Home / ਦੁਨੀਆ ਭਰ / ਗੁਰੂ ਨਗਰੀ ਅੰਮ੍ਰਿਤਸਰ ਤੋਂ ਆਈ ਵੱਡੀ ਖਬਰ

ਗੁਰੂ ਨਗਰੀ ਅੰਮ੍ਰਿਤਸਰ ਤੋਂ ਆਈ ਵੱਡੀ ਖਬਰ

ਗੁਰੂ ਨਗਰੀ ਤੋਂ ਆਈ ਵੱਡੀ ਖਬਰ ”ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ‘ਚ ਕਰੋਨਾ ਦਾ ਪ੍ਰ-ਭਾਵ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲੇ ‘ਚ ਇਸ ਵਾਇ-ਰਸ ਨੇ ਗੁਰੂ ਨਾਨਕ ਹਸਪ-ਤਾਲ ‘ਚ ਦਾਖਲ ਢਾਈ ਮਹੀਨੇ ਦੇ ਜੁਵਾਕ ਦੀ mout ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਬੱਚੇ ਨੂੰ ਖਾਂਸੀ, ਜੁਕਾਮ, ਨਿਮੋਨੀਆ ਹੋ ਗਿਆ ਸੀ, ਜਿਸ ਕਾਰਨ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਕੁਝ ਦਿਨ ਪਹਿਲਾਂ ਹੀ ਹਸ-ਪਤਾਲ ਚ ਲੈ ਗਏ ਸਨ । ਜਿਸ ਦੀ ਅੱਜ mout ਹੋ ਗਈ ਹੈ। ਜਿਸ ਦੀ ਪੁਸ਼ਟੀ ਗੁਰੂ ਨਾਨਕ ਹਸਪਤਾਲ ਡਾਕਟਰਾਂ ਵਲੋਂ ਕੀਤੀ ਗਈ ਹੈ। ਇਸ ਦੇ ਇਲਾਵਾ ਅੰਮ੍ਰਿਤਸਰ ‘ਚ ਵੀਰਵਾਰ ਨੂੰ 15 ਸਾਲਾ ਲੜਕੇ ਦੀ ਰਿਪੋਰਟ ਪਾਜ਼ੇ-ਟਿਵ ਆਈ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਦੀ ਸਵੇਰ ਕਟਰਾ ਦੁਲੋ ਦਾ ਰਹਿਣ ਵਾਲਾ 60 ਸਾਲਾ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਜਾਣਕਾਰੀ ਮੁਤਾਬਕ ਮਰੀ ਜ਼ ਵਲੋਂ ਤੁਲੀ ਡਾਇਨੈਸਿਟਕ ਸੈਂਟਰ ‘ਚ ਆਪਣਾ ਟੈਸਟ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਰਿਪੋਰਟ ਪਾਜ਼ੇ ਟਿਵ ਆਈ ਹੈ। ਮਰੀਜ਼ ਨੂੰ ਗੁਰੂ ਨਾਨਕ ਦੇਵ ਹਸਪ ਤਾਲ ਦੇ ਆਈਸੋਲੇਸ਼ਨ ਵਾਰਡ ‘ਚ ਦਾਖਲ ਕੀਤਾ ਗਿਆ ਹੈ। ਉਕਤ ਮ-ਰੀਜ਼ ਪਿਛਲੇ ਕੁਝ ਦਿਨਾਂ ਤੋਂ ਖਾਂਸੀ-ਜ਼ੁਕਾਮ ਨਾਲ ਪੀ ੜ ਤ ਸੀ। ਦੱਸ ਦਈਏ ਕਿ ਇੱਕ  ਵਿਅਕਤੀ ਦਾ ਕਹਿਣਾ ਹੈ ਕਿ ਉਸ ਦੇ ਵਲੋਂ ਬੁੱਧਵਾਰ ਨੂੰ ਪਿੰਕ ਪਲਾਜ਼ਾ ਸਥਿਤ ਈ. ਐੱਨ. ਟੀ. ਡਾਕਟਰ ਦੇ ਕਲੀਨਿਕ ‘ਤੇ ਆਪਣਾ ਚੈਕਅੱਪ ਕਰਵਾਇਆ ਗਿਆ ਸੀ, ਜਿੱਥੇ ਉਸ ਨੇ ਲੱਛਣ ਦੇਖਦੇ ਹੋਏ ਉਸ ਨੂੰ ਕ-ਰੋਨਾ ਟੈਸਟ ਕਰਵਾਉਣ ਲਈ ਕਿਹਾ ਸੀ। ਜ਼ਿਲ੍ਹੇ ‘ਚ ਹੁਣ ਤੱਕ ਕੇਸਾਂ ਦੀ ਅੰਕੜਾ 314 ਹੋ ਗਿਆ ਹੈ, ਜਦੋਂਕਿ 5 ਲੋਕਾਂ ਦੀ mout ਵੀ ਹੋ ਚੁੱਕੀ ਹੈ ਅਤੇ 296 ਵਿਅਕਤੀ ਠੀਕ ਹੋ ਕੇ ਆਪਣੇ ਘਰਾਂ ਨੂੰ ਵੀ ਜਾ ਚੁੱਕੇ ਹਨ।ਦੱਸ ਦੇਈਏ ਕਿ ਲੌਕਡਾਊਨ ਚ ਢਿੱਲ ਦੇਣ ਮਗਰੋਂ ਕਾਫੀ ਕੇਸ ਆ ਰਹੇ ਹਨ।

error: Content is protected !!