Home / ਵੀਡੀਓ / ਸਿੱਧੂ ਮੂਸੇਵਾਲਾ ਬਾਰੇ ਆਈ ਤਾਜਾ ਵੱਡੀ ਖਬਰ

ਸਿੱਧੂ ਮੂਸੇਵਾਲਾ ਬਾਰੇ ਆਈ ਤਾਜਾ ਵੱਡੀ ਖਬਰ

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵੱਡੀ ਖਬਰ ਪੰਜਾਬੀ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਬਾਰੇ ਆ ਰਹੀ ਹੈ। ਬਿਨਾਂ ਮਨਜ਼ੂਰੀ ਤੋਂ ਸ਼ੂ ਟਿੰ ਗ ਕਰਨ ਦੇ ਮਾਮਲੇ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਫਿਰ ਤੋਂ ਇਕ ਨਵੇਂ ਵਿ ਵਾ ਦ ‘ਚ ਫਸ ਗਏ ਹਨ। ਸ਼ਨੀਵਾਰ ਨੂੰ ਨਾਭਾ ਪੁਲਸ ਨੇ ਉਨ੍ਹਾਂ ਦਾ ਚਾਲਾਨ ਕੱ-ਟਿਆ ਹੈ। ਸਿੱਧੂ ਮੂਸੇਵਾਲਾ ਨਾਭਾ ‘ਚੋਂ ਲੰਘ ਰਹੇ ਸਨ ਤਾਂ ਟ੍ਰੈਫਿਕ ਪੁਲਸ ਨੇ ਉਨ੍ਹਾਂ ਨੂੰ ਰੋ-ਕ ਲਿਆ। ਉਨ੍ਹਾਂ ਦੀ ਕਾਰ ਦੇ ਸ਼ੀਸ਼ਿਆਂ ‘ਤੇ ਬਲੈਕ ਫਿਲਮਾਂ ਚੜ੍ਹਾਈਆਂ ਹੋਈਆਂ ਸਨ, ਜਦਕਿ ਹਾਈਕੋਰਟ ਨੇ ਇਨ੍ਹਾਂ ‘ਤੇ ਪਾ-ਬੰਦੀ ਲਗਾਈ ਹੋਈ ਹੈ। ਟ੍ਰੈਫਿਕ ਪੁਲਸ ਵਾਲੇ ਸਿੱਧੂ ਮੂਸੇਵਾਲਾ ਨੂੰ ਡੀ.ਐੱਸ.ਪੀ. ਕੋਲ ਲੈ ਗਏ, ਜਿੱਥੇ ਉਨ੍ਹਾਂ ਦਾ ਚਾਲਾ-ਨ ਕੱਟ ਦਿੱਤਾ ਗਿਆ ਅਤੇ ਸਿੱਧੂ ਮੂਸੇਵਾਲਾ ਦੇ ਚਾਲਾਨ ਕੱਟ ਕੇ ਉਨ੍ਹਾਂ ਨੂੰ ਭੇਜ ਦਿੱਤਾ ਗਿਆ।ਇਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੈ ਜਿਸ ਬਾਰੇ ਬਰਨਾਲਾ ਤੇ ਸੰਗਰੂਰ ਜ਼ਿਲ੍ਹੇ ਦੀ ਪੁਲਿਸ ਕਹਿ ਰਹੀ ਹੈ ਕਿ ਉਹ ਘਰ ਮਿਲ ਨਹੀਂ ਰਿਹਾ! ਅੱਜ ਨਾਭਾ ਵਿਚ ਪੰਜਾਬ ਪੁਲਿਸ ਉਸ ਦੀ ਗੱਡੀ ਦਾ ਚਲਾਣ ਕੱਟ ਰਹੀ ਹੈ ਜਦੋਂ ਕਿ ਇਹ ਪੁਲਿਸ ਦੀ ‘ਪਹੁੰਚ’ ਤੋਂ ਬਾਹਰ ਹੈ! ਕਾਨੂੰਨ ਹਰ ਵਿਅਕਤੀ ਲਈ ਵੱਖਰਾ ਹੈ!!!!!!! ਬਲਤੇਜ ਪਨੂੰ ਦੱਸ ਦਈਏ ਕਿ ਮੂਸੇਵਾਲਾ ਇਸ ਸਮੇਂ ਪੰਜਾਬ ਦੇ ਸਭ ਤੋਂ ਮਸ਼ਹੂਰ ਪੰਜਾਬੀ ਗਾਇਕਾਂ ਵਿੱਚੋ ਇੱਕ ਹਨ। ਪਿੱਛੇ ਜਿਹੇ ਉਨ੍ਹਾਂ ਨੇ ਇੱਕ ਵੱਡਾ ਰਿਕਾਰਡ ਵੀ ਕਾਇਮ ਕੀਤਾ ਹੈ। ਸਿੱਧੂ ਮੂਸੇ ਵਾਲਾ ਜਾਂ ਸ਼ੁਭਦੀਪ ਸਿੰਘ ਸਿੱਧੂ (ਅੰਗਰੇਜ਼ੀ: Sidhu Moose Wala), ਇੱਕ ਪੰਜਾਬੀ ਗਾਇਕ ਅਤੇ ਲੇਖਕ ਹੈ।ਉਸਨੇ 2017 ਵਿੱਚ ਆਪਣੇ ਸੰਗੀਤਕ ਕੈਰੀਅਰ ਨੂੰ ਗੀਤ “ਲਾਇਸੰਸ”, “ਉੱਚੀਆਂ ਗੱਲਾਂ”, “ਜੀ ਵੈਗਨ” ਤੇ “ਲਾਈਫਸਟਾਇਲ” ਆਦਿ ਗੀਤਾਂ ਨਾਲ ਸ਼ੁਰੂ ਕੀਤਾ ਤੇ ਸੋਸ਼ਲ ਮੀਡੀਆ ਉੱਪਰ ਨੌਜਵਾਨ ਪੀੜ੍ਹੀ ਵਿੱਚ ਕਾਫੀ ਮਕਬੂਲ ਹੋਇਆ।
ਉਸ ਨੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਵਿਚ ਪੜ੍ਹਾਈ ਕੀਤੀ ਅਤੇ 2016 ਵਿਚ ਗ੍ਰੈਜੂਏਸ਼ਨ ਕੀਤੀ। ਸਿੱਧੂ ਮੂਸੇ ਵਾਲਾ ਫਿਰ ਕੈਨੇਡਾ ਗਿਆ ਅਤੇ ਆਪਣਾ ਪਹਿਲਾ ਗਾਣਾ “ਜੀ ਵੈਗਨ” ਜਾਰੀ ਕੀਤਾ। ਉਸ ਨੇ 2018 ਵਿਚ ਭਾਰਤ ਵਿਚ ਲਾਈਵ ਗਾਉਣਾ ਸ਼ੁਰੂ ਕੀਤਾ। ਉਸਨੇ ਕੈਨੇਡਾ ਵਿੱਚ ਵੀ ਸਫਲ ਲਾਈਵ ਸ਼ੋਅ ਕੀਤੇ। ਅਗਸਤ 2018 ਵਿਚ ਉਸਨੇ ਫ਼ਿਲਮ ਡਾਕੂਆਂ ਦਾ ਮੁੰਡਾ ਲਈ ਆਪਣਾ ਪਹਿਲਾ ਫ਼ਿਲਮੀ ਗੀਤ “ਡਾਲਰ” ਲਾਂਚ ਕੀਤਾ।

error: Content is protected !!