ਵੱਡੀ ਖਬਰ ਆ ਰਹੀ ਸਰਕਾਰੀ ਮੁਲਾਜ਼ਮਾਂ ਲਈ ਆਉ ਜਾਣਦੇ ਪੂਰੀ ਖਬਰ ਬਾਰੇ ਮੀਡੀਆ ਰਿਪੋਰਟਾਂ ਅਨੁਸਾਰ ਹੁਣ ਸਰਕਾਰੀ ਡਿਊਟੀ ਦੌਰਾਨ ਕੰਮ ਨਾ ਕਰਨ ਵਾਲੇ ਅਧਿਕਾਰੀਆਂ ਦੀ ਹੁਣ ਖੈ-ਰ ਨਹੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋ ਸ-ਖ-ਤੀ ਵਰਤਦੇ ਹੋਏ ਕਿਹਾ ਕਿ ਹੁਣ ਕੋਈ ਕਰਮਚਾਰੀ ਡਿਊਟੀ ਦੌਰਾਨ ਕੰਮ ਨਹੀਂ ਕੀਤਾ ਤਾਂ ਸ-ਖ਼-ਤ ਕਾਰ-ਵਾਈ ਕੀਤੀ ਜਾਵੇਗੀ। ਸਰਕਾਰ ਨੇ ਸ-ਖਤ ਕਦਮ ਚੁੱਕਦੇ ਚਿਤਾ-ਵਨੀ ਦਿੱਤੀ ਜਿਹੜਾ ਕਰਮਚਾਰੀ ਕੰਮ ਨਾ ਕਰੇਗਾ ਉਸਦੀ ਕੰਮ ਤੋਂ ਛੁੱਟੀ ਵੀ ਹੋ ਸਕਦੀ ਹੈ। 15,20,25 ਤੋਂ 30 ਸਾਲ ਤੱਕ ਦੀ ਡਿਊਟੀ ਕਰ ਚੁੱਕੇ ਅਧਿਕਾਰੀਆ ਅਤੇ ਕਰਮਚਾਰੀਆ ਦੀ ਕਾਰਜਗੁਜਾਰੀ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਤੁਹਾਨੂੰ ਦੱਸ ਦੇਈਏ ਕਿ ਜਾਂਚ ਦੌਰਾਨ ਡਿਊਟੀ ਦੌਰਾਨ ਨਾ ਕੰਮ ਕਰਨ ਵਾਲੇ ਕਰਮਚਾਰੀਆ ਅਤੇ ਅਧਿਕਾਰੀਆ ਨੂੰ ਬਰਖਾ-ਸਤ ਕੀਤਾ ਜਾਵੇਗਾ।ਸਰਕਾਰ ਨੇ ਵਿਭਾਗਾਂ ਕੋਲੋ ਸੁਸਤ ਅਤੇ ਲਾਪਰਵਾਹ ਅਧਿਕਾਰੀਆ ਅਤੇ ਕਰਮਚਾਰੀਆ ਦੀ ਸੂਚੀ ਮੰਗੀ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਕਣਕ ਦੀ ਖਰੀਦ ਦੇ ਏਸ਼ੀਆ ਦੇ ਸਭ ਤੋਂ ਵੱਡੇ ਕਾਰਜ ਦੇ ਮੁਕੰਮਲ ਹੋਣ ਅਤੇ ਕਰੋਨਾ ਦੇ ਸੰ-ਕਟਕਾ-ਲੀਨ ਸਮੇਂ ਦੇ ਬਾਵਜੂਦ 128 ਲੱਖ ਮੀਟਰਕ ਟਨ ਕਣਕ ਦੀ ਖਰੀਦ ਨੂੰ ਸਫਲਤਾਪੂਰਵਕ ਸਿਰੇ ਚੜਾਉਣ ਲਈ ਮੈਂ, ਆਪਣੇ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਅਤੇ ਸਾਰੀਆਂ ਸਰਕਾਰੀ ਏਜੰਸੀਆਂ ਦਾ ਧੰਨਵਾਦ ਕਰਦਾ ਹਾਂ। ਇਸਦੇ ਨਾਲ ਹੀ ਮੈਂ, ਖਰੀਦ ਪ੍ਰਕਿਰਿਆ ਦੌਰਾਨ ਸਾਰਥਿਕ ਯਤਨ ਕਰਨ ਲਈ ਡਿਪਟੀ ਕਮਿਸ਼ਨਰਾਂ, ਗਾਰਡੀਅਨਜ਼ ਆਫ ਗਵਰਨੈਂਸ ਤੇ ਪੁਲੀਸ ਮੁਲਾ-ਜ਼ਮਾਂ ਤੋਂ ਇਲਾਵਾ ਹੋਰ ਸਰਕਾਰੀ ਅਮਲੇ ਦੀ ਵੀ ਸ਼ਲਾਘਾ ਕਰਦਾ ਹਾਂ।
ਇਸ ਤੋਂ ਇਲਾਵਾ ਦੱਸ ਦੇਈਏ ਕਿ ਪੰਜਾਬ ਵਿੱਚ ਲਾੱਕਡਾਊਨ ਦੀ ਮਿਆਦ 30 ਜੂਨ ਤੱਕ ਵਧਾ ਦਿੱਤੀ ਗਈ ਹੈ ਤੇ ਇਸ ਦੌਰਾਨ ਕੁੱਝ ਰਿਆਇਤਾਂ ਵੀ ਦਿੱਤੀਆਂ ਗਈਆਂ ਹਨ। ਤੁਹਾਡੇ ਨਾਲ ਉਨ੍ਹਾਂ ਸਭ ਦੀ ਇੱਕ ਸੂਚੀ ਸਾਂਝੀ ਕਰ ਰਿਹਾ ਹਾਂ। ਮੇਰੀ ਸਾਰਿਆਂ ਨੂੰ ਅਪੀਲ ਹੈ ਕਿ ਜੇ ਕੋਈ ਜ਼ਰੂਰੀ ਕੰਮ ਨਹੀਂ ਹੈ ਤਾਂ ਸਫ਼ਰ ਨਾ ਕਰੋ, ਸਾਰੀਆਂ ਹਦਾਇਤਾਂ ਦੀ ਪਾਲਣਾ ਕਰੋ ਤੇ ਸਮਾਜਿਕ ਦੂਰੀ ਬਰਕਰਾਰ ਰੱਖੋ।
