ਪ੍ਰਾਪਤ ਜਾਣਕਾਰੀ ਅਨੁਸਾਰ PM ਮੰਤਰੀ ਡਾ. ਮਨਮੋਹਨ ਸਿੰਘ ਨੂੰ ਦਿੱਲੀ ਏ-ਮਜ਼ ਤੋਂ ਛੁੱਟੀ ਦੇ ਦਿੱਤੀ ਗਈ ਹੈ। ਬੇਚੈਨੀ ਦੀ ਸ਼ਿਕਾ-ਇਤ ਤੋਂ ਬਾਅਦ ਉਨ੍ਹਾਂ ਨੂੰ ਐਤਵਾਰ ਰਾਤ ਨੂੰ ਦਾਖਲ ਕਰਵਾਇਆ ਗਿਆ ਸੀ। ਮਨਮੋਹਨ ਸਿੰਘ ਨੂੰ ਏਮਜ਼ ਦੇ ਕਾਰਡਿਓ ਥੋਰੈਕਿਕ ਵਾਰਡ ਵਿੱਚ ਰੱਖਿਆ ਗਿਆ ਸੀ।ਡਾ-ਕਟਰ ਨੇ ਉਨ੍ਹਾਂ ਦੀ ਸਥਿਤੀ ‘ਤੇ ਨਜ਼ਰ ਰੱਖੀ ਸੀ। ਫਿਲਹਾਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੰਦਰੁਸਤ ਹਨ ਅਤੇ ਉਨ੍ਹਾਂ ਨੂੰ ਹਸਪ-ਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।ਮਹੱਤਵਪੂਰਣ ਗੱਲ ਇਹ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਐਤਵਾਰ ਰਾਤ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਸੋਮਵਾਰ ਨੂੰ ਦਿੱਲੀ ਏਮਜ਼ ਦੁਆਰਾ ਜਾਰੀ ਕੀਤੇ ਗਏ ਸਿਹਤ ਬੁਲੇਟਿਨ ਦੇ ਅਨੁਸਾਰ, ਬੇ-ਚੈਨੀ ਦੀ ਸ਼ਿਕਾ-ਇਤ ਤੋਂ ਬਾਅਦ, ਉਨ੍ਹਾਂ ਨੂੰ ਏਮਜ਼ ਲਿਆਂਦਾ ਗਿਆ ਸੀ। ਬੁ-ਖਾਰ ਦੇ ਹੋਰ ਕਾਰਨਾਂ ਦਾ ਪਤਾ ਲਗਾਉਣ ਲਈ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਦਾ 24 ਘੰਟਿਆਂ ਤੋਂ ਵੱਧ ਸਮੇਂ ਤੱਕ ਦਿੱਲੀ ਏਮਜ਼ ਵਿਖੇ ਇਲਾ-ਜ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਡਾਕ-ਟਰੀ ਜਾਂਚ ਕੀਤੀ ਗਈ, ਜਿਸ ਵਿੱਚ ਉਹ ਸਿਹਤਮੰਦ ਪਾਏ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪ-ਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਜਦੋਂ ਸਾਬਕਾ ਪ੍ਰਧਾਨ ਮੰਤਰੀ ਨੂੰ ਹਸ-ਪਤਾਲ ਵਿੱਚ ਦਾਖ-ਲ ਕਰਵਾਇਆ ਗਿਆ, ਤਾਂ ਕਈ ਕਾਂਗਰਸੀ ਨੇਤਾਵਾਂ ਨੇ ਉਨ੍ਹਾਂ ਦੇ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਸੀ।ਤੁਹਾਨੂੰ ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸਰਦਾਰ ਮਨਮੋਹਨ ਸਿੰਘ ਦੇ ਜਲਦੀ ਠੀਕ ਹੋਣ ਦੀ ਪ੍ਰਮਾਤਮਾ ਅੱਗੇ ਪ੍ਰਾਰਥਨਾ ਕੀਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਪੂਰੇ ਦੇਸ਼ ਵਿੱਚ ਬਹੁਤ ਜਿਆਦਾ ਸਤਿਕਾਰ ਹੈ ਖਾਸਕਰਕੇ ਪੰਜਾਬੀ ਭਾਈਚਾਰੇ ਵਿਚ ਵੀ ਉਨ੍ਹਾਂ ਦੀ ਵੱਖਰੀ ਪਛਾਣ ਹੈ। ਵਾਹਿਗੁਰੂ ਜਲਦੀ ਉਨ੍ਹਾਂ ਨੂੰ ਠੀਕ ਕਰਨ ਸਭ ਦੀ ਆਹੀ ਅਰਦਾਸ ਹੈ।
