ਜਾਣੋ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਤੀਰ ਦੀ ਰੇਂਜ ਕਿੰਨੀ ਸੀ

ਕੀ ਤੁਸੀਂ ਜਾਣਦੇ ਹੋ ਦਸ਼ਮੇਸ਼ ਪਿਤਾ ਸਾਹਿਬ ਜੀ ਦੇ ਤੀਰ ਦੀ ਰੇਂਜ ਕਿੰਨੀ ਸੀ ‘ਧੰਨ ਧੰਨ ਦਸ਼ਮੇਸ਼ ਪਿਤਾ ਜੀ ਵਰਗਾ ਦੁਨੀਆ ਤੇ ਕੋਈ ਹੋਰ ਨਹੀਂ ਹੋ ਸਕਦਾ। ਧੰਨ ਧੰਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਨ ਦਾਨੀ ਦਸਮ ਪਾਤਸ਼ਾਹ ਨੇ ਮਨੁੱਖ ਲਈ ਧਰਮ ਇਖ਼ਲਾਕ ਦੀਆਂ ਉੱਚੀਆਂ-ਸੁੱਚੀਆਂ ਕਦਰਾਂ ਕੀਮਤਾਂ ਸਥਾਪਤ ਕੀਤੀਆਂ। ਗੁਰੂ ਜੀ ਦੇ ਤੀਰ ਦੀ ਰੇਂਜ ਬਾਰੇ ਥੱਲੇ ਵੀਡੀਓ ਵਿੱਚ ਦੱਸਿਆ ਗਿਆ ਹੈ।
ਗੁਰੂ ਗੋਬਿੰਦ ਸਿੰਘ ਜੀ ਕਿਸੇ ਨਿੱਜੀ ਲਾਲਸਾ, ਸਵਾਰਥ ਲਈ jang ਨਹੀਂ ਕਰ ਰਹੇ ਬਲਕਿ ਉਹਨਾਂ ਦੀ ਜੰ-ਗ ਵੀ ਜ਼ਾ- ਲਮਾਂ ਨੂੰ ਤਾੜ-ਨਾ ਕਰਨ ਵਾਲੀ ਅਤੇ ਹੱਕ ਤੇ ਸੱਚ ਉਤੇ ਚੱਲਣ ਦਾ ਸਬਕ ਸਿਖਾਉਣ ਲਈ ਹੈ। ਇਸੇ ਲਈ ਤਾਂ ਗੁਰੂ ਗੋਬਿੰਦ ਸਿੰਘ ਜੀ ਦੇ ਹਰ ਤੀਰ ਤੇ ਸਵਾ-ਤੋਲਾ ਸੋਨਾ ਲੱਗਿਆ ਹੁੰਦਾ ਸੀ ਤਾਂ ਜੋ ਮ-ਰਨ ਵਾਲੇ ਦਾ ਉਸ ਸੋਨੇ ਨਾਲ ਅੰਤਿਮ ਕ੍ਰਿਆ ਕ੍ਰਮ ਕੀਤਾ ਜਾ ਸਕੇ।  ਧੰਨ ਐ ਬਾਜਾਂ ਵਾਲ਼ਿਆ, ਉਨ੍ਹਾਂ ਦਾ ਬ੍ਰਹਮ ਗਿਆਨਤਾ ਨੂੰ ਪ੍ਰਾਪਤ ਇਕ ਸਿੱਖ, ਭਾਈ ਘਨ੍ਹੱਈਆ ਸਿੱਖਾਂ ਤੇ ਦੁਸ਼-ਮਣਾਂ ਵਿੱਚ ਅਕਾਲ ਪੁਰਖ ਦੀ ਇਕ ਜੋਤ ਦੇਖ ਮਿੱਤਰ ਅਤੇ ਦੁਸ਼=ਮਣ ਨੂੰ ਇਕ ਸਮਾਨ ਜਾਣ, ਜਲ ਛਕਾਉਂਦੇ ਸਨ। ਜਦ ਸਿੱਖਾਂ ਨੇ ਸ਼ਿਕਾ-ਇਤ ਕੀਤੀ ਤਾਂ ਭਾਈ ਘਨੱਈਆ ਜੀ ਦਾ ਉਤਰ ਸੀ ਕਿ ਪਾਤਸ਼ਾਹ ਮੈਨੂੰ ਤਾਂ jang  ਵਿੱਚ ਕੋਈ ਮਿੱਤਰ ਜਾਂ ਦੁਸ਼-ਮਣ ਨਹੀਂ ਬਲਕਿ ਆਪ ਹੀ ਨਜ਼ਰ ਆਉਂਦੇ ਹੋ, ਤਾਂ ਪਾਤ-ਸ਼ਾਹ ਨੇ ਮਰਹਮ ਪੱਟੀ ਦੇ ਕੇ ਕਿਹਾ ਕਿ ਹੁਣ ਤੁਸੀਂ ਜਲ ਦੇ ਨਾਲ ਨਾਲ ਮਰ-ਹਮ ਪੱ-ਟੀ ਵੀ ਕਰਨੀ ਹੈ। ਕਹਿੰਦੇ ਦਸਮ ਪਾਤਸ਼ਾਹ ਦੇ ਤੀਰਾਂ ਤੇ ਲਗਭਗ ਤੋਲ਼ਾ-ਤੋਲ਼ਾ ਸੋਨਾ ਮੜ੍ਹਿਆ ਹੁੰਦਾ ਸੀ। ਦੱਸ ਦਈਏ ਕਿ ਗੁਰੂ ਸਾਹਿਬ ਦੁਆਰਾ ਲੜੇ ਗਏ ਯੁੱ ਧਾਂ ਦੇ ਕੁਝ ਮਹੱਤਵਪੂਰਨ ਪਹਿਲੂ ਇਹ ਹਨ ਉਨ੍ਹਾਂ ਨੇ ਆਪ ਪਹਿਲਾਂ ਕਿਸੇ ਉੱਤੇ ਪਹਿਲ ਨਹੀ ਕੀਤੀ ।ਧੰਨ ਧੰਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ।

Leave a Reply

Your email address will not be published. Required fields are marked *