Home / ਦੁਨੀਆ ਭਰ / ਹਜੂਰ ਸਾਹਿਬ ਤੋਂ ਪੰਜਾਬ ਆਈ ਸੰਗਤ ਬਾਰੇ ਆਈ ਵੱਡੀ ਖਬਰ

ਹਜੂਰ ਸਾਹਿਬ ਤੋਂ ਪੰਜਾਬ ਆਈ ਸੰਗਤ ਬਾਰੇ ਆਈ ਵੱਡੀ ਖਬਰ

ਹਜੂਰ ਸਾਹਿਬ ਤੋਂ ਪੰਜਾਬ ਆਈ ਸੰਗਤ ਬਾਰੇ ਆਈ ਵੱਡੀ ਖਬਰ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਤਰਨਤਾਰਨ ਪਿਛਲੇ ਲੰਮੇ ਸਮੇਂ ਤੋਂ ਗ੍ਰੀਨ ਜ਼ੋਨ ਸੂਚੀ ‘ਚ ਬਰਕਰਾਰ ਚੱਲ ਰਿਹਾ ਸੀ ਪਰ ਅੱਜ ਇਹ ਚੇਨ ਟੁੱਟ ਗਈ ਹੈ। ਅੱਜ ਭਾਵ ਸੋਮਵਾਰ ਜ਼ਿਲ੍ਹਾ ਤਰਨਤਾਰਨ ਸਾਹਿਬ ਦੇ ਕਸਬਾ ਸੁਰਸਿੰਘ ਦੇ 6 ਵਿਅਕਤੀਆਂ ਦੀ ਰਿਪੋ-ਰਟ ਪਾਜ਼ੇ-ਟਿਵ ਪਾਈ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਪਿੰਡ ਸੁਰਸਿੰਘ ਦੇ ਕਰੀਬ 35 ਸ਼ਰਧਾਲੂਆਂ ਦਾ ਜੱਥਾ ਸ਼੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨਾਂ ਲਈ ਗਿਆ ਸੀ, ਜਿਨ੍ਹਾਂ ਨੂੰ ਬੀਤੇ ਸ਼ਨੀਵਾਰ ਪੰਜਾਬ ਸਰਕਾਰ ਦੇ ਆਦੇਸ਼ਾਂ ‘ਤੇ ਵਾਪਸ ਬੁਲਾਇਆ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਜਿਸ ਤੋਂ ਬਾਅਦ ਇਨ੍ਹਾਂ ਵਿਅਕਤੀਆਂ ਦੇ ਸੈਂਪਲ ਲੈ ਕੇ ਲੈਬਾਰਟਰੀ ਜਾਂਚ ਲਈ ਭੇਜੇ ਗਏ ਸਨ। ਅੱਜ ਇਨ੍ਹਾਂ ‘ਚੋਂ 6 (5 ਪੁਰਸ਼ ਤੇ 1 ਔਰਤ) ਦੀ ਰਿਪੋ-ਰਟ ਪਾਜ਼ੇ-ਟਿਵ ਆਈ ਹੈ। ਜਿਸ ਦੀ ਪੁਸ਼ਟੀ ਸਿਵਲ ਸਰ-ਜਨ ਡਾ. ਅਨੁਪ ਕੁਮਾਰ ਵਲੋਂ ਕੀਤੀ ਗਈ ਹੈ। ਇੱਥੇ ਇਹ ਵੀ ਦੱਸ ਦਈਏ ਕਿ ਇਨ੍ਹਾਂ ‘ਚੋਂ 5 ਪੁਰਸ਼ ਸੁਰਸਿੰਘ ਪਿੰਡ ਦੇ ਹਨ ਜਦੋਂਕਿ ਇਕ ਔਰਤ ਬਾਸਰਕੇ ਪਿੰਡ ਤੋਂ ਹੈ। ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾ-ਸਨ ਵੱਲੋਂ ਇਸ ਵੇਲੇ ਪੂਰੇ ਪਿੰਡ ਨੂੰ ਸੀ-ਲ ਕੀਤੇ ਜਾਣ ਦੀ ਕਾਰ-ਵਾਈ ਸ਼ੁਰੂ ਕਰ ਦਿੱਤੀ ਗਈ ਹੈ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਪੰਜਾਬ ‘ਚ ਕ-ਰੋਨਾ ਪਾਜ਼ੇ-ਟਿਵ ਦਾ ਅੰਕੜਾ 328 ਤੱਕ ਪੁੱਜਾ ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ ‘ਚ78, ਮੋਹਾਲੀ ‘ਚ 63, ਪਠਾਨਕੋਟ ‘ਚ 25, ਨਵਾਂਸ਼ਹਿਰ ‘ਚ 20, ਲੁਧਿਆਣਾ ‘ਚ 18, ਅੰਮ੍ਰਿਤਸਰ ‘ਚ 14, ਮਾਨਸਾ ‘ਚ 13, ਪਟਿਆਲਾ ‘ਚ 61, ਹੁਸ਼ਿਆਰਪੁਰ ‘ਚ 7, ਮੋਗਾ ‘ਚ 4, ਰੋਪੜ ‘ਚ 3, ਫਰੀਦਕੋਟ ‘ਚ 3, ਸੰਗਰੂਰ ‘ਚ 3, ਬਰਨਾਲਾ ‘ਚ 2, ਫਗਵਾੜਾ 1,ਕਪੂਰਥਲਾ 2, ਫਤਿਹਗੜ੍ਹ ਸਾਹਿਬ ‘ਚ 2, ਮੁਕਤਸਰ ‘ਚ 1, ਗੁਰਦਾਸਪੁਰ ‘ਚ 1, ਤਰਨਤਾਰਨ 6 ਅਤੇ ਫਿਰੋਜ਼ਪੁਰ ‘ਚ 1 ਕ-ਰੋਨਾ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਇਸ ਵਾਇ-ਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚੋਂ 19 ਲੋਕਾਂ ਦੀ mout ਹੋ ਚੁੱਕੀ ਹੈ।

error: Content is protected !!