ਪੰਜਾਬ ਲਈ ਆਈ ਵੱਡੀ ਖਬਰ

ਪੰਜਾਬ ਲਈ ਆਈ ਵੱਡੀ ਖਬਰ”ਪੰਜਾਬ ਦੇ ਨਾਂਦੇੜ ਦੇ ਹਜ਼ੂਰ ਸਾਹਿਬ ਤੋਂ ਆਏ 4200 ਤੋਂ ਵੱਧ ਸ਼ਰਧਾਲੂਆਂ ‘ਚੋਂ ਇੱਕ ਹਜ਼ਾਰ ਤੋਂ ਵੱਧ ਮਾਮਲੇ ਪੌਜੇ-ਟਿਵ ਸਾਹਮਣੇ ਆਏ ਹਨ। ਇਸ ਸਮੇਂ ਉਨ੍ਹਾਂ ਦੀ ਗਿਣਤੀ ਵਧ ਰਹੀ ਹੈ। ਇਸ ਦੇ ਨਾਲ ਹੀ ਕ-ਰੋਨਾ ਨੂੰ ਲੈ ਕੇ ਪੰਜਾਬ ‘ਚ ਇੱਕ ਹੋਰ ਪੰ-ਗਾ ਹੋ ਸਕਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਰੇ ਖਦਸ਼ਾ ਜਤਾਇਆ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਵਿਦੇਸ਼ਾਂ ਵਿੱਚੋਂ ਪੰਜਾਬੀਆਂ ਦੀ ਵਾਪਸੀ ਮਗਰੋਂ ਬੜੀ ਚੌ-ਕਸੀ ਵਰਤਣੀ ਪਏਗਾ। ਇਸ ਸਮੇਂ ਕੋਈ ਵੀ ਗ-ਲਤੀ ਵੱਡੀ ਸਮੱ-ਸਿਆ ਬਣ ਸਕਦੀ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨਾਲ ਵਿਚਾਰ ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖਾੜੀ ਦੇਸ਼ਾਂ ਤੋਂ ਵਰਕਰਾਂ ਦੀ ਵਾਪਸੀ ਨਾਲ ਸੂਬੇ ‘ਚ ਬਿਮਾ-ਰੀ ਫੈ-ਲਣ ਦਾ ਵੱਡਾ ਖ਼ ਤ ਰਾ ਹੈ। ਕੈਪਟਨ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਪੰਜਾਬੀਆਂ ਖ਼ਾਸਕਰ ਪਰਵਾਸੀ ਕਾਮਿਆਂ ਦੇ ਚਾਰ ਸਮੁੰਦਰੀ ਜਹਾਜ਼ ਆਉਣ ਦੀ ਉਮੀਦ ਹੈ। ਜਦੋਂਕਿ ਪ੍ਰਵਾਸੀ ਭਾਰਤੀਆਂ ਨੂੰ ਲਿਆਉਣ ਵਾਲਾ ਪਹਿਲਾ ਸਮੁੰਦਰੀ ਜਹਾਜ਼ ਵੀਰਵਾਰ ਨੂੰ ਆ ਸਕਦਾ ਹੈ। ਇਸ ਦੇ ਨਾਲ ਹੀ ਅਗਲੇ ਦਿਨਾਂ ਵਿਚ ਲਗਪਗ 12,000 ਪੰਜਾਬੀ ਬਾਕੀ ਸੂਬਿਆਂ ਤੋਂ ਆ ਰਹੇ ਹਨ। ਦੱਸ ਦਈਏ ਕਿ ਜਲਦੀ ਹੀ 21 ਹਜ਼ਾਰ ਐਨਆਰਆਈ ਪੰਜਾਬ ਵਾਪਸ ਆ ਰਹੇ ਹਨ। ਇਸ ਲਈ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਦੱਸਿਆ ਕਿ ਇਨ੍ਹਾਂ ਪ੍ਰਵਾਸੀ ਭਾਰਤੀਆਂ ਦੇ ਆਉਣ ਨਾਲ ਕ-ਰੋ-ਨਾ ਔਖ ਵਧ ਸਕਦਾ ਹੈ ਜਿਸ ਕਰਕੇ ਵਧੇਰੇ ਚੌ-ਕਸ ਰਹਿਣ ਦੀ ਲੋੜ ਹੈ। ਇਹ ਐਨਆਰਆਈ ਜਹਾਜ਼ ਰਾਹੀਂ ਭਾਰਤ ਪਰਤ ਰਹੇ ਹਨ। ਪਹਿਲਾ ਜਹਾਜ਼ ਸ਼ੁੱਕਰਵਾਰ ਨੂੰ ਭਾਰਤ ਪਹੁੰਚ ਸਕਦਾ ਹੈ। ਵੀਡੀਓ ਕਾਨਫਰੰਸਿੰਗ ‘ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਵੀ ਮੌਜੂਦ ਸੀ। ਮੁੱਖ ਮੰਤਰੀ ਨੇ ਕਿਹਾ ਕਿ ਮੋਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਾਲੇ ਮਾਹਰ ਸਮੂਹ ਦੀ ਮੁੱਢਲੀ ਰਿਪੋ-ਰਟ ਨੂੰ ਅਗਲੇ ਤਿੰਨ ਮਹੀਨਿਆਂ ਵਿੱਚ ਸੂਬੇ ਦੇ ਵਿੱਤੀ ਤੇ ਸਨਅਤੀ ਪੱਖ ਤੋਂ ਆਪਣਿਆਂ ਲਿਹਾਂ ‘ਤੇ ਲਿਆਉਣ ਦੀ ਉਮੀਦ ਹੈ। ਇਸ ਤੋਂ ਬਾਅਦ ਇਕ ਮਹੀਨੇ ‘ਚ ਇਸ ਨੂੰ ਅੰਤਮ ਰੂਪ ਦਿੱਤਾ ਜਾਵੇਗਾ।

Leave a Reply

Your email address will not be published. Required fields are marked *