Home / ਦੁਨੀਆ ਭਰ / ਅੰਮ੍ਰਿਤਸਰ ਸਾਹਿਬ ਤੋਂ ਆਈ ਵੱਡੀ ਖਬਰ

ਅੰਮ੍ਰਿਤਸਰ ਸਾਹਿਬ ਤੋਂ ਆਈ ਵੱਡੀ ਖਬਰ

ਅੰਮ੍ਰਿਤਸਰ ਸਾਹਿਬ ਤੋਂ ਆਈ ਵੱਡੀ ਖਬਰ ”ਪ੍ਰਾਪਤ ਜਾਣਕਾਰੀ ਅਨੁਸਾਰ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਲਈ ਚਿੰ-ਤਾ ਖੜ੍ਹੀ ਕਰ ਦਿੱਤੀ ਹੈ। ਜ਼ਿਲਾ ਅੰਮ੍ਰਿਤਸਰ ਵਿਚ ਗੁਜਰਾਤ ਤੋਂ ਆਏ 45 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇ-ਟਿਵ ਆਈ ਹੈ। ਮ-ਰੀ ਜ਼ ਖੁਦ ਸਿਹਤ ਵਿਭਾਗ ਵਲੋਂ ਬਣਾਏ ਗਏ ਸਰਕਾਰੀ ਹਸ-ਪਤਾਲ ਵਿਚ ਬਲੂ ਕਾਰਨਰ ਵਿਚ ਆਇਆ ਸੀ। ਦੱਸ ਦਈਏ ਕਿ ਪਿੰਡ ਦਨਿਆਲ ਤਹਿਸੀਲ ਬਾਬਾ ਬਕਾਲਾ ਦਾ ਰਹਿਣ ਵਾਲਾ ਇਹ ਵਿਅਕਤੀ ਕੁਝ ਦਿਨ ਪਹਿਲਾਂ ਹੀ ਗੁਜਰਾਤ ਤੋਂ ਆਇਆ ਸੀ। ਇਸ ਤੋਂ ਇਲਾਵਾ ਸਰਕਾਰੀ ਮੈਡੀ-ਕਲ ਕਾ-ਲਜ ਦੀ ਲੈਬੋਰਟਰੀ ਵਿਚ ਅੱਜ ਆਈ ਰਿਪੋ-ਰਟ ਵਿਚ ਦੋ ਹੋਰ ਵਿਅਕਤੀਆਂ ਦੀ ਰਿਪੋਰਟ ਪਾਜ਼ੇ-ਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਮਰੀ-ਜ਼ ਬਾਹਰੀ ਸੂਬਿਆਂ ਤੋਂ ਆਏ ਹਨ। ਦੱਸਣਯੋਗ ਹੈ ਕਿ ਜ਼ਿਲਾ ਅੰਮ੍ਰਿਤਸਰ ਵਿਚ ਕ-ਰੋਨਾ ਵਾਇ-ਰਸ ਮ-ਰੀ-ਜ਼ਾਂ ਦੀ ਗਿਣਤੀ 311 ਹੋ ਗਈ ਹੈ। ਜਿਨ੍ਹਾਂ ਵਿਚ 4  ਦੀ moutਹੋ ਚੁੱਕੀ ਹੈ ਜਦਕਿ 296 ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕ-ਰੋਨਾ ਦਾ ਕ ਹਿ ਰ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਭਾਰਤ ਵਿਚ ਹੁਣ ਤਕ ਲਗਭਗ 1 ਲੱਖ ਤੋਂ ਵੱਧ ਲੋਕ ਕ-ਰੋਨਾ ਦੀ ਲਪੇ-ਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 3301 ਤੋਂ ਵੱਧ mout ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕਰੋਨਾ ਦੇ 2000 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 39 ਲੋਕਾਂ ਦੀ mout ਹੋ ਚੁੱਕੀ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਪੰਜਾਬ ਵਿਚ ਵੱਡੀ ਗਿਣਤੀ ਕੇਸ ਕ-ਰੋਨਾ ਨੂੰ ਮਾ-ਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ।ਉੱਧਰ ਦੂਜੇ ਪਾਸੇ ਜੇ ਆਪਾ ਗੱਲ ਕਰੀਏ ਪੂਰੇ ਭਾਰਤ ਦੀ ਤਾ ਹਾਲ ਉੱਧਰ ਵੀ ਇਹੀ ਲੌਕਡਾਊਨ ਚ ਖੁੱਲ੍ਹ ਦੇਣ ਤੋਂ ਬਾਅਦ ਲਗਾਤਾਰ ਨਵੇਂ ਕੇਸ ਸਾਹਮਣੇ ਆ ਰਹੇ ਹਨ।ਧੰਨਵਾਦ ਸਾਡੇ ਨਾਲ ਜੁੜਨ ਨਾਲ।

error: Content is protected !!