Home / ਦੁਨੀਆ ਭਰ / ‘ਅੰਮ੍ਰਿਤਸਰ ਸਾਹਿਬ’ ਤੋਂ ਆਈ ਵੱਡੀ ਖਬਰ

‘ਅੰਮ੍ਰਿਤਸਰ ਸਾਹਿਬ’ ਤੋਂ ਆਈ ਵੱਡੀ ਖਬਰ

ਪ੍ਰਾਪਤ ਜਾਣਕਾਰੀ ਅਨੁਸਾਰ ਗੁਰੂ ਨਗਰੀ ਅੰਮ੍ਰਿਤਸਰ ਜ਼ਿਲ੍ਹੇ ਵਿਚ ਕਰੋਨਾ ਵਾਇ-ਰਸ ਦੇ ਚਾਰ ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਪਾਜ਼ੇਟਿਵ ਕੱਟੜਾ ਦੁੱਲੋ ਦੇ ਰਹਿਣ ਵਾਲੇ 60 ਸਾਲਾ ਵਿਅਕਤੀ ਦੀ ਘਰ ਵਾਲੀ ਅਤੇ ਦੋ ਪੁੱਤਾਂ ਦੀ ਰਿਪੋਰਟ ਵੀ ਪਾਜ਼ੇ-ਟਿਵ ਆਈ ਹੈ। ਇਸ ਤੋਂ ਇਲਾਵਾ ਇਕ ਹੋਰ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਵਿਅਕਤੀ ਕੁਝ ਦਿਨ ਪਹਿਲਾਂ ਹੀ ਗੁਜਰਾਤ ਤੋਂ ਅੰਮ੍ਰਿਤਸਰ ਆਇਆ ਸੀ। ਫਿਲਹਾਲ ਵਿਭਾਗ ਵਲੋਂ ਸਾਰੇ ਮਰੀ ਜ਼ਾਂ ਨੂੰ ਗੁਰੂ ਨਾਨਕ ਦੇਵ ਹਸਪ-ਤਾਲ ਦੇ ਆਈਸੋਲੇਸ਼ਨ ਵਾਰਡ ਵਿਚ  ਭੇਜ ਦਿੱਤਾ ਗਿਆ ਹੈ। ਦੱਸ ਦਈਏ ਕਿ ਦੁਨੀਆ ਭਰ ‘ਚ ਗਿਣਤੀ 52 ਲੱਖ ਤੋਂ ਪਾਰ ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਵਾਇ-ਰਸ ਪੂਰੀ ਦੁਨੀਆ ਵਿਚ ਆਪਣਾ ਦਾ ਪ੍ਰਭਾਵ bna ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕਰੋਨਾ  ਦੇ 52,65,750 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 3,37,988 mout ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 21,27, 606 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ  ਪ੍ਰਭਾਵ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 124462 ਤੋਂ ਵੱਧ ਲੋਕ ਕਰੋਨਾ ਦੀ ਥੱਲੇ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 3712 ਤੋਂ ਵੱਧ mout ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕਰੋਨਾ ਦੇ 2000 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 40 ਲੋਕਾਂ ਦੀ mout ਹੋ ਚੁੱਕੀ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਪੰਜਾਬ ਵਿਚ ਵੱਡੀ ਗਿਣਤੀ ਲੋਕੀ ਕਰੋਨਾ ਤੇ ਫਤਿਹ ਪਾ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਵਿਚ 5 ਜ਼ਿਲ੍ਹੇ ਕਰੋਨਾ ਮੁਕਤ ਐਲਾਨੇ ਜਾ ਚੁੱਕੇ ਹਨ। ਦੱਸ ਦਈਏ ਕਿ ਪੰਜਾਬ ਚ ਲੌਕਡਾਊਨ ਚ ਢਿੱਲ ਤੋਂ ਬਾਅਦ ਅੰਮ੍ਰਿਤਸਰ ਚ ਕਾਫੀ ਨਵੇ ਕੇਸ ਦੇਖੇ ਜਾ ਰਹੇ ਹਨ। ਜੇ ਗੱਲ ਕਰੀਏ ਦੁਨੀਆ ਦੀ ਤਾ ਅਮਰੀਕਾ ਚ ਇਹ ਕੇਸ ਸਭ ਤੋਂ ਵੱਧ ਹਨ ਦੱਸ ਦਈਏ ਕਿ ਅਮਰੀਕਾ ਚ ਲੱਗਭੱਗ 5 ਲੱਖ ਵੱਧ ਕੇਸ ਆ ਚੁੱਕੇ ਹਨ ਤੇ ਇੱਕ ਲੱਖ ਦੀ ਕਰੀਬ ਲੋਕੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ।