ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਵੱਡੀ ਖਬਰ ‘ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੀ ਹਜ਼ੂਰ ਸਾਹਿਬ ਵਿਚ ਪਿਛਲੇ ਇੱਕ ਮਹੀਨੇ ਤੋਂ ਸ਼ਰਧਾਲੂਆਂ ਰੁਕੇ ਹੋਏ ਸਨ ਪਰ ਲਾਕ-ਡਾਊਨ ਹੋਣ ਕਾਰਨ ਉਹ ਉੱਥੇ ਹੀ ਫ-ਸ ਗਏ ਸਨ। ਹਾਲ ਹੀ ਵਿਚ ਇਕ ਮੰਦ-ਭਾਗੀ ਖ-ਬਰ ਸਾਹਮਣੇ ਆਈ ਹੈ। ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਲਿਆਉਣ ਲਈ ਜਾ ਰਹੀਆਂ ਸਰਕਾਰੀ ਬੱਸਾਂ ਦੇ ਕਾਫ਼ਲੇ ਵਿਚ ਸ਼ਾਮਲ ਇੱਕ PRTC ਬੱਸ ਦੇ ਡਰਾਈਵਰ ਮਨਜੀਤ ਸਿੰਘ ਦੀ ਇਕਦਮ ਦਿਲ ਦਾ dora ਪੈਣ ਕਾਰਨ mout ਹੋ ਗਈ ਹੈ।ਸਰਕਾਰੀ ਬੱਸ ਦਾ ਇਹ 34-35 ਸਾਲਾਂ ਉਮਰ ਦਾ ਡਰਾਈਵਰ ਮਨਜੀਤ ਸਿੰਘ ਸੰਗਰੂਰ ਜ਼ਿਲ੍ਹੇ ਦੇ ਪਿੰਡ ਬਡਵੜ ਦਾ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਲੌਕਡਾਊਨ ਕਾਰਨ ਆਵਾਜਾਈ ਦੇ ਸਾਰੇ ਸਾਧਨ ਬੰਦ ਹੋ ਗਏ ਸਨ ਜਿਸ ਕਾਰਨ ਇਨ੍ਹਾਂ ਸ਼ਰਧਾਲੂਆਂ ਦਾ ਵਾਪਸ ਆਉਣ ਮੁਸ਼-ਕਲ ਹੋ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਮਹਾਰਾਸ਼ਟਰ ਸਰਕਾਰ ਨਾਲ ਗੱਲ ਕਰਕੇ ਇਨ੍ਹਾਂ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਰਸਤਾ ਸਾਫ ਕੀਤਾ। ਕੁਝ ਬੱਸਾਂ ਮਹਾਰਾਸ਼ਟਰ ਸਰਕਾਰ ਨੇ ਭੇਜੀਆਂ ਅਤੇ ਕੁਝ ਬੱਸਾਂ ਪੰਜਾਬ ਤੋਂ ਵੀ ਇਨ੍ਹਾਂ ਸ਼ਰਧਾਲੂਆਂ ਨੂੰ ਲੈਣ ਲਈ ਪਹੁੰਚੀਆਂ ਹਨ। 16 ਸ਼ਰਧਾਲੂਆਂ ‘ਚ 14 ਸੰਗਰੂਰ ਦੇ ਹਨ ਤੇ ਦੋ ਬਰਨਾਲਾ ਜ਼ਿਲ੍ਹੇ ਦੇ ਹਨ। ਹਜ਼ੂਰ ਸਾਹਿਬ ਵਿਚ ਫ-ਸੇ ਸ਼ਰਧਾਲੂਆਂ ਵਿਚ ਸੁਰਜੀਤ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਇੱਥੇ ਬਹੁਤ ਜ਼ਿਆਦਾ ਸੰਗਤ ਹੈ, ਜੋ ਪੰਜਾਬ, ਹਰਿਆਣਾ ਅਤੇ ਦਿੱਲੀ ਨਾਲ ਸਬੰਧਿਤ ਹੈ। ਉਨ੍ਹਾਂ ਦੱਸਿਆ, “ਗੁਰਦੁਆਰਾ ਸਾਹਿਬ ਵਿਚ ਰਹਿਣ ਲਈ ਕਮਰੇ ਹਨ, ਲੰਗਰ ਦਾ ਪ੍ਰਬੰਧ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਵਾਪਸੀ ਲਈ ਉਹ ਰਾਜਨੀਤਿਕ ਆਗੂਆਂ, ਮੰਤਰੀਆਂ, ਐੱਸਜੀਪੀਸੀ ਸਭ ਨੂੰ ਫ਼ੋਨ ਕਰ ਕੇ ਅਤੇ ਵੀਡੀਓ ਭੇਜ ਕੇ ਥੱਕ ਚੁੱਕੇ ਹਨ ਪਰ ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਸੁਰਜੀਤ ਕੌਰ ਆਪਣੇ ਜੱਥੇ ਨਾਲ ਰੇਲਗੱਡੀ ‘ਤੇ 14 ਮਾਰਚ ਨੂੰ ਹਜ਼ੂਰ ਸਾਹਿਬ ਵਿਖੇ ਪਹੁੰਚੇ ਸਨ।
