ਤਖਤ ‘ਸ੍ਰੀ ਹਜ਼ੂਰ ਸਾਹਿਬ ਵਿਖ਼ੇ ਸੰਗਤ ਆਈ ਸੀ ਬਿਲਕੁਲ ਠੀਕ- ਬਾਬਾ ਬਲਵਿੰਦਰ ਸਿੰਘ

ਹਜ਼ੂਰ ਸਾਹਿਬ ਵਿਖ਼ੇ ਸੰਗਤਾਂ ਦੇ ਆਏ ਸੀ ਟੈਸਟ ਬਿਲਕੁਲ ਠੀਕ- ਬਾਬਾ ਬਲਵਿੰਦਰ ਸਿੰਘ ‘ਦੱਸ ਦਈਏ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪੰਜਾਬ ਪਹੁੰਚੀਆ ਸੰਗਤਾਂ ‘ਚ ਕ-ਰੋਨਾ ਦੇ ਲੱ-ਛਣ ਪਾਏ ਜਾਣ ਦੇ ਮਾ-ਮਲੇ ‘ਚ ਗੁ. ਲੰਗਰ ਸਾਹਿਬ ਦੇ ਮੁਖੀ ਸੰਤ ਬਾਬਾ ਬਲਵਿੰਦਰ ਸਿੰਘ ਨੇ ਇਕ ਵੀਡੀਓ ਰਾਹੀਂ ਬਿਆਨ ਜਾਰੀ ਕੀਤਾ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਹੈ ਕਿ ਪੰਜਾਬ ਪਹੁੰਚਣ ਵਾਲੀਆ ਸੰਗਤਾਂ ਜਿੰਨਾ ਚਿਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜਾਂ ਗੁ.ਲੰਗਰ ਸਾਹਿਬ ਵਿਖੇ ਰਹੀਆਂ ਹਨ, ਉਸ ਦੌਰਾਨ ਨਾਂਦੇੜ ਦੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵੱਲੋਂ ਉਨ੍ਹਾਂ ਦਾ 3 ਵਾਰ ਮੈਡੀਕਲ ਚੈਕਅੱਪ ਕੀਤਾ ਗਿਆ ਸੀ, ਜਿਸ ਦੌਰਾਨ ਇਕ ਵੀ ਯਾਤਰੀ ਕੋ-ਰੋਨਾ ਵਾਇ-ਰਸ ਦਾ mariz ਨਹੀਂ ਪਾਇਆ ਗਿਆ ਸੀ।ਬਾਬਾ ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ ਬੱਸਾਂ ਰਾਹੀਂ ਰਵਾਨਾ ਹੋਣ ਤੋਂ ਪਹਿਲਾਂ ਵੀ ਸਾਰੀਆ ਸੰਗਤਾਂ ਦੇ ਟੈਸਟ ਕੀਤੇ ਗਏ ਸਨ ਅਤੇ ਕਿਸੇ ‘ਚ ਵੀ ਕੋਰੋਨਾ ਵਾਇਰਸ ਦੇ ਲੱਛਣ ਦਿਖਾਈ ਨਹੀਂ ਦਿੱਤੇ ਸਨ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਪੰਜਾਬ ਪਹੁੰਚਣ ਦੌਰਾਨ ਹਵਾ, ਗਰਮੀ ਜਾਂ ਕਿਸੇ ਹੋਰ ਕਾਰਨ ਜੇਕਰ ਉਨ੍ਹਾਂ ‘ਚ ਕੋਰੋਨਾ ਵਾਇਰਸ ਦੇ ਲੱਛਣ ਦਿਖਾਈ ਦੇ ਰਹੇ ਹਨ ਤਾਂ ਇਸ ਲਈ ਤੱਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜਾਂ ਗੁ.ਲੰਗਰ ਸਾਹਿਬ ਨੂੰ ਦੋ-ਸ਼ ਨਾ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਤੂਲ ਦੇ ਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਤੇ ਗੁ.ਲੰਗਰ ਸਾਹਿਬ ਦੇ ਪ੍ਰਬੰਧਾਂ ਨੂੰ ਜੋ ਬਦ-ਨਾਮ ਕਰਨ ਦੀਆ ਸਾ-ਜਿਸ਼ਾਂ ਰਚੀਆਂ ਜਾ ਰਹੀਆਂ ਹਨ, ਉਹ ਬੇਹੱਦ ਨਿੰਦ-ਣਯੋਗ ਹਨ। ਅਜਿਹੇ ਕਾਰੇ ਕਰਨ ਵਾਲਿਆਂ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ, ਮਹਾਪੁਰਸ਼ ਬਾਬਾ ਨਰਿੰਦਰ ਸਿੰਘ ਅਤੇ ਦਾਸ ਬਾਬਾ ਬਲਵਿੰਦਰ ਸਿੰਘ ਵੱਲੋਂ ਹੱਥ ਜੋੜ ਕੇ ਬੇਨਤੀ ਕੀਤੀ ਜਾਂਦੀ ਹੈ ਕਿ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਇਤਿਹਾਸਕ ਅਤੇ ਪਵਿੱਤਰ ਅਸਥਾਨ ਹੈ, ਝੂ-ਠੀਆਂ ਅਫ-ਵਾਹਾਂ ਫੈ-ਲਾ ਕੇ ਸੰਗਤਾਂ ਨੂੰ ਗੁੰਮ-ਰਾਹ ਨਾ ਕੀਤਾ ਜਾਵੇ। ਦੱਸ ਦਈਏ ਕਿ ਉੱਧਰ ਕੇਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਪੰਜਾਬ ਸਰਕਾਰ ਨੂੰ ਹਜ਼ੂਰ ਸਾਹਿਬ ਤੋਂ ਆਉਣ ਵਾਲੇ ਸਾਰੇ ਸ਼ਰਧਾਲੂਆਂ ਦੀ ਟੈਸਟਿੰਗ ਲਾਜਮੀ ਤੌਰ ‘ਤੇ ਕਰਵਾਉਣ ਲਈ ਅਗਾਊਂ ਚੌਕਸ ਕੀਤਾ ਸੀ। ਪੰਜਾਬ ਸਰਕਾਰ ਨੇ ਉਨ੍ਹਾਂ ਦੀ ਅਪੀਲ ਨੂੰ ਅਣਗੌਲਿਆ ਕਰਦਿਆਂ ਬਿਨਾਂ ਟੈਸਟ ਕੀਤਿਆਂ ਸਭ ਨੂੰ ਘਰੋ-ਘਰੀ ਭੇਜ ਦਿੱਤਾ। ਕੇਂਦਰੀ ਮੰਤਰੀ ਨੇ ਪਿੰਡ ਬਾਦਲ ਤੋਂ ਗੱਲਬਾਤ ਵਿਚ ਆਖਿਆ ਕਿ ਸੂਬਾ ਸਰਕਾਰ ਦੀ ਇਸੇ ਕੁਤਾਹੀ ਦਾ ਹੀ ਨਤੀਜਾ ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

Leave a Reply

Your email address will not be published. Required fields are marked *