ਇਸ ਵੇਲੇ ਦੀ ਵੱਡੀ ਖਬਰ ਆ ਰਹੀ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿਲੋਂ ਦੇ ਘਰੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਜੋ ਕਿ ਆਪਣੀ ਗਾਇਕੀ ਕਾਰਨ ਅਕਸਰ ਹੀ ਇੰਡਸਟਰੀ ਵਿੱਚ ਛਾਏ ਰਹਿੰਦੇ ਹਨ। ਉਹਨਾਂ ਦੀ ਗਾਇਕੀ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ।
ਪਰ ਹੁਣ ਸਿੰਗਰ ਬਾਰੇ ਇੱਕ ਅਜਿਹੀ ਖਬਰ ਆ ਰਹੀ ਹੈ ਕਿ ਜਿਸ ਨੂੰ ਜਾਣ ਤੁਸੀ ਵੀ ਹੈਰਾਨ ਹੋ ਜਾਓਗੇ। ਦਿਲਪ੍ਰੀਤ ਢਿਲੋਂ ਤੇ ਉਸਦੀ ਪਤਨੀ ਦੇ ਕਲੇਸ਼ ਚ ਖੁੱਲ੍ਹ ਕੇ ਬੋਲੀ ਹੈ ਬਾਨੀ ਸਿੱਧੂ “ਦੱਸ ਦੇਈਏ ਕਿ ਦਿਲਪ੍ਰੀਤ ਦਾ 2018 ਵਿੱਚ ਅੰਬਰ ਧਾਲੀਵਾਲ ਨਾਲ ਵਿਆਹ ਹੋਇਆ ਸੀ। ਦੋਨਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਹੀ ਸੋਸ਼ਲ ਮੀਡੀਆ ‘ਤੇ ਛਾਈਆ ਰਹਿੰਦੀਆ ਸਨ। ਦੋਨਾਂ ਨੇ ਕਈ ਪੰਜਾਬੀ ਗੀਤਾਂ ਵਿੱਚ ਇਕੱਠੇ ਅਦਾਕਾਰੀ ਵੀ ਕੀਤੀ ਹੈ। ਦਸ ਦੇਈਏ ਕਿ ਹੁਣ ਅੰਬਰ ਧਾਲੀਵਾਲ ਅਤੇ ਦਿਲਪ੍ਰੀਤ ਢਿੱਲੋਂ ਦੇ ਰਿਸ਼ਤੇ ਵਿੱਚ ਹੁਣ ਤਲਾਕ ਦੀ ਨੌਬਤ ਆ ਗਈ ਹੈ। ਜਿਸ ਤੋਂ ਬਾਅਦ ਹੁਣ ਉਹਨਾਂ ਦੀ ਪਤਨੀ ਨੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦਿਲਪ੍ਰੀਤ ਦੀ ਪਤਨੀ ਅੰਬਰ ਦਾ ਕਹਿਣਾ ਹੈ ਕਿ ਉਹਨਾਂ ਦੇ ਪਤੀ ਦਾ ਕਾਫੀ ਕੁੜੀਆਂ ਨਾਲ ਅਫੇਅਰ ਸੀ ਜਿਸ ਕਾਰਨ ਉਹਨਾਂ ਨੇ ਦਿਲਪ੍ਰੀਤ ਤੋੰ ਤਲਾ-ਕ ਲੈ ਲਿਆ। ਜਦੋਂ ਅੰਬਰ ਨੂੰ ਦਿਲਪ੍ਰੀਤ ਦੇ ਅਫੇਅਰਸ ਦਾ ਪਤਾ ਲੱਗਿਆ ਤਾਂ ਸਿੰਗਰ ਨੇ ਆਪਣੀ ਪਤਨੀ ਨਾਲ ਕਾਫੀ ਕੁੱ-ਟ ਕੀਤੀ।ਤੁਹਾਨੂੰ ਦੱਸ ਦੇਈਏ ਕਿ ਅੰਬਰ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਉਹਨਾਂ ਦੇ ਘਰਦਿਆਂ ਤੇ ਰਿਸ਼ਤੇਦਾਰਾਂ ਵੱਲੋਂ ਇਹੀ ਕਿਹਾ ਗਿਆ ਕਿ ਸਭ ਠੀਕ ਹੋ ਜਾਊ ਪਰ ਜਦੋ
ਦਸ ਦੇਈਏ ਕਿ ਹੁਣ ਅੰਬਰ ਧਾਲੀਵਾਲ ਅਤੇ ਦਿਲਪ੍ਰੀਤ ਢਿੱਲੋਂ ਦੇ ਰਿਸ਼ਤੇ ਵਿੱਚ ਹੁਣ ਤਲਾਕ ਦੀ ਨੌਬਤ ਆਈ ਹੈ ਤਾਂ ਅੰਬਰ ਨੇ ਆਪਣੇ ਨਾਲ ਹੋਈ ਮਾਰ-ਕੁੱ-ਟ ਤੇ ਹੋਰ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦਸ ਦੇਈਏ ਕਿ ਅੰਬਰ ਨੇ ਦਿਲਪ੍ਰੀਤ ਨਾਲ ਜੋ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਸੀ ਉਹ ਸਭ ਡਿਲੀਟ ਕਰ ਦਿੱਤੀਆਂ ਹਨ। ਹਾਜੀ ਦੋਸਤੋ ਤੁਹਾਡਾ ਕੀ ਕਹਿਣਾ ਹੈ ਇਸ ਬਾਰੇ ਆਪਣੇ ਵਿਚਾਰ ਜਰੂਰ ਦਿਉ ਜੀ।
