Home / ਦੁਨੀਆ ਭਰ / ਜਾਣੋ – ਪੰਜਾਬ ‘ਚ ਅੱਜ ਤੋਂ ਕੀ-ਕੀ ਖੁੱਲ੍ਹੇਗਾ, ਕੀ ਰਹੇਗਾ ਬੰਦ

ਜਾਣੋ – ਪੰਜਾਬ ‘ਚ ਅੱਜ ਤੋਂ ਕੀ-ਕੀ ਖੁੱਲ੍ਹੇਗਾ, ਕੀ ਰਹੇਗਾ ਬੰਦ

ਪੰਜਾਬ ‘ਚ ਅੱਜ ਤੋਂ ਕੀ-ਕੀ ਖੁੱਲ੍ਹੇਗਾ, ਕੀ ਰਹੇਗਾ ਬੰਦ ਜਾਣੋ ‘ਦੱਸ ਦਈਏ ਕਿ ਦੇਸ਼ ‘ਚ ਕਰੋਨਾ ਔ-ਖੇ ਸਮੇਂ ਦੇ ਚਲਦਿਆਂ ਸਭ ਤੋਂ ਪਹਿਲਾਂ ਕਰ-ਫਿਊ ਲਗਾਉਣ ਵਾਲੀ ਪੰਜਾਬ ਸਰਕਾਰ ਨੇ, ਹੁਣ ਚੌਥੇ ਪੜਾਅ ‘ਚ ਕਰ-ਫਿਊ ਨੂੰ ਲੌਕਡਾਊਨ ‘ਚ ਬਦਲ ਦਿੱਤਾ ਹੈ। ਪੰਜਾਬ ‘ਚ ਹੁਣ ਤੋਂ ਕਰ-ਫਿਊ ਦੀ ਥਾਂ ‘ਤੇ ਲੌਕਡਾਊਨ ਹੋਵੇਗਾ। ਦੱਸ ਦਈਏ ਕਿ ਅੱਜ ਤੋਂ ਪੰਜਾਬ ਸਰਕਾਰ ਨੇ ਬੱਸਾਂ, ਟੈਕਸੀਆਂ ਚਲਾਉਣ ਦੀ ਆਗਿਆ ਦੇ ਦਿੱਤੀ ਹੈ। ਦੱਸ ਦਈਏ ਕਿ ਅੱਜ ਤੋਂ ਪੰਜਾਬ ਸਰਕਾਰ ਨੇ ਬੱਸਾਂ, ਟੈਕਸੀਆਂ ਚਲਾਉਣ ਦੀ ਆਗਿਆ ਦੇ ਦਿੱਤੀ ਹੈ। ਦੱਸ ਦਈਏ ਕਿ ਅੱਜ ਤੋਂ ਪੰਜਾਬ ਸਰਕਾਰ ਨੇ ਬੱਸਾਂ, ਟੈਕਸੀਆਂ ਚਲਾਉਣ ਦੀ ਆਗਿਆ ਦੇ ਦਿੱਤੀ ਹੈ ਹਾਲਾਂਕਿ ਅਜੇ ਤੱਕ ਸੂਬੇ ਵਿੱਚ ਬਸਾਂ ਚਲਣ ਬਾਰੇ ਕੋਈ ਖ਼ਬਰ ਨਹੀਂ ਹੈ ।  ਕਿਓਂਕਿ ਲਿਖਤੀ ਆਰਡਰ ਜ਼ਾਰੀ ਹੋਣ ਵਿੱਚ ਕੁਝ ਸਮਾਂ ਲੱਗ ਸਕਦਾ ਹੈ ।  ਕੰਟੇਨਮੈਂਟ ਜ਼ੋਨ ਨੂੰ ਛੱਡ ਕੇ ਬਾਕੀ ਪੰਜਾਬ ਅੱਜ ਤੋਂ ਖੋਲ੍ਹਿਆ ਜਾ ਰਿਹਾ ਹੈ। ਦੱਸ ਦਈਏ ਕਿ ਅੱਜ ਦੁਕਾਨਾਂ ਅਤੇ ਦਫਤਰ ਵੀ ਖੁੱਲ੍ਹ ਰਹੇ ਹਨ। ਦੱਸ ਦਈਏ ਕਿ ਪੰਜਾਬ ‘ਚ ਅੱਜ ਤੋਂ ਕਰ-ਫਿਊ ਨਹੀਂ ਲੌਕਡਾਊਨ ਹੋਵੇਗਾ।- ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਦੀਆਂ ਵੱਧ ਤੋਂ ਵੱਧ ਦੁਕਾਨਾਂ ਖੋਲ੍ਹ ਦਿੱਤੀਆਂ ਜਾਣਗੀਆਂ।- ਸਰਕਾਰੀ ਅਤੇ ਨਿੱਜੀ ਦਫਤਰ ਖੋਲ੍ਹੇ ਜਾ ਰਹੇ ਹਨ।- ਹਰ ਕਿਸਮ ਦੇ ਉਦਯੋਗ ਖੁੱਲ੍ਹ ਰਹੇ ਹਨ।- ਬੱਸ ਸੇਵਾ ਵੀ ਦੁਬਾਰਾ ਸ਼ੁਰੂ ਕੀਤੀ ਜਾ ਰਹੀ ਹੈ।- ਟੈਕਸੀ ਸੇਵਾ ਅਤੇ ਆਟੋ ਰਿਕਸ਼ਾ ਵੀ ਅੱਜ ਤੋਂ ਸ਼ੁਰੂ ਹੋਣਗੇ।- ਦੋਪਹੀਆ ਵਾਹਨ ਅਤੇ ਚਾਰ ਪਹੀਆ ਵਾਹਨ ਚਾਲਕਾਂ ਨੂੰ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲਣ ਦੀ ਆਗਿਆ ਦਿੱਤੀ ਗਈ ਹੈ।- ਸੈਲੂਨ ਨੂੰ ਵੀ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ” ਰੈੱਡ, ਗ੍ਰੀਨ ਤੇ ਓਰੇਂਜ ਜ਼ੋਨ ਨੂੰ ਸਮਝਣਾ ਮੁਸ਼ਕਲ ਹੈ, ਇਸ ਲਈ ਪੰਜਾਬ ਵਿੱਚ ਕਨਫਾਈਨਮੈਂਟ ਤੇ ਨਾਨ- ਕਨਫਾਈਨਮੈਂਟ ਜ਼ੋਨ ਬਣਾਏ ਜਾਣਗੇ। “- ਪੰਜਾਬ ਇਸ ਸਮੇਂ ਕ-ਰੋਨਾ ਦੇ ਮਾਮਲੇ ‘ਚ ਦੇਸ਼ ‘ਚ 10 ਵੇਂ ਨੰਬਰ ‘ਤੇ ਹੈ ਪਰ ਸੂਬਾ ਸਰਕਾਰ ਕੋਈ ਅਣਗਹਿਲੀ ਨਹੀਂ ਵਰਤਣੀ ਚਾਹੁੰਦੀ। ਇਸ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਇਸ ਸਮੇਂ ਪੰਜਾਬ ਵਿੱਚ…- ਸਕੂਲ ਅਤੇ ਕਾਲਜ ਬੰਦ ਰਹਿਣਗੇ। – ਸਵੀਮਿੰਗ ਪੂਲ, ਜਿੰਮ ਬੰਦ ਰਹਿਣਗੇ। – ਧਾਰਮਿਕ ਸਥਾਨ ਬੰਦ ਰਹਿਣਗੇ। – ਧਾਰਮਿਕ ਸਮਾਗਮਾਂ ਅਤੇ ਰਾਜਨੀਤਿਕ ਇਕੱਠ ਦੀ ਆਗਿਆ ਨਹੀਂ ਹੈ। ਪੰਜਾਬ ‘ਚ ਜੋ ਖੇਤਰ ਖੁੱਲ੍ਹ ਰਹੇ ਹਨ, ਉਥੇ ਲੋਕਾਂ ਨੂੰ ਆਉਣ-ਜਾਣ ਲਈ ਕਿਸੇ ਵੀ ਤਰ੍ਹਾਂ ਦੇ ਪਾਸ ਦੀ ਜ਼ਰੂਰਤ ਨਹੀਂ ਹੋਵੇਗੀ। ਪਰ ਪੰਜਾਬ ‘ਚ ਸ਼ਾਮ 7 ਤੋਂ ਸਵੇਰ 7 ਵਜੇ ਤੱਕ ਕਰ-ਫਿਊ ਰਹੇਗਾ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

error: Content is protected !!