‘ਨਵਜੋਤ ਸਿੱਧੂ’ ਬਾਰੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਸਿਆਸਤ ਦੇ ਖੇਤਰ ਵਿੱਚੋ ਨਵਜੋਤ ਸਿੰਘ ਸਿੱਧੂ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਸਿੱਧੂ ਇੱਕ ਬਾਰ ਫਿਰ ਚਰਚਾ ਚ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਨਵਜੋਤ ਸਿੰਘ ਸਿੱਧੂ ਬਾਰੇ ਆ ਰਹੀ ਹੈ ਜੋ ਕਿ ਪੰਜਾਬ ਦੀ ਸਿਆਸਤ ਨੂੰ ਹਿਲਾ ਕੇ ਰੱਖ ਸਕਦੀ ਹੈ |ਜੀ ਹਾਂ ਸੂਤਰਾਂ ਦੇ ਹਵਾਲੇ ਤੋਂ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ |ਇਹ ਖ਼ਬਰ ਸੂਤਰਾਂ ਦੇ ਹਵਾਲੇ ਤੋਂ ਪਤਾ ਚਲਦੀ ਹੈ ਤੇ ਨਵਜੋਤ ਸਿੰਘ ਸਿੱਧੂ ਦੀਆਂ ਸ਼ਰਤਾਂ ਦੱਸੀਆਂ ਜਾ ਰਹੀਆਂ ਹਨ |ਦੱਸ ਦਈਏ ਕਿ ਸੂਤਰਾਂ ਦੇ ਹਵਾਲੇ ਤੋਂ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਜੀ ਨਾਲ ਪੰਜਾਬ ਦੀ ਜਨਤਾ ਅਤੇ ਪੰਜਾਬ ਦੇ ਮੁੱਦਿਆ ਤੇ ਲਗਾਤਾਰ ਚਰਚਾ ਕੀਤੀ ਜਾ ਰਹੀ ਹੈ ਤੇ ਪੰਜਾਬ ਦੀ ਸਿਆਸਤ ਕਰਵਟ ਲੈ ਰਹੀ ਹੈ ਜਿਸ ਵਿਚ ਪ੍ਰਸ਼ਾਂਤ ਕਿਸ਼ੋਰ ਦਾ ਨਾਮ ਸਾਹਮਣੇ ਨਿਕਲ ਕੇ ਆ ਰਿਹਾ ਹੈ ਜੋ ਕੀ ਇਸ ਮਾਮਲੇ ਦੇ ਵਿਚ ਵਿਚੋਲਗਿਰੀ ਦਾ ਕੰਮ ਕਰ ਰਹੇ ਹਨ | ਜਲਦ ਹੀ ਪਤਾ ਚੱਲ ਜਾਵੇਗਾ ਕਿ ਨਵਜੋਤ ਸਿੱਧੂ ਕਿਸ ਪਾਰਟੀ ਵਿਚ ਸ਼ਾਮਿਲ ਹੁੰਦੇ ਹਨ ਤੇ ਉਹ ਕਿੰਨਾਂ ਕਾਰਨਾਂ ਦੇ ਕਰਕੇ ਪਾਰਟੀ ਨੂੰ ਚੁਣਦੇ ਹਨ |ਇਹ ਕੁੱਝ ਗੱਲਾਂ ਆਉਣ ਵਾਲਾ ਸਮਾਂ ਹੀ ਦੱਸੇਗਾ |ਦੱਸਿਆ ਜਾ ਰਿਹਾ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਵੀ ਹੁੰਦੇ ਹਨ ਤਾਂ ਪੰਜਾਬ ਦੇ ਵਿਚ ਇੱਕ ਵੱਡਾ ਬਦਲਾਵ ਆਉਣ ਦੀ ਉਮੀਦ ਹੈ ਤੇ ਇਹ ਉਮੀਦ ਪੰਜਾਬ ਦੀ ਜਨਤਾ ਨੂੰ ਬਣੀ ਹੋਈ ਹੈ |
ਦੱਸ ਦਈਏ ਨਵਜੋਤ ਸਿੰਘ ਸਿੱਧੂ ਹਰ ਸਮੇਂ ਚਰਚਾ ਚ ਰਹਿੰਦੇ ਹਨ ਪਰ ਸਭ ਤੋਂ ਵੱਧ ਉਸ ਸਮੇਂ ਚਰਚਾ ਚ ਆਏ ਸਨ ਜਦੋਂ ਉਨ੍ਹਾਂ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਚ ਭੂਮਿਕਾ ਨਿਭਾਈ ਸੀ।

Leave a Reply

Your email address will not be published. Required fields are marked *