Home / ਦੁਨੀਆ ਭਰ / ਮਾਂ ਖੇਡ ਕਬੱਡੀ ਦੇ ਬਾਬਾ ਬੋਹੜ ਨਹੀਂ ਰਹੇ

ਮਾਂ ਖੇਡ ਕਬੱਡੀ ਦੇ ਬਾਬਾ ਬੋਹੜ ਨਹੀਂ ਰਹੇ

ਵੱਡੀ ਖਬਰ ਆ ਰਹੀ ਹੈ ਖੇਡ ਜਗਤ ਦੀ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਇੱਕ ਹੋਰ ਵੱਡਾ ਘਾਟਾ ਪਿਆ ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਹੀਰਾ ਖਿਡਾਰੀ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ।ਪੰਜਾਬੀਆਂ ਦੀ ਮਾਂ ਖੇਡ ਕਬੱਡੀ ਜਗਤ ਲਈ ਬੜੀ ਹੀ dukhਦਾਈ ਅਤੇ ਡੂੰ-ਘੇ ਸਦ-ਮੇ ਵਾਲੀ ਖ਼ਬਰ ਹੈ। ਕਬੱਡੀ ਦੇ ਬਾਬਾ ਬੋਹੜ ਤੇ ਮਸ਼ਹੂਰ ਪ੍ਰਮੋਟਰ ਅਤੇ ਦੇਸ਼ਾਂ-ਵਿਦੇਸ਼ਾਂ ਵਿੱਚ ਕਬੱਡੀ ਨੂੰ ਸਭ ਤੋਂ ਪਹਿਲਾਂ ਪ੍ਰਮੋਟ ਕਰਨ ਤੇ ਕਬੱਡੀ ਨੂੰ ਜੀਅ-ਜਾਨ ਨਾਲ ਪਿਆਰ ਕਰਨ ਵਾਲੇ ਤੇ ਆਪਣੀ ਸਮੁੱਚੀ ਜ਼ਿੰਦਗੀ ਕਬੱਡੀ ਦੇ ਲੇਖੇ ਲਾਉਣ ਵਾਲੇ ਮਹਿੰਦਰ ਸਿੰਘ ਮੌੜ (ਕਾਲਾ ਸੰਘਿਆਂ) ਅੱਜ ਜ਼ਿੰਦਗੀ ਦੀ ਬਾਜ਼ੀ ਹਾਰ ਗਏ।ਮਹਿੰਦਰ ਸਿੰਘ ਮੌੜ ਅੱਜ ਸਵੇਰੇ ਕਰੀਬ 7:35 ਵਜੇ ਸਦੀਵੀ ਵਿ-ਛੋੜਾ ਦੇ ਗਏ। ਜ਼ਿਕਰਯੋਗ ਹੈ ਕਿ ਉਹ ਕੁਝ ਸਮੇਂ ਤੋਂ ਬਿ-ਮਾਰ ਚੱਲੇ ਆ ਰਹੇ ਸਨ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦੇ ਅਕਾਲ ਚਲਾਣੇ ਤੇ ਪੰਜਾਬ ਦੇ ਵੱਖ-ਵੱਖ ਲੀਡਰਾਂ ਨੇ ਅਫ-ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਦੀ mout ‘ਤੇ ਗਹਿਰੇ dukh ਦਾ ਪ੍ਰਗਟਾਵਾ ਕਰਦਿਆਂ ਸੂਬੇ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਮਹਿੰਦਰ ਸਿੰਘ ਮੌੜ ਨੇ ਹਜ਼ਾਰਾਂ ਕਬੱਡੀ ਖਿਡਾਰੀਆਂ ਨੂੰ ਵਿਦੇਸ਼ `ਚ ਖੇਡਣ ਦਾ ਮੌਕਾ ਪ੍ਰਦਾਨ ਕੀਤਾ ਤੇ ਕਈਆਂ ਦੇ ਵਿਆਹ ਕਰਵਾ ਕੇ ਵਿਦੇਸ਼ਾਂ ਵਿੱਚ ਹੀ ਉਨ੍ਹਾਂ ਨੂੰ ਸੈੱਟ ਕਰਕੇ ਰੋਜੀ ਰੋਟੀ ਦੇ ਕਾਬਲ ਬਣਾਇਆ।ਤੁਹਾਨੂੰ ਦੱਸ ਦੇਈਏ ਕਿ ਸ. ਬਾਜਵਾ ਨੇ ਮਹਿੰਦਰ ਸਿੰਘ ਮੌੜ (ਕਾਲਾ ਸੰਘਿਆਂ) ਦੇ ਪਰਿਵਾਰ ਨਾਲ ਹ-ਮਦ-ਰਦੀ ਪ੍ਰਗ-ਟ ਕਰਦਿਆਂਪ੍ਰਮਾਤਮਾ ਦੇ ਚਰਨਾ ਵਿਚ ਅਰਦਾਸ ਕੀਤੀ ਹੈ ਕਿ ਇਸ dukh ਦੀ ਘੜੀ ਵਿਚ ਪਰਿਵਾਰ ਨੂੰ ਇਹ ਅਸਿਹ ਸ-ਦਮਾ ਸਹਿਣ ਕਰਨ ਦਾ ਬਲ ਬਖਸ਼ੇ ਅਤੇ ਵਿਛ-ੜੀ ਰੂਹ ਨੂੰ ਆਪਣੇ ਚਰਨਾ ਵਿਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਜੀ।

error: Content is protected !!