨ੍ਹਾਂ ਦੇ ਨਾਲ ਹਨ ਅਤੇ ਮੈਂ ਸਕਾ-ਰਾਤਮਕ ਹਾਂ ਕਿ ਬਹੁਤ ਜਲਦੀ ਹੀ ਉਹ ਇਸ ਵਾਇ-ਰਸ ਨੂੰ ਹਰਾਕੇ ਵਾਪਿਸ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵੱਲ ਜਾ ਸਕਣਗੇ। ਉਮੀਦ ਹੈ ਕਿ ਜਲਦ ਹੀ ਪੂਰੀ ਦੁਨੀਆ ਏਸ ਔ-ਖੇ ਵਕਤ ਵਿੱਚੋਂ ਬਾਹਰ ਨਿਕਲੇਗੀ ਅਤੇ ਜਲਦ ਹੀ ਸੁੱਖ ਦਾ ਸਾਹ ਆਵੇਗਾ। ਅਰਦਾਸ ਚ ਬਹੁਤ ਜਿਆਦਾ ਪਾਵਰ ਭਾਵ ਸ਼ਕਤੀ ਹੈ।ਗੁਰਮਤਿ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ।ਹੇ ਸੱਚੇ ਪਾਤਸ਼ਾਹ ਜੀਓ। ਸਾਡੀ ਬੇਨਤੀ ਪ੍ਰਵਾਨ ਕਰੋ ਅਤੇ ਸਾਡੇ ਹਿਰਦੇ ਵਿੱਚ ਆਪਣੇ ਨਾਂ ਦੀ ਦਾਤ ਬਖਸ਼ੋ। ਨਾਮ ਦੀ ਦਾਤ ਤਾਂ ਹੀ ਪ੍ਰਾਪਤ ਹੋਣੀ ਹੈ ਜੇ ਤੂੰ ਸਤਿਗੁਰੂ ਨਾਲ ਜੁੜੇਗਾ। ਲਾਲਚ ਛੱਡੇਗਾ, ਉਦਮ ਕਰੇਗਾ, ਮਿਹਨਤ ਕਰੇਗਾ, ਕਿਰਤ ਕਰੇਗਾ, ਜੇ ਅੰਦਰ ਨੂੰ ਟਿਕਾਉਣਾ ਹੈ ਤਾਂ ਹੀ ਤੂੰ ਸਤਿਗੁਰੂ ਨਾਲ ਜੁੜ ਸਕਦਾ ਹੈਂ।

error: Content is protected !!