Home / ਦੁਨੀਆ ਭਰ / ਗੁਰੂ ਨਗਰੀ “ਅੰਮ੍ਰਿਤਸਰ ਸਾਹਿਬ” ਤੋਂ ਆਈ ਅੱਜ ਵੀ ਖੁਸ਼ੀ ਦੀ ਖਬਰ

ਗੁਰੂ ਨਗਰੀ “ਅੰਮ੍ਰਿਤਸਰ ਸਾਹਿਬ” ਤੋਂ ਆਈ ਅੱਜ ਵੀ ਖੁਸ਼ੀ ਦੀ ਖਬਰ

ਵੱਡੀ ਖਬਰ ਆ ਰਹੀ ਹੈ ਅੰਮ੍ਰਿਤਸਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਦੀ ਔਖੀ ਘੜੀ ਦੌਰਾਨ ਅੰਮ੍ਰਿਤਸਰ ਤੋਂ ਇਕ ਹੋਰ ਰਾਹਤ ਭਰੀ ਖਬਰ ਆਈ ਹੈ। ਗੁਰੂ ਨਾਨਕ ਦੇਵ ਹਸ-ਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾ-ਖਲ 22 ਕਰੋਨਾ ਪਾਜ਼ੇਟਿਵ ਵਿਅਕਤੀਆਂ ਨੇ ਜ਼ਿੰਦਗੀ ਦੀ ਬਾਜੀ ਜਿੱਤ ਲਈ ਹੈ। ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਅੱਜ ਹਸਪ-ਤਾਲ ਤੋਂ ਛੁੱਟੀ ਦਿੱਤੀ ਜਾ ਰਹੀ ਹੈ। ਦੱਸ ਦਈਏ ਕਿ ਹਸਪ-ਤਾਲ ਦੇ ਮੈਡੀਸਨ ਵਿਭਾਗ ਵਲੋਂ ਵੱਡੀ ਬਿ-ਮਾਰੀ ਵਾਲੇ 23 ਸਾਲਾ ਸਾਹਿਲ ਨੂੰ ਵੀ ਠੀਕ ਕੀਤਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਮੰਗਲਵਾਰ ਨੂੰ ਵੀ 26 ਸ਼ਰਧਾਲੂਆਂ ਦੀ ਕਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸ-ਪਤਾਲ ‘ਚੋਂ ਛੁੱਟੀ ਦੇ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਜ਼ਿਲੇ ਵਿਚ ਕੁੱਲ 35 ਲੋਕ ਇਸ ਵਾਇਰਸ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਜ਼ਿਲੇ ਵਿਚ ਹੁਣ ਤਕ ਕਰੋਨਾ ਵਾਇਰਸ ਦੇ 296 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ 4 ਦੀ mout ਹੋ ਚੁੱਕੀ ਹੈ ਜਦਕਿ ਅੱਜ ਠੀਕ ਹੋਏ ਵਿਅਕਤੀਆਂ ਨੂੰ ਮਿਲਾ ਕੇ ਕੁੱਲ 61 ਠੀਕ ਹੋ ਚੁੱਕੇ ਹਨ। ਦੱਸ ਦਈਏ ਕਿ ਪਾਜ਼ੇਟਿਵ ਵਿਅਕਤੀਆਂ ਵਿੱਚੋ ਆਏ ਜਿਆਦਾਤਰ ਸ੍ਰੀ  ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਜਿੱਥੇ ਕਰੋੋ-ਨਾ ਵਾਇ-ਰਸ ਨੇ ਪੂਰੀ ਦੁਨੀਆ ਵਿਚ ਆਪਣਾ ਪ੍ਰਭਾਵ ਪਾਇਆ ਹੋਇਆ ਹੈ, ਉਥੇ ਹੀ ਪੰਜਾਬ ਵਿਚ ਹੁਣ ਤਕ ਇਸ ਦੇ 1960 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ।ਤੁਹਾਨੂੰ ਦੱਸ ਦੇਈਏ ਕਿ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚ ਹੁਣ ਤਕ 120 ਤੋਂ ਵੱਧ ਕ-ਰੋਨਾ ਵਾਇ-ਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ ਤੇ ਆਪਣੇ ਘਰ ਵੀ ਆ ਚੁੱਕੇ ਹਨ ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਇਲਾਵਾ ਸੂਬੇ ਵਿਚ ਹੁਣ ਤਕ 33 mout ਇਸ ਵਾਇ-ਰਸ ਕਾਰਨ ਹੋ ਚੁੱਕੀਆਂ ਹਨ।

error: Content is protected !!