ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਹਰਪ੍ਰੀਤ ਸਿੰਘ ਜੀ ਦਾ ਵੱਡਾ ਬਿਆਨ ‘ਅੱਜ ਸ਼੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੇ ਸ਼-ਹੀ-ਦੀ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ਼-ਹੀ-ਦ ਗੰਜ ਸਾਹਿਬ ਵਿਖੇ ਕੌਮ ਨੂੰ ਸੰਬੋਧਨ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਹਜ਼ੂਰ ਸਾਹਿਬ ਤੋਂ ਆ ਰਹੇ ਸ਼ਰਧਾਲੂ ਕ-ਰੋਨਾ ਪਾਜ਼ੇ-ਟਿਵ ਆ ਰਹੇ ਹਨ, ਉਹ ਪੀ-ੜਤ ਹਨ ਦੋ-ਸ਼ੀ ਨਹੀਂ। ਉਨ੍ਹਾਂ ਕਿਹਾ ਕਿ ਜੋ ਕੁਝ ਕੁ ਲੋਕ ਇਨ੍ਹਾਂ ਨੂੰ ਦੋ-ਸ਼ੀ ਕਹਿ ਰਹੇ ਹਨ, ਉਨ੍ਹਾਂ ਤੇ ਕਾਰ-ਵਾਈ ਹੋਣੀ ਚਾਹੀਦੀ ਹੈ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਾਨੂੰ ਲਾਪਰਵਾਹ ਨਹੀਂ ਹੋਣਾ ਚਾਹੀਦਾ ਸਗੋਂ ਡੱਟ ਕੇ ਇਸ ਦਾ ਮੁਕਾਬਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਗਤ ਲਈ ਹਰ ਤਰ੍ਹਾਂ ਦੀਆਂ ਸੇਵਾਵਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਿਆਰ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਕਜੁੱਟ ਹੋ ਕਿ ਆਪਣੇ ਲੋਕਾਂ ਨੂੰ ਮਾਨ-ਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਦੱਸ ਦਈਏ ਕਿ ਉੱਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੀ ਬਿਆਨ ਆਇਆ ਹੈ। ਇਨ੍ਹਾਂ ਨੂੰ ਵਾਪਸ ਲਿਆਉਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਮਹਾਰਾਸ਼ਟਰ ਸਰਕਾਰ ਦੇ ਨਾਲ ਸੰਪਰਕ ਕੀਤਾ ਸੀ ਅਤੇ ਸ੍ਰੀ ਨਾਂਦੇੜ ਸਾਹਿਬ ਤੋਂ ਅਧਿਕਾਰੀਆਂ ਨੇ ਪੰਜਾਬ ਸਰਕਾਰ ਨੂੰ ਸੂਚਿਤ ਕੀਤਾ ਸੀ ਕਿ ਸਾਰਿਆਂ ਸ਼ਰਧਾਲੂਆਂ ਦੇ 3 ਵਾਰ ਟੈਸਟ ਕੀਤੇ ਗਏ ਹਨ ਅਤੇ ਸਾਰਿਆਂ ਦੀ ਰਿਪੋ-ਰਟ ਨੈਗੇ-ਟਿਵ ਆਈ ਹੈ ਪਰ ਜਦ ਪੰਜਾਬ ‘ਚ ਲਿਆ ਕੇ ਇਨ੍ਹਾਂ ਦੇ ਟੈਸਟ ਕੀਤੇ ਗਏ ਤਾਂ 200 ਸ਼ਰਧਾਲੂਆਂ ਦੀ ਰਿਪੋ-ਰਟ ਪਾਜ਼ੇ-ਟਿਵ ਆ ਗਈ, ਜਿਸ ਦੇ ਬਾਅਦ ਇਨ੍ਹਾਂ ਸਾਰਿਆਂ ਲੋਕਾਂ ਨੂੰ ਹਸ-ਪਤਾਲ ‘ਚ ilaz ਲਈ ਭੇਜਿਆ ਗਿਆ ਅਤੇ ਉਨ੍ਹਾਂ ਨਾਲ ਸਬੰਧ ਰੱਖਣ ਵਾਲੇ ਲੋਕਾਂ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ। ਤੁਹਾਨੂੰ ਦੱਸ ਦਈਏ ਕਿ ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧ ‘ਚ ਮਹਾਰਾਸ਼ਟਰ ਸਰਕਾਰ ਨੂੰ ਚਿੱਠੀ ਵੀ ਭੇਜੀ ਹੈ, ਜਿਸ ‘ਚ ਲਿਖਿਆ ਹੈ ਕਿ ਸ੍ਰੀ ਨਾਂਦੇੜ ਸਾਹਿਬ ਪ੍ਰਸ਼ਾਸ਼ਨ ਨੇ ਪੰਜਾਬ ਸਰਕਾਰ ਨੂੰ ਸ਼ਰਧਾਲੂਆਂ ਦੇ ਟੈਸਟ ਕਰਨ ਸਬੰਧੀ ਗਲਤ ਰਿਪੋਰਟ ਭੇਜੀ ਸੀ। ਉਨ੍ਹਾਂ ਕਿਹਾ ਕਿ ਕੋ-ਰੋਨਾ ਦੇ ਨਾਲ ਉਨ੍ਹਾਂ ਦੀ ਕੋਈ ਵਿਅਕਤੀਗਤ jang ਨਹੀਂ ਹੈ
ਸਗੋਂ ਇਹ ਪੂਰੇ ਦੇਸ਼ ਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਨਾਂਦੇੜ ਸਾਹਿਬ ਤੋਂ ਸ਼ਰਧਾਲੂਆਂ ਨੂੰ ਵਾਪਸ ਬੁਲਾ ਕੇ ਸਰਕਾਰ ਨੇ ਕੋਈ ਗਲਤੀ ਨਹੀਂ ਕੀਤੀ ਕਿਉਂਕਿ ਇਹ ਸਾਰੇ ਲੋਕ ਪੰਜਾਬੀ ਹਨ। ਜੇਕਰ ਕੇਂਦਰ ਸਰਕਾਰ ਹੋਰ ਸੂਬਿਆਂ ਦੇ ਲੋਕਾਂ ਨੂੰ ਵਾਪਸ ਉਨ੍ਹਾਂ ਦੇ ਸੂਬਿਆਂ ‘ਚ ਭੇਜ ਰਹੀ ਹੈ ਤਾਂ ਫਿਰ ਸਾਨੂੰ ਵੀ ਹੋਰਾਂ ਸੂਬਿਆਂ ਤੋਂ ਪੰਜਾਬੀਆਂ ਨੂੰ ਵਾਪਸ ਬੁਲਾਉਣ ‘ਚ ਕੋਈ ਗਲਤੀ ਨਹੀਂ ਹੈ
