ਵੱਡੀ ਖਬਰ ਆ ਰਹੀ ਹੈ ਅੰਮ੍ਰਿਤਸਰ ਸਾਹਿਬ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲੇ ਵਿਚ ਕਰੋ-ਨਾ ਦੇ ਪਾਜੀ-ਟਿਵ ਕੇਸਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ਨੀਵਾਰ ਸਵੇਰੇ ਕਰੋ-ਨਾ ਲਾਗ ਦੇ 7 ਨਵੇਂ ਮਾਮਲੇ ਸਾਹਮਣੇ ਆਏ ਹਨ। ਸਾਰੇ ਨਵੇਂ ਕੇਸ ਪਹਿਲਾਂ ਪਾਜ਼ੇ-ਟਿਵ ਆਏ ਵਿਅਕਤੀਆਂ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀ ਹਨ।ਦੱਸ ਦਈਏ ਕਿ ਇਸ ਜ਼ਿਲ੍ਹੇ ਵਿਚ ਹੁਣ ਕਰੋਨਾ ਵਾਇ ਰਸ ਦੇ ਵਿਅਕਤੀਆਂ ਦੀ ਗਿਣਤੀ 383 ਹੋ ਗਈ ਹੈ। ਜਿਨ੍ਹਾਂ ਵਿਚੋਂ 7 ਵਿਅਕਤੀਆਂ ਦੀ mout ਹੋ ਚੁੱਕੀ ਹੈ ਜਦਕਿ 307 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਥੇ ਵੀ ਦੱਸਣਯੋਗ ਹੈ ਕਿ ਜ਼ਿਲੇ ਵਿਚ ਕਰੋਨਾ ਮ-ਰੀ-ਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋਣ ਤੋਂ ਬਾਅਦ ਲੋਕਾਂ ਵਿਚ ਭਾਰੀ Dar ਹੈ। ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਹ-ਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਦੋ ਕਰੋਨਾ ਵਿਅਕਤੀਆਂ ਦੀ ਹਾ-ਲਤ ਵੀ ਕਾਫੀ kharab ਬਣੀ ਹੋਈ ਹੈ, ਜਿਨ੍ਹਾਂ ਨੂੰ ਡਾਕਟਰਾਂ ਵਲੋਂ ਆਕ-ਸੀਜਨ ਲਗਾਈ ਗਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਵੀ ਅੰਮ੍ਰਿਤਸਰ ਜ਼ਿਲ੍ਹੇ ਵਿਚ ਕਰੋਨਾ ਵਿਅਕਤੀਆਂ ਦੀ ਗਿਣਤੀ ਵਿਚ ਭਾਰੀ ਵਾਧਾ ਦਰਜ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿਚ ਕਰੋਨਾ ਦੇ 14 ਨਵੇਂ ਮਾਮਲੇ ਰਿ-ਪੋਰਟ ਕੀਤੇ ਗਏ ਸਨ। ਇਨ੍ਹਾਂ ਵਿਚੋਂ ਜ਼ਿਆਦਾਤਰ ਮਾਮਲੇ ਪੇਂਡੂ ਖੇਤਰ ਨਾਲ ਸਬੰਧਤ ਸਨ।ਪੰਜ ਇਕੱਲੇ ਇਕ ਪਿੰਡ ਮੱਲੀਆਂ ਦੇ ਰਹਿਣ ਵਾਲੇ ਸਨ, ਜਦਕਿ 5 ਤਹਿਸੀਲ ਬਾਬਾ ਬਕਾਲਾ ਦੇ ਵੱਖ-ਵੱਖ ਪਿੰਡਾਂ ਦੇ ਹਨ। ਇਨ੍ਹਾਂ
ਵਿਚ ਸ਼ਹਿਰੀ ਖੇਤਰ ਤੋਂ ਸ਼ਰੀਫਪੁਰਾ ‘ਚੋਂ 1, ਕਰੋੜੀ ਚੌਂਕ ‘ਚੋਂ 1, ਗਰੀਨ ਐਵੇਨਿਊ ‘ਚੋਂ 1 ਅਤੇ 1 ਕੱਟੜਾ ਮੋਤੀ ਰਾਮ ਦਾ ਕੇਸ ਹੈ। ਇਥੇ ਖਾਸ ਗੱਲ ਇਹ ਹੈ ਕਿ ਇਨ੍ਹਾਂ ਵਿਅਕਤੀਆਂ ਵਿਚ ਕਿਸੇ ਦੀ ਵੀ ਕੋਈ ਟ੍ਰੈਵਲ ਹਿਸਟਰੀ ਨਹੀਂ ਹੈ। ਦੱਸ ਦਈਏ ਕਿ ਪੰਜਾਬ ਵਿਚ ਅੰਮ੍ਰਿਤਸਰ ਚ ਜਿਆਦਾ ਕੇਸ ਦੇਖਣ ਨੂੰ ਮਿਲ ਰਹੇ ਹਨ।
