ਅੰਮ੍ਰਿਤਸਰ ਸਾਹਿਬ ਤੋਂ ਆਈ ਵੱਡੀ ਖਬਰ ‘ਕ-ਰੋਨਾ ਦੇ ਵੱਡੀ ਗਿਣਤੀ ਵਿੱਚ ਨਵੇਂ ਕੇਸ ਆਉਣ ਨਾਲ ਅੰਮ੍ਰਿਤਸਰ ਦੀਆਂ ਵਧੀਆ ਮੁਸ਼-ਕਿਲਾਂ”ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਅੰਮ੍ਰਿਤਸਰ ‘ਚ ਕ-ਰੋਨਾ ਦੇ ਕੇਸਾਂ ਦੀ ਗਿਣਤੀ ‘ਚ ਵੱਡਾ ਵਾਧਾ ਦੇਖਣ ਨੂੰ ਮਿਲਿਆ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ‘ਚ ਹੁਣ ਨਵੇਂ 63 ਕੇਸ ਨਵੇਂ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ‘ਚ ਕ-ਰੋਨਾ ਦੇ ਕੇਸਾਂ ਦੀ ਗਿਣਤੀ 208 ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ ਵਾਇ-ਰਸ ਦਾ ਪ੍ਰ-ਭਾਵ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋ-ਰੋਨਾ ਦੀ ਕੇਸਾਂ ਗਿਣਤੀ 835 ਤੱਕ ਪਹੁੰਚ ਗਈ ਹੈ। ਇਨ੍ਹਾਂ ‘ਚ ਜ਼ਿਆਦਾਤਰ ਮਰੀ-ਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 350 ਤੋਂ ਵੱਧ ਸ਼ਰਧਾਲੂ ਪਾਜ਼ੇ-ਟਿਵ ਪਾਏ ਗਏ ਹਨ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਜਲੰਧਰ ‘ਚ ਵਾਇ-ਰਸ ਦੇ ਪਾਜ਼ੇ-ਟਿਵ ਕੇਸ 120, ਮੋਹਾਲੀ ‘ਚ 94, ਪਟਿਆਲਾ ‘ਚ 89, ਅੰਮ੍ਰਿਤਸਰ ‘ਚ 208, ਲੁਧਿਆਣਾ ‘ਚ 102, ਪਠਾਨਕੋਟ ‘ਚ 25, ਨਵਾਂਸ਼ਹਿਰ ‘ਚ 23, ਤਰਨਾਰਨ 14, ਮਾਨਸਾ ‘ਚ 13, ਕਪੂਰਥਲਾ 12, ਹੁਸ਼ਿਆਰਪੁਰ ‘ਚ 42, ਫਰੀਦਕੋਟ 6, ਸੰਗਰੂਰ ‘ਚ 6 ਕੇਸ, ਮੁਕਤਸਰ 7 ਅਤੇ ਗੁਰਦਾਸਪੁਰ ‘ਚ 5 ਕੇਸ, ਮੋਗਾ ‘ਚ 28, ਬਰਨਾਲਾ ‘ਚ 2, ਫਤਿਹਗੜ੍ਹ ਸਾਹਿਬ ‘ਚ 6, ਫਾਜ਼ਿਲਕਾ 4, ਬਠਿੰਡਾ ‘ਚ 2, ਰੋਪੜ ‘ਚ 5 ਅਤੇ ਫਿਰੋਜ਼ਪੁਰ ‘ਚ 22 ਕਰੋਨਾ ਦੇ ਪਾਜ਼ੇ-ਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚੋਂ 20 ਲੋਕਾਂ ਦੀ mout ਹੋ ਚੁੱਕੀ ਹੈ।ਜਿਸ ਦੇ ਚਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਚ ਲੌਕਡਾਊਨ ਵਧਾ ਦਿੱਤਾ ਹੈ ਕਰੋਨਾ ਪੂਰੇ ਦੇਸ਼ ਵਿੱਚ ਫੈਲਿਆ ਹੋਇਆ ਹੈ, ਇਸ ਲਈ ਸਾਡੇ ਲਈ ਇਹ ਜ਼ਰੂਰੀ ਹੈ ਕਿ ਹੋਰਨਾਂ ਸੂਬਿਆਂ ਤੋਂ ਪੰਜਾਬ ਵਿੱਚ ਦਾਖਲ ਹੋਣ ਲੱਗਿਆਂ ਅਸੀਂ ਸਕ੍ਰੀਨਿੰਗ ਤੇ ਕੁਆਰੰਟੀਨ ਨਾਲ ਸਬੰਧਿਤ ਜ਼ਰੂਰੀ ਗੱਲਾਂ ਨੂੰ ਮੰਨੀਏ।
ਇਹ ਜ਼ਰੂਰੀ ਗੱਲਾਂ ਸਾਡੀ ਹੀ ਭਲਾਈ ਲਈ ਹਨ ਤਾਂ ਜੋ ਸਾਡੇ ਕਰਕੇ ਹੋਰਨਾਂ ਤੱਕ ਕ-ਰੋਨਾ ਨਾ ਫੈਲੇ। ਇਸ ਲਈ ਮੇਰੀ ਸਾਰਿਆਂ ਨੂੰ ਬੇਨਤੀ ਹੈ ਕਿ ਉਹ ਅਧਿਕਾਰੀਆਂ ਤੇ ਸਾਨੂੰ ਆਪਣਾ ਸਹਿਯੋਗ ਦੇਣ।
