ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਤੋਂ ਰਾਜਸਥਾਨ ‘ਚ ਦਾਖ਼ਲ ਹੋਏ ਟਿੱਡੀ ਦਲ ਦਾ ਖ਼ ਤ ਰਾ ਹੁਣ ਪੰਜਾਬ ਦੀ ਕਿਸਾਨੀ ‘ਤੇ ਮੰਡਰਾ ਰਿਹਾ ਹੈ। ਰਾਜਸਥਾਨ ਦੇ ਹਨੂੰਮਾਨਗੜ੍ਹ ਦੇ ਪਿੰਡ ਗੋਲੂਵਾਲ ਤਕ ਪਹੁੰਚਿਆਂ ਟਿੱਡੀ ਦਲ ਦਾ ਹਮਲਾ ਹੁਣ ਪੰਜਾਬ ਦੇ ਜ਼ਿਲ੍ਹਿਆਂ ਵੱਲ ਰੁਖ਼ ਕਰ ਸਕਦਾ ਹੈ। ਮੰਨਿਆ ਜਾ ਰਿਹਾ ਕਿ ਬਠਿੰਡਾ, ਮੁਕਸਤਰ ਤੇ ਫਾਜ਼ਿਲਕਾ ‘ਚ ਆਉਣ ਵਾਲੇ 48 ਘੰਟਿਆਂ ‘ਚ ਟਿੱਡੀ ਦਲ ਦਾ ਹ-ਮ-ਲਾ ਹੋ ਸਕਦਾ ਹੈ। ਦੱਸ ਦਈਏ ਕਿ ਇਸ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਨੇ ਟਿੱਡੀ ਹਮਲੇ ਦਾ ਅਲ-ਰਟ ਜਾਰੀ ਕਰ ਦਿੱਤਾ ਹੈ। ਅਜਿਹੇ ‘ਚ ਸੂਬਾ ਸਰਕਾਰ ਨੇ ਖੇਤੀਬਾੜੀ ਵਿਭਾਗ ਨੂੰ ਇੱਕ ਕਰੋੜ ਦੇ ਕੀਟਨਾਸ਼ਕ ਦੀ ਵਿਵਸਥਾ ਕਰਨ ਲਈ ਅਗਾਊਂ ਹੁਕਮ ਜਾਰੀ ਕਰ ਦਿੱਤੇ ਹਨ। ਖੇਤੀਬਾੜੀ ਵਿਭਾਗ ਨੇ ਵੀ ਕੇਂਦਰ ਸਰਕਾਰ ਤੋਂ 128 ਗਨ ਸਪਰ੍ਰੇਅ ਪੰਪ ਮੁਹੱਈਆ ਕਰਾਉਣ ਲਈ ਵੀ ਲਿਖਿਆ ਹੈ। ਬਠਿੰਡਾ, ਮੁਕਤਸਰ ਤੇ ਫਾਜ਼ਿਲਕਾ ‘ਚ ਟਿੱਡੀ ਦਲ ਦੇ ਹ ਮ ਲੇ ਦੀ ਸੰਭਾਵਨਾ ਨੂੰ ਦੇਖਦਿਆਂ ਅਗਾਊਂ ਪ੍ਰਬੰਧ ਕੀਤੇ ਗਏ ਹਨ। ਜੇਕਰ ਅਜਿਹਾ ਹੁੰਦਾ ਤਾਂ ਤੁਰੰਤ ਨਜਿੱਠਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਦੱਸ ਦਈਏ ਕਿ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੂੰ ਮੇਰੀ ਪੰਜਾਬ ਵਾਸੀਆਂ ਵੱਲੋਂ ਅਪੀਲ ਹੈ ਕਿ ਉਹ ਸਾਰੇ ਪ੍ਰਵਾਸੀ ਮਜ਼ਦੂਰਾਂ ਤੇ ਗਰੀਬਾਂ ਨੂੰ ਨਕਦ ਰਾਸ਼ੀ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਨੂੰ ਕਹਿਣ। MGNREGS ਤਹਿਤ ਪੇਂਡੂ ਗਰੀਬਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਪ੍ਰਦਾਨ ਕਰਨ ਅਤੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਮੁੜ ਸੁਰਜੀਤ ਕਰਨ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ।ਦੱਸ ਦਈਏ ਕਿ ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਸਵਾਲ ਜਵਾਬ ਦੇ ਅਗਲੇ ਪੜਾਅ ਵਿੱਚ ਮੈਂ ਇਸ ਸ਼ਨੀਵਾਰ ਫੇਰ ਤੁਹਾਡੇ ਨਾਲ ਲਾਈਵ ਹੋ ਕੇ ਗੱਲਬਾਤ ਕਰਾਂਗਾ।
ਮੈਂ ਚਾਹੁੰਦਾ ਹਾਂ ਕਿ ਤੁਸੀਂ ਵੱਧ ਤੋਂ ਵੱਧ ਆਪਣੇ ਸਵਾਲ ਤੇ ਸੁਝਾਅ ਮੈਨੂੰ ਭੇਜੋ ਤਾਂ ਜੋ ਅਸੀਂ ਇੱਕ ਦੂਜੇ ਨਾਲ ਜ਼ਿਆਦਾ ਤੋਂ ਜ਼ਿਆਦਾ ਆਪਣੇ ਵਿਚਾਰ ਸਾਂਝੇ ਕਰ ਸਕੀਏ। ਮੈਨੂੰ ਤੁਹਾਡੇ ਸਾਰਿਆਂ ਨਾਲ ਲਾਈਵ ਸੈਸ਼ਨ ਦੌਰਾਨ ਗੱਲਬਾਤ ਕਰਨ ਤੇ ਤੁਹਾਡੇ ਸਵਾਲਾਂ, ਸੁਝਾਵਾਂ ਦਾ ਇੰਤਜ਼ਾਰ ਰਹੇਗਾ। ਧੰਨਵਾਦ ਜੀ ।
