ਅੰਮ੍ਰਿਤਸਰ, ਤਰਨ ਤਾਰਨ ਤੋਂ ਅੱਜ ਫਿਰ ਆਈ ਮਾੜੀ ਖ਼ਬਰ ਵੱਡੀ ਖਬਰ ਆ ਰਹੀ ਹੈ ਅੰਮ ਤੇ ਤਰਨਤਾਰਨ ਸਾਹਿਬ ਤੋਂ ਦੱਸ ਦਈਏ ਕਿ ਵੀਰਵਾਰ ਨੂੰ ਮੁੜ ਅੰਮ੍ਰਿਤਸਰ ਵਿਚ ਕ-ਰੋਨਾ ਵਾਇ-ਰਸ ਦੇ 26 ਪਾ-ਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਹੁਣ ਜ਼ਿਲੇ ਵਿਚ ਮਰੀ-ਜ਼ਾਂ ਦੀ ਗਿਣਤੀ ਵੱਧ ਕੇ 296 ਹੋ ਗਈ ਹੈ,ਦੱਸ ਦਈਏ ਕਿ ਤਰਨਤਾਰਨ ਜਿਲ੍ਹੇ ‘ਚ ਵਿੱਚ ਵੀ ਅੱਜ ਕੋਰੋਨਾ ਦੇ 13 ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ ਆਏ ਜਿਨ੍ਹਾਂ ਵਿਚੋਂ 3 ਮ-ਰੀ-ਜ਼ਾਂ ਦੀ moutਹੋ ਚੁੱਕੀ ਹੈ ਜਦਕਿ 8 ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਅੰਮ੍ਰਿਤਸਰ ਵਿਚ ਦਿਨ ਪ੍ਰਤੀ ਦਿਨ ਵੱਧ ਰਹੀ ਕ-ਰੋਨਾ ਮ-ਰੀ-ਜ਼ਾਂ ਦੀ ਗਿਣਤੀ ਜਿੱਥੇ ਸਰਕਾਰ ਲਈ ਵੱਡੀ ਚਿੰ-ਤਾ ਦਾ ਵਿਸ਼ਾ ਹੈ, ਉਥੇ ਹੀ ਜ਼ਿਲੇ ਦੇ ਲੋਕਾਂ ਵਿਚ ਵੀ ਭਾਰੀ ਦ-ਹਿ-ਸ਼ਤ ਪਾਈ ਜਾ ਰਹੀ ਹੈ। ਆਲਮ ਇਹ ਹੈ ਕਿ ਅੰਮ੍ਰਿਤਸਰ ਵਿਚ ਸੂਬੇ ਭਰ ਵਿਚੋਂ ਸਭ ਤੋਂ ਵਧੇਰੇ ਕ-ਰੋਨਾ ਦਾ ਮਾਮਲੇ ਸਾਹਮਣੇ ਆ ਰਹੇ ਹਨ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਸਮੁੰਦਰੀ ਜਹਾਜ਼ਾਂ ਰਾਹੀਂ ਖਾੜੀ ਦੇਸ਼ਾਂ ਤੋਂ ਕਾਮਿਆਂ ਦੀ ਵਾਪਸੀ ਦੇ ਸਮੇਂ ਸੂਬੇ ‘ਚ ਕੋਰੋਨਾ ਵਾਇਰਸ ਦੇ ਫੈਲਣ ਦਾ ਖਤਰਾ ਬਹੁਤ ਜ਼ਿਆਦਾ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਪਰਵਾਸੀ ਪੰਜਾਬੀਆਂ ਖਾਸ ਕਰਕੇ ਕਾਮਿਆਂ ਦੇ ਸਮੁੰਦਰੀ ਜਹਾਜ਼ ਕੁਝ ਦਿਨਾਂ ‘ਚ ਪਹੁੰਚਣ ਦੀ ਉਮੀਦ ਹੈ, ਜਦੋਂ ਕਿ ਐੱਨ. ਆਰ. ਆਈਜ਼. ਨੂੰ ਲੈ ਕੇ ਪਹਿਲਾ ਜਹਾਜ਼ ਵੀਰਵਾਰ ਨੂੰ ਪਹੁੰਚਣ ਦੀ ਉਮੀਦ ਹੈ। ਕਰੀਬ 20,000 ਅੰਤਰ ਰਾਸ਼ਟਰੀ ਮੁਸਾਫਰਾਂ ਦੇ ਅਗਲੇ 2-3 ਹਫਤਿਆਂ ‘ਚ ਪੰਜਾਬ ਪੁੱਜਣ ਦੀ ਉਮੀਦ ਹੈ ਅਤੇ ਬਾਕੀ ਸੂਬਿਆਂ ਤੋਂ ਵੀ ਆਉਣ ਵਾਲੇ ਦਿਨਾਂ ‘ਚ 12,000 ਪੰਜਾਬੀ ਆ ਰਹੇ ਹਨ,
ਜਿਨ੍ਹਾਂ ਕਾਰਨ ਸੂਬੇ ‘ਚ ਕ-ਰੋਨਾ ਵਾਇ-ਰਸ ਕਿਤੇ ਜ਼ਿਆਦਾ ਫੈਲ ਸਕਦਾ ਹੈ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਸ਼ੋਸ਼ਲ ਮੀਡੀਆ ਤੇ ਪੰਜਾਬ ਦੇ ਵਾਸੀਆਂ ਤੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਦੇ ਹਨ ਉਹ ਵਾਰ ਵਾਰ ਲਾਇਵ ਤੇ ਅਪਡੇਟ ਕਰ ਰਹੇ ਹਨ।
