Home / ਦੁਨੀਆ ਭਰ / ਗੁਰੂ ਨਗਰੀ “ਅੰਮ੍ਰਿਤਸਰ ਸਾਹਿਬ” ਤੋਂ ਆਈ ਰਾਹਤ ਵਾਲੀ ਖਬਰ

ਗੁਰੂ ਨਗਰੀ “ਅੰਮ੍ਰਿਤਸਰ ਸਾਹਿਬ” ਤੋਂ ਆਈ ਰਾਹਤ ਵਾਲੀ ਖਬਰ

ਵੱਡੀ ਖਬਰ ਆ ਰਹੀ ਹੈ ਅੰਮ੍ਰਿਤਸਰ ਤੋਂ ਜਾਣਕਾਰੀ ਅਨੁਸਾਰ ਗੁਰੂ ਨਾਨਕ ਦੇਵ ਹਸਪ-ਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ 25 ਵਿਅਕਤੀਆਂ ਨੇ ਕਰੋ-ਨਾ ਵਾਇ-ਰਸ ਨੂੰ ਮਾਤ ਦੇ ਦਿੱਤੀ ਹੈ। ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਉਨ੍ਹਾਂ ਨੂੰ ਹਸਪ-ਤਾਲ ਅਧਿਕਾਰੀਆਂ ਵਲੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਜ਼ਿਲੇ ਵਿਚ 9 ਵਿਅਕਤੀਆਂ ਨੇ ਕਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਫਿਲਹਾਲ ਜ਼ਿਲੇ ਵਿਚ ਹੁਣ ਪਾਜ਼ੇਟਿਵ ਦੀ ਗਿਣਤੀ 257 ਹੈ ਜਿਨ੍ਹਾਂ ਦਾ ilaz ਸਰਕਾਰੀ ਅਤੇ ਗੈਰ-ਸਰਕਾਰੀ ਹਸ-ਪਤਾਲਾਂ ਵਿਚ ਚੱਲ ਰਿਹਾ ਹੈ। ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਜ਼ਿਲੇ ਵਿਚ ਹੁਣ ਤਕ ਕ-ਰੋਨਾ ਦੇ 296 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ 4 ਦੀ mout ਹੋ ਚੁੱਕੀ ਹੈ ਜਦਕਿ 34 ਠੀਕ ਹੋ ਚੁੱਕੇ ਹਨ। ਪਾਜ਼ੇਟਿਵ ਆਏ ਵਿਅਕਤੀਆਂ ਵਿਚ ਜ਼ਿਆਦਾਤਰ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਜਿੱਥੇ ਇਸ ਵਾਇਰਸ ਨੇ ਪੂਰੀ ਦੁਨੀਆ ਵਿਚ ਆਪਣਾ ਪੂਰਾ ਪ੍ਰਭਾਵ ਬਣਾਇਆ ਹੋਇਆ ਹੈ, ਉਥੇ ਹੀ ਪੰਜਾਬ ਵਿਚ ਹੁਣ ਤਕ ਇਸ ਦੇ 1950 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚ ਹੁਣ ਤਕ 195 ਤੋਂ ਵੱਧ ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਇਸ ਤੋਂ ਇਲਾਵਾ ਸੂਬੇ ਵਿਚ ਹੁਣ ਤਕ 33 mout ਇਸ ਵਾਇਰਸ ਕਾਰਨ ਹੋ ਚੁੱਕੀਆਂ ਹਨ। ਸਰਕਾਰ ਵਲੋਂ ਵੀ ਇਸ ਨਾਲ ਨਜਿੱਠਣ ਲਈ ਸਮੇਂ-ਸਮੇਂ ‘ਤੇ ਐਡਵਾਇਜ਼ਰੀ ਜਾਰੀ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਘਰ ਤੋਂ ਬਾਹਰ ਨਾ ਨਿਕਲਣ ਅਤੇ ਪਬਲਿਕ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਭਾਵੇਂ ਸਰਕਾਰ ਨੇ ਲਾਕ ਡਾਊਨ ਵਿਚ ਕੁਝ ਛੋਟ ਦਿੱਤੀ ਹੈ ਪਰ ਇਸ ਦੇ ਬਾਵਜੂਦ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਜਾ ਰਹੀ ਹੈ। ਸਿਰਫ ਉਸ ਸਮੇਂ ਹੀ ਘਰੋਂ ਬਾਹਰ ਨਿਕਲਣ ਲਈ ਆਖਿਆ ਜਾ ਰਿਹਾ ਹੈ ਜਦੋਂ ਬੇਹੱਦ ਜ਼ਰੂਰੀ ਕੰਮ ਹੋਵੇ।

error: Content is protected !!