ਕਬੱਡੀ ਖਿਡਾਰੀ ਅਰਵਿੰਦਰਜੀਤ ਪਹਿਲਵਾਨ ਦੇ ਮਾਮਲੇ ਵਿੱਚ ਨਵਾਂ ਮੋੜ

ਕਬੱਡੀ ਖਿਡਾਰੀ ਅਰਵਿੰਦਰਜੀਤ ਪਹਿਲਵਾਨ ਦੇ ਮਾਮਲੇ ਵਿੱਚ ਨਵਾਂ ਖੁਲਾਸਾ ”ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲੱਖਣ ਕੇ ਪੱਡਾ ਦੇ ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਭਲਵਾਨ ਦੇ ktl ਦੇ ਸਬੰਧ ‘ਚ ਕੁਝ ਸ਼ਰਾ-ਰਤੀ ਅਨਸਰਾਂ ਵਲੋਂ ਸੋਸ਼ਲ ਮੀਡੀਆ ‘ਤੇ ਗ਼ਲਤ ਅ ਫ਼ ਵਾਹਾਂ ਫੈਲਾਈਆਂ ਜਾ ਰਹੀਆਂ ਹਨ ਜੋ ਬਿਲਕੁਲ ਬੇ ਬੁਨਿਆਦ ਹਨ |
ਇਹ ਸ਼ਬਦ ਨੌਨਿਹਾਲ ਸਿੰਘ ਆਈ.ਜੀ. ਜਲੰਧਰ ਜ਼ੋਨ ਨੇ ਸਥਾਨਕ ਪੁਲਿਸ ਲਾਈਨ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਪੁਲਿਸ ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਦੇ ktl ਏ.ਐਸ.ਆਈ. ਪਰਮਜੀਤ ਸਿੰਘ ਤੇ ਉਸ ਦੇ ਸਾਥੀ ਮੰਗੂ ਵਾਸੀ ਲੱਖਣ ਕੇ ਪੱਡੇ ਨੂੰ ਗਿ੍ਫ਼ ਤਾ ਰ ਕਰ ਚੁੱਕੀ ਹੈ ਜਦਕਿ ਏ.ਐਸ.ਆਈ. ਨੂੰ ਨੌਕਰੀ ਤੋਂ ਬਰਖ਼ਾਸਤ ਕਰ ਕੇ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ | ਤੁਹਾਨੂੰ ਦੱਸ ਦੇਈਏ ਆਈ.ਜੀ. ਨੇ ਦੱਸਿਆ ਕਿ ਪੁਲਿਸ ਵਲੋਂ ਤੁਰੰਤ ਕੀਤੀ ਕਾਰਵਾਈ ਦੇ ਬਾਵਜੂਦ ਵੀ ਕੁਝ ਸ਼ਰਾ-ਰਤੀ ਅਨਸਰਾਂ ਵਲੋਂ ਸੋਸ਼ਲ ਮੀਡੀਆ ‘ਤੇ ਇਸ ਮਾਮਲੇ ਨੂੰ ਗ਼ ਲਤ ਰੰ ਗਤ ਦਿੱਤੀ ਜਾ ਰਹੀ ਹੈ ਜੋ ਬਹੁਤ ਹੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਗ਼ਲ-ਤ ਅ ਫ਼ ਵਾਹਾਂ ਕਾਰਨ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਮਨਾ ਨੂੰ ਠੇਸ ਪਹੁੰਚੀ ਹੈ | ਐਸ.ਐਸ.ਪੀ. ਨੇ ਦੱਸਿਆ ਕਿ ਨੌਜਵਾਨ ਦਾ ਪਰਿਵਾਰ ਪੁਲਿਸ ਕਾਰਵਾਈ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ | ਕਿਉਂਕਿ ਪੁਲਿਸ ਨੇ ਉਸ ਜਗ੍ਹਾ ਉਪਰੰਤ ਤੁਰੰਤ ਕਾਰਵਾਈ ਅਮਲ ‘ਚ ਲਿਆਉਂਦਿਆਂ ਦੋ ਸ਼ੀ ਆਂ ਨੂੰ ਗਿ੍ਫ਼ ਤਾ ਰ ਕਰ ਲਿਆ ਸੀ | ਇਸ ਮੌਕੇ ਉਚੇਚੇ ਤੌਰ ‘ਤੇ ਸ਼ਾਮਿਲ ਹੋਏ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਦੇ ਕਬੱਡੀ ਪ੍ਰਮੋਟਰ ਸੁਰਜਨ ਸਿੰਘ ਚੱਠਾ ਨੇ ਕਿਹਾ ਕਿ mirtak ਦੇ ਪਰਿਵਾਰ ਨੂੰ ਪੁ-ਲਿਸ ਨਾਲ ਕੋਈ ਗਿਲਾ ਨਹੀਂ ਤੇ ਪਰਿਵਾਰ ਪੁਲਿਸ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ | ਉਨ੍ਹਾਂ ਕਿਹਾ ਕਿ ਜੇਕਰ ਇਨਸਾਫ਼ ‘ਚ ਉਨ੍ਹਾਂ ਨੂੰ ਕੋਈ ਢਿੱਲ ਮੱਠ ਨਜ਼ਰ ਆਈ ਤਾਂ ਉਹ ਇਹ ਮਾਮਲਾ ਉੱਚ ਪੁਲਿਸ ਅਧਿਕਾਰੀਆਂ ਦੇ ਧਿਆਨ ‘ਚ ਲਿਆਉਣਗੇ |

Leave a Reply

Your email address will not be published. Required fields are marked *