ਇੰਗਲੈਂਡ ਦੇ “ਗੁਰੂਦੁਆਰਾ ਸਾਹਿਬ” ਤੋਂ ਆਈ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਇੰਗਲੈਂਡ ਤੋਂ ਸਿੱਖ ਭਾਈਚਾਰੇ ਲਈ ਪ੍ਰਾਪਤ ਜਾਣਕਾਰੀ ਅਨੁਸਾਰ ਇੰਗਲੈਂਡ ਦੇ ਸ਼ਹਿਰ ਡਰਬੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ’ਚ ਦਾਖ਼ਲ ਹੋ ਕੇ ਇਕ ਪਾਕਿਸਤਾਨੀ ਵਿਅਕਤੀ ਵੱਲੋਂ ਕੀਤੀ ਭੰ-ਨ ਤੋ-ੜ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼-ਤ ਸ਼ਬਦਾਂ ਵਿਚ ਨਿੰ-ਦਾ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸਿਰ ਫਿਰੇ ਵਿਅਕਤੀ ਵੱਲੋਂ ਉਦੋਂ ਗੁਰੂ ਘਰ ਦੀ ਭੰ-ਨ ਤੋ-ੜ ਕੀਤੀ ਗਈ, ਦੱਸ ਦਈਏ ਕਿ ਜਦੋਂ ਸਮੁੱਚੇ ਸੰਸਾਰ ਭਰ ’ਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾ-ਦਤ ਨੂੰ ਸਿਜਦਾ ਕਰ ਰਹੇ ਹਨ। ਕਿ ਵਿਸ਼ਵ ਭਰ ਵਿਚ ਚਲਦੀ ਕਰੋਨਾ ਔਖ ਕਰਕੇ ਡਰਬੀ ਵਿਖੇ ਸਥਿਤ ਇਸ ਗੁਰੂ ਘਰ ਵੱਲੋਂ ਹੋਰ ਗੁਰੂ ਘਰਾਂ ਵਾਂਗ ਲੋੜਵੰਦਾਂ ਦੀ ਰੋਜ਼ਾਨਾ ਵੱਡੇ ਪੱਧਰ ’ਤੇ ਮੱਦਦ ਕੀਤੀ ਜਾ ਰਹੀ ਹੈ, ਤਾਂ ਉਸ ਸਮੇਂ ਸਿਰ ਫਿਰੇ ਵਿਅਕਤੀ ਨੇ ਗੁਰੂ ਘਰ ਦਾ ਵੱਡੇ ਰੂਪ ’ਚ ਭੰ-ਨ ਤੋ-ੜ ਕਰਕੇ ਨੁਕ-ਸਾਨ ਕੀਤਾ ਹੈ। ਜੋ ਬਹੁਤ ਨਿੰਦ-ਣਯੋਗ ਹੈ। ਕਿ ਬੇਸ਼ੱਕ ਇਸ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼-ਤਾਰ ਕਰ ਲਿਆ ਹੈ, ਪਰ ਇਸ ਘਿ-ਨੌਣੀ ਕਾਰ-ਵਾਈ ਪਿੱਛੇ ਅਸਲ ਕਾਰਨ ਦੀ ਤਹਿ ਤੱਕ ਜਾਣਾ ਬਹੁਤ ਜ਼ਰੂਰੀ ਹੈ ਤੇ ਇਸ ਸਾਜ਼ਿਸ਼ ਵਿਚ ਸ਼ਾਮਲ ਸਾਰੇ ਵਿਅਕਤੀ ਜ਼ੇ-ਲ੍ਹ ਦੀਆਂ ਸ-ਲਾਖਾਂ ਪਿੱਛੇ ਹੋਣੇ ਚਾਹੀਦੇ ਹਨ। ਇੰਗਲੈਂਡ ਸਰਕਾਰ ਨੂੰ ਅਪੀਲ ਕੀਤੀ ਕਿ ਗੱਲ ਦੀ ਸਚਾਈ ਬਾਰੇ ਜਲਦ ਤੋਂ ਜਲਦ ਪਤਾ ਲਾਇਆ ਜਾਵੇ, ਤੇ ਗੁਰੂ ਘਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਤੁਹਾਨੂੰ ਦੱਸ ਦੇਈਏ ਕਿ ਬਾਹਰਲੇ ਮੁਲਕਾਂ ਚ ਇਸ ਤਰ੍ਹਾਂ ਦੇ ਕੇਸ ਪਹਿਲਾਂ ਵੀ ਬਹੁਤ ਸਾਹਮਣੇ ਆਏ ਹਨ ਜਿਨ੍ਹਾਂ ਕਰਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਜਰੂਰ ਲੱਗਦੀ ਹੈ। ਕਿਉਂਕਿ ਸਿੱਖ ਕੌਮ ਦੁਨੀਆ ਚ ਸੱਚੀ ਸੇਵਾ ਲਈ ਆਪਣੀ ਡਿਊਟੀ ਨਿਭਾਉਂਦੀ ਹੈ ਪਰ ਕੁੱਝ ਲੋਕੀ ਉਨ੍ਹਾਂ ਹੀ ਸਿੱਖਾਂ ਨੂੰ ਸਹੀ ਨਹੀ ਸਮਝਦੇ ਪਤਾ ਨਹੀਂ ਉਨ੍ਹਾਂ ਨੂੰ ਸਿੱਖਾਂ ਨਾਲ ਇੰਨੀ ਖੈਰ ਕਿਉ ਹੈ।

Leave a Reply

Your email address will not be published. Required fields are marked *