Home / ਸਿੱਖੀ ਖਬਰਾਂ / ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸ਼ਕਤੀ ‘ਸੱਚੀ ਕਹਾਣੀ ਮੁਸਲਮਾਨ ਵੀਰ ਦੀ ਇੰਝ ਬਦਲੀ ਜਿੰਦਗੀ

ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸ਼ਕਤੀ ‘ਸੱਚੀ ਕਹਾਣੀ ਮੁਸਲਮਾਨ ਵੀਰ ਦੀ ਇੰਝ ਬਦਲੀ ਜਿੰਦਗੀ

ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਕਲਾ 1899 ਦੀ ਸੱਚੀ ਕਹਾਣੀ ਮੁਸਲਮਾਨ ਵੀਰ ਦੀ ਇੰਝ ਬਦਲੀ ਜਿੰਦਗੀ’ਭਾਈ ਗੁਰਇਕਬਾਲ ਸਿੰਘ ਜੀ ਦੀ ਸਾਖੀ ਸੁਣੋ ਜੋ ਸੱਚੀ ਕਹਾਣੀ ਹੈ ਇੱਕ ਮੁਸਲਮਾਨ ਵੀਰ ਜੀ ਕਿਸ ਤਰ੍ਹਾਂ ਮੁਸਲਮਾਨ ਵੀਰ ਦੀ ਜਿੰਦਗੀ ਬਦਲ ਜਾਦੀ ਹੈ
ਸੁਖਮਨੀ ਸਾਹਿਬ ਦਿ ਪਾਠ ਕਰਨ ਨਾਲ ਇਹ ਗੱਲ 1899 ਦੀ ਹੈ।ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਕਲਾ ਇਸ ਪੰਕਤੀ ਨੇ ਮੁਸਲਮਾਨ ਵੀਰ ਦੀ ਇੰਝ ਬਦਲੀ ਜਿੰਦਗੀ ਗਰੀਬ ਹੋਈ ਦੂਰ ‘ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ।ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿਚ 8 ਛੰਦ ਹਨਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ

error: Content is protected !!