Home / ਵੀਡੀਓ / ਸਿੱਧੂ ਮੂਸੇਵਾਲਾ ਬਾਰੇ ਆਈ ਤਾਜਾ ਵੱਡੀ ਖਬਰ

ਸਿੱਧੂ ਮੂਸੇਵਾਲਾ ਬਾਰੇ ਆਈ ਤਾਜਾ ਵੱਡੀ ਖਬਰ

ਸਿੱਧੂ ਮੂਸੇ ਵਾਲਾ ਬਾਰੇ ਆਈ ਤਾਜਾ ਵੱਡੀ ਖਬਰ ਦੱਸ ਦਈਏ ਕਿ ਪਿੱਛੇ ਜਿਹੇ ਸਿੱਧੂ ਮੂਸੇਵਾਲਾ ਬਾਰੇ ਵੱਡੀ ਖਬਰ ਸਾਹਮਣੇ ਆਈ ਸੀ ਕਿ ਮੂਸੇਵਾਲਾ ਨੂੰ ਚੱ-ਕ ਲਿਆ ਗਿਆ ਸੀ। ਪਰ ਉਹ ਪੁਲਸ ਦੀ ਕਾਰ-ਵਾਈ ਮੂਸੇਵਾਲਾ ਦੀ ਕਾਲੀ ਰੇਜ਼ ਦੇ ਚਲਾਨ ਦੀ ਸੀ। ਦੋਸਤੋ ਕੱਲ੍ਹ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਕਿ ਸਿੱਧੂ ਮੂਸੇਵਾਲਾ ਨੂੰ ਪੁਲਸ ਨੇ ਚੱ-ਕ ਲਿਆ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਪੁਲਸ ਨੇ ਗੱਡੀ ਦੇ ਚਲਾਨ ਲਈ ਰੋਕਿਆ ਸੀ ਦੱਸ ਦਈਏ ਕਿ ਕਾਰਵਾਈ ਤੋਂ ਬਾਅਦ ਪੁਲਸ ਨੇ ਸਿੱਧੂ ਮੂਸੇ ਵਾਲੇ ਨੂੰ ਰਵਾਨਾ ਕਰ ਦਿੱਤਾ ਸੀ । ਦੱਸ ਦਈਏ ਕਿ ਇਹ ਖਬਰ ਨੈਸ਼ਨਲ ਮੀਡੀਆ ਨੇ ਵੀ ਇਸ ਖਬਰ ਨੂੰ ਆਪਣੇ ਚੈਨਲ ਤੇ ਦਿਖਾਇਆ ਹੈ। ਦੱਸ ਦਈਏ ਕਿ ਇਹ ਮਸਲਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦਾ ਸੀ। ਇਸ ਘਟਨਾ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਇੰਸਟਾਗ੍ਰਾਮ ਤੇ ਆ ਕੀ ਕਿਹਾ ਹੈ ਆਉ ਸੁਣਦੋ ਹਾ ਜੀ । ਦੱਸ ਦਈਏ ਕਿ ਖਬਰ ਇਹ ਸਾਹਮਣੇ ਆਈ ਸੀ ਕਿ ਸ਼ਨੀਵਾਰ ਨੂੰ ਨਾਭਾ ਪੁਲਸ ਨੇ ਉਨ੍ਹਾਂ ਦਾ ਚਾਲਾਨ ਕੱਟਿਆ ਹੈ। ਸਿੱਧੂ ਮੂਸੇਵਾਲਾ ਨਾਭਾ ‘ਚੋਂ ਲੰਘ ਰਹੇ ਸਨ ਤਾਂ ਟ੍ਰੈਫਿਕ ਪੁਲਸ ਨੇ ਉਨ੍ਹਾਂ ਨੂੰ ਰੋਕ ਲਿਆ। ਉਨ੍ਹਾਂ ਦੀ ਕਾਰ ਦੇ ਸ਼ੀਸ਼ਿਆਂ ‘ਤੇ ਬਲੈਕ ਫਿਲਮਾਂ ਚੜ੍ਹਾਈਆਂ ਹੋਈਆਂ ਸਨ, ਜਦਕਿ ਹਾਈਕੋਰਟ ਨੇ ਇਨ੍ਹਾਂ ‘ਤੇ ਪਾਬੰਦੀ ਲਗਾਈ ਹੋਈ ਹੈ। ਟ੍ਰੈਫਿਕ ਪੁਲਸ ਵਾਲੇ ਸਿੱਧੂ ਮੂਸੇਵਾਲਾ ਨੂੰ ਡੀ.ਐੱਸ.ਪੀ. ਕੋਲ ਲੈ ਗਏ, ਜਿੱਥੇ ਉਨ੍ਹਾਂ ਦਾ ਚਾਲਾਨ ਕੱਟ ਦਿੱਤਾ ਗਿਆ ਅਤੇ ਸਿੱਧੂ ਮੂਸੇਵਾਲਾ ਦੇ ਚਾਲਾਨ ਕੱਟ ਕੇ ਉਨ੍ਹਾਂ ਨੂੰ ਭੇਜ ਦਿੱਤਾ ਗਿਆ। ਦੱਸ ਦਈਏ ਕਿ ਮੂਸੇਵਾਲਾ ਇਸ ਸਮੇਂ ਪੰਜਾਬ ਦੇ ਸਭ ਤੋਂ ਮਸ਼ਹੂਰ ਪੰਜਾਬੀ ਗਾਇਕਾਂ ਵਿੱਚੋ ਇੱਕ ਹਨ। ਪਿੱਛੇ ਜਿਹੇ ਉਨ੍ਹਾਂ ਨੇ ਇੱਕ ਵੱਡਾ ਰਿਕਾਰਡ ਵੀ ਕਾਇਮ ਕੀਤਾ ਹੈ। ਸਿੱਧੂ ਮੂਸੇ ਵਾਲਾ ਜਾਂ ਸ਼ੁਭਦੀਪ ਸਿੰਘ ਸਿੱਧੂ (ਅੰਗਰੇਜ਼ੀ: Sidhu Moose Wala), ਇੱਕ ਪੰਜਾਬੀ ਗਾਇਕ ਅਤੇ ਲੇਖਕ ਹੈ।ਉਸਨੇ 2017 ਵਿੱਚ ਆਪਣੇ ਸੰਗੀਤਕ ਕੈਰੀਅਰ ਨੂੰ ਗੀਤ “ਲਾਇਸੰਸ”, “ਉੱਚੀਆਂ ਗੱਲਾਂ”, “ਜੀ ਵੈਗਨ” ਤੇ “ਲਾਈਫਸਟਾਇਲ” ਆਦਿ ਗੀਤਾਂ ਨਾਲ ਸ਼ੁਰੂ ਕੀਤਾ ਤੇ ਸੋਸ਼ਲ ਮੀਡੀਆ ਉੱਪਰ ਨੌਜਵਾਨ ਪੀੜ੍ਹੀ ਵਿੱਚ ਕਾਫੀ ਮਕਬੂਲ ਹੋਇਆ ਉਸ ਨੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਵਿਚ ਪੜ੍ਹਾਈ ਕੀਤੀ ਅਤੇ 2016 ਵਿਚ ਗ੍ਰੈਜੂਏਸ਼ਨ ਕੀਤੀ। ਸਿੱਧੂ ਮੂਸੇ ਵਾਲਾ ਫਿਰ ਕੈਨੇਡਾ ਗਿਆ ਅਤੇ ਆਪਣਾ ਪਹਿਲਾ ਗਾਣਾ “ਜੀ ਵੈਗਨ” ਜਾਰੀ ਕੀਤਾ। ਉਸ ਨੇ 2018 ਵਿਚ ਭਾਰਤ ਵਿਚ ਲਾਈਵ ਗਾਉਣਾ ਸ਼ੁਰੂ ਕੀਤਾ। ਉਸਨੇ ਕੈਨੇਡਾ ਵਿੱਚ ਵੀ ਸਫਲ ਲਾਈਵ ਸ਼ੋਅ ਕੀਤੇ। ਅਗਸਤ 2018 ਵਿਚ ਉਸਨੇ ਫ਼ਿਲਮ ਡਾਕੂਆਂ ਦਾ ਮੁੰਡਾ ਲਈ ਆਪਣਾ ਪਹਿਲਾ ਫ਼ਿਲਮੀ ਗੀਤ “ਡਾਲਰ” ਲਾਂਚ ਕੀਤਾ।

error: Content is protected !!