ਕਰੋ-ਨਾ ਨੇ ਸਾਰੀ ਦੁਨੀਆਂ ਵਿਚ ਪ੍ਰਭਾਵ ਬਣਾ ਰੱਖਿਆ ਹੈ ਜਿਸ ਕਾਰਨ ਸਾਰੀ ਦੁਨੀਆਂ ਦੀਆਂ ਸਰਕਾਰ ਤੰ-ਗੀ ਦੇ ਵਿਚ ਆ ਗਈਆਂ ਹਨ ਪਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਾਰਿਆਂ ਦਾ ਦਿਲ ਜਿੱਤ ਲਿਆ ਹੈ ਉਹ ਹਰ ਕਿਸੇ ਦੀ ਮਦਦ ਲਈ ਅੱਗੇ ਆਏ ਹਨ ਉਨ੍ਹਾਂ ਨੇ ਬਹੁਤ ਮਦਦ ਕੀਤੀ ਹੈ
ਹੁਣ ਫਿਰ ਤੋਂ ਟਰੂਡੋ ਨੇ ਕਨੇਡਾ ਵਾਸੀਆਂ ਲਈ ਕਈ ਵੱਡੇ ਐਲਾਨ ਕਰ ਦਿਤੇ ਹਨ। ਲੋਕਾਂ ਦੀ ੳਹਨਾ ਨੇ ਕਿਹਾ ਜਲਦੀ ਹੀ ਅਸੀਂ ਹੋਰ ਆਰਥਿਕ ਪੈਕੇਜ ਨੂੰ ਲੈ ਕੇ ਆਵਾਂਗੇ ਜਾਣਕਾਰੀ ਲਈ ਵੀਡੀਓ ਦੇਖੋ ਪੂਰੀ ਵੀਡੀਓ ਦੇਖੋ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੇ ਕਮਰਸ਼ੀਅਲ ਲੈਂਡਲੌਰਡਜ਼ ਨੂੰ ਅਗਲੇ ਹਫਤੇ ਲਾਂਚ ਕੀਤੇ ਜਾਣ ਵਾਲੇ ਫੈਡਰਲ ਪ੍ਰੋਗਰਾਮ ਵਿੱਚ ਹਿੱਸਾ ਪਾਉਣ ਲਈ ਆਖਿਆ ਜਾ ਰਿਹਾ ਹੈ ਤਾਂ ਕਿ ਕੰਪਨੀਆਂ ਨੂੰ ਕਿ-ਰਾਏ ਤੋਂ ਥੋੜ੍ਹੀ ਰਾਹਤ ਦਿੱਤੀ ਜਾ ਸਕੇ। ਸੋਮਵਾਰ ਨੂੰ ਇਸ ਸਬੰਧ ਵਿੱਚ ਅਰਜ਼ੀਆਂ ਵੀ ਮੰਗੀਆਂ ਗਈਆਂ ਸਨ ਪਰ ਕਾਰੋਬਾਰੀ ਗਰੁੱਪਜ਼ ਨੇ ਇਹ ਚੇਤਾ-ਵਨੀ ਦਿੱਤੀ ਹੈ ਕਿ ਕਮਰਸ਼ੀਅਲ ਲੈਂਡਲੌਰ-ਡਜ਼ ਇਸ ਪ੍ਰੋਗਰਾਮ ਵਿੱਚ ਸ਼ਾਇਦ ਹੀ ਹਿੱਸਾ ਲੈਣ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੇ ਕਮਰਸ਼ੀਅਲ ਲੈਂਡਲੌਰਡਜ਼ ਨੂੰ ਅਗਲੇ ਹਫਤੇ ਲਾਂਚ ਕੀਤੇ ਜਾਣ ਵਾਲੇ ਫੈਡਰਲ ਪ੍ਰੋਗਰਾਮ ਵਿੱਚ ਹਿੱਸਾ ਪਾਉਣ ਲਈ ਆਖਿਆ ਜਾ ਰਿਹਾ ਹੈ ਤਾਂ ਕਿ ਕੰਪਨੀਆਂ ਨੂੰ ਕਿਰਾਏ ਤੋਂ ਥੋੜ੍ਹੀ ਰਾਹਤ ਦਿੱਤੀ ਜਾ ਸਕੇ। ਸੋਮਵਾਰ ਨੂੰ ਇਸ ਸਬੰਧ ਵਿੱਚ ਅਰਜ਼ੀਆਂ ਵੀ ਮੰਗੀਆਂ ਗਈਆਂ ਸਨ ਪਰ ਕਾਰੋਬਾਰੀ ਗਰੁੱਪਜ਼ ਨੇ ਇਹ ਚੇਤਾਵਨੀ ਦਿੱਤੀ ਹੈ ਕਿ ਕਮਰਸ਼ੀਅਲ ਲੈਂਡਲੌਰਡਜ਼ ਇਸ ਪ੍ਰੋਗਰਾਮ ਵਿੱਚ ਸ਼ਾਇਦ ਹੀ ਹਿੱਸਾ ਲੈਣ।ਇਹ ਪ੍ਰੋਗਰਾਮ ਪ੍ਰੋਵਿੰਸਾਂ ਤੇ ਟੈਰੇਟਰੀਜ਼ ਨਾਲ ਭਾਈਵਾਲੀ ਵਿੱਚ ਡਲਿਵਰ ਕੀਤਾ ਜਾਣਾ ਹੈ। ਜਿਹੜੇ ਲੈਂਡਲੌਰਡਜ਼ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਂਦੇ ਵੀ ਹਨ ਉਨ੍ਹਾਂ ਨੂੰ ਅਪਰੈਲ, ਮਈ ਤੇ ਜੂਨ ਦੇ ਮਹੀਨੇ ਦੇ ਅੱਧੇ ਕਿਰਾਏ ਛੱਡਣ ਬਦਲੇ ਮੁਆਫ ਕੀਤਾ ਜਾਣਾ ਵਾਲਾ ਕਰਜ਼ਾ ਮਿਲੇਗਾ ਬਸ਼ਰਤੇ ਇਸ ਅਰਸੇ ਦੌਰਾਨ ਉਹ ਆਪਣਾ ਕਿਰਾਇਆ 75 ਫੀ ਸਦੀ ਘਟਾ-ਉਣ।ਇਸ ਦੇ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਿੱਖ ਹੈਰੀਟੇਜ ਮੰਥ ਦੀ ਵਧਾਈ ਦਿੱਤੀ । ਕਰੋਨਾ ਦੀ ਔਖ ਸਮੇਂ ਕਨੇਡਾ ਵਿੱਚ ਲੰਗਰ ਲਗਵਾਉਣ ਵਾਲ਼ੀਆਂ ਸਾਰੀਆਂ ਸਿੱਖ ਸੰਸਥਾਵਾਂ ਤੇ ਗੁਰਦੁਆਰਾ ਸਾਹਿਬਾਨ ਦੀ ਭਰਪੂਰ ਸ਼ਲਾਘਾ ਕੀਤੀ ਹੈ।।
