ਸਿੱਖਾਂ ਦੇ ਚਹੇਤੇ ”ਜਸਟਿਨ ਟਰੂਡੋ” ਦੇ ਘਰੋਂ ਆਈ ਵੱਡੀ ਖਬਰ

ਸਿੱਖਾਂ ਦੇ ਚਹੇਤੇ ਜਸਟਿਨ ਟਰੂਡੋ ਦੇ ਘਰੋਂ ਆਈ ਵੱਡੀ ਖਬਰ ‘ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮਾਂ ਮਾਰਗ੍ਰੇਟ ਟਰੂਡੋ ਦੇ ਮਾਂਟ੍ਰੀਅਲ ਸਥਿਤ ਘਰ ਵਿਚ agg ਲੱਗ ਗਈ। ਉਹ ਇਸ ਭਾਣੇ ਵਿਚ ਝੁ-ਲ-ਸ ਗਈ ਹੈ। ਉਨ੍ਹਾਂ ਨੂੰ ਦਾ-ਖਲ ਕਰਵਾਇਆ ਗਿਆ ਹੈ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।  ਰਿਸਪਾਂਸ ਨੇ ਹਾਲਾਂਕਿ ਉਨ੍ਹਾਂ ਦੀ ਮਾਂ ਨੂੰ ਲੈ ਕੇ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਇਹ ਜ਼ਰੂਰ ਦੱਸਿਆ ਹੈ ਕਿ ਇਕ ਵਿਅਕਤੀ ਨੂੰ ਹਸ-ਪ-ਤਾਲ ਲਿਜਾਇਆ ਗਿਆ ਹੈ। ਦੱਸ ਦਈਏ ਕਿ ਇਧਰ ਸਥਾਨਕ ਮੀਡੀਆ ‘ਤੇ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੀਆਂ ਫਾ-ਇਰ ਬ੍ਰਿ-ਗੇਡ ਦੀਆਂ ਗੱਡੀਆਂ, ਲੰਬੀਆਂ-ਲੰਬੀਆਂ ਪੌੜੀਆਂ ਵਗੈਰਾਹ ਦੀਆਂ ਤਸਵੀਰਾਂ ਚੱਲ ਰਹੀਆਂ ਹਨ। ਹਾਲਾਂਕਿ ਪ੍ਰਧਾਨ ਮੰਤਰੀ ਦਫਤਰ ਨੇ ਇਸ ਬਾਰੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਹੈ। ਉਥੇ ਹੀ ਰੇਡੀਓ ਕੈਨੇਡਾ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਪੇਰੀ ਟਰੂਡੋ ਦੀ ਪਤਨੀ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮਾਂ ਦਾ ਦਮ ਘੁੱ-ਟ-ਣ ਲੱਗਾ ਸੀ ਅਤੇ ਉਹ ਝੁ-ਲ-ਸ ਵੀ ਗਈ ਸੀ, ਜਿਨ੍ਹਾਂ ਦਾ ਹਸਪ-ਤਾਲ ਵਿਚ ilaz ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ agg 5ਵੀਂ ਮੰਜ਼ਿਲ ਦੀ ਛੱਤ ‘ਤੇ ਲੱਗੀ, । ਅਪਾਰਟਮੈਂਟ ਤੋਂ ਤਿੰਨ ਪਰਿਵਾਰਾਂ ਨੂੰ ਸੇਫ ਬਾਹਰ ਕੱਢ ਲਿਆ ਗਿਆ ਹੈ। ਦੱਸ ਦਈਏ ਕਿ ਜਸਟਿਸ ਟਰੂਡੋ ਪੰਜਾਬੀ ਸਿੱਖ ਭਾਈਚਾਰੇ ਵਿੱਚ ਬਹੁਤ ਜਿਆਦਾ ਹਰਮਨਪਿਆਰੇ ਹਨ। ਜਿਨ੍ਹਾਂ ਦੇ ਨੇਕ ਕੰਮਕਾਜ ਲਈ ਉਨ੍ਹਾਂ ਦਾ ਦਿਲੋਂ ਸਤਿਕਾਰ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਉਹ ਹਰ ਵਰਗ ਨੂੰ ਨਾਲ ਲੈ ਕੇ ਚੱਲਦੇ ਹਨ। ਦੱਸ ਦਈਏ ਕਿ ਪਿੱਛੇ ਉਨ੍ਹਾਂ ਨੇ ਸਿੱਖਾਂ ਦੀ ਬਹੁਤ ਤਾਰੀਫ ਕੀਤੀ ਸੀ।ਤੁਹਾਨੂੰ ਦੱਸ ਦੇਈਏ ਕਿ ਜਸਟਿਨ ਟਰੂਡੋ ਹਮੇਸ਼ਾ ਹੀ ਆਪਣੇ ਦੇਸ਼ ਦੇ ਲੋੜਵੰਦਾਂ ਨਾਗਰਿਕਾਂ ਲਈ ਵੱਡੀ ਸੰਸਥਾਵਾਂ ਨਾਲ ਜੁੜ ਕੇ ਕੁੱਝ ਨਾ ਕੁੱਝ ਕਰਦੇ ਰਹਿੰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਕਨੇਡਾ ਚ ਕਾਫੀ ਸਿੱਖ ਸੰਸਥਾਵਾਂ ਵੱਡੇ ਪੱਧਰ ਤੇ ਮੱਦਦ ਕਰ ਰਹੀਆਂ ਹਨ ਜਿਨ੍ਹਾਂ ਚ ਸਿੱਖਾਂ ਦੀ ਕਾਫੀ ਜਿਆਦਾ ਤਾਰੀਫ ਵੀ ਹੁੰਦੀ ਰਹਿੰਦੀ ਹੈ।

Leave a Reply

Your email address will not be published. Required fields are marked *