ਜਿੰਦਗੀ ਵਿੱਚ ਸਫਲਤਾ ਲਈ ਇਹ ਜਰੂਰ ਕਰੋ

‘ਜਿੰਦਗੀ ਵਿੱਚ ਸਫਲਤਾ ਲਈ ਇਹ ਜਰੂਰ ਕਰੋ ਇਹ 5 ਕੰਮ ਕਦੇ ਨਾਂ ਕਰੋ ਸਫਲਤਾ, ਦੁਨੀਆਂ ਦਾ ਸਭ ਤੋਂ ਵੱਧ ਪ੍ਰਭਾਵਸ਼ਾਲੀ ਸ਼ਬਦ! ਜਿੰਦਗੀ ਵਿੱਚ ਹਰ ਕੋਈ ਸਫਲਤਾ ਚਾਹੁੰਦਾ ਹੈ ਪਰ ਸਫਲਤਾ ਹਰ ਕਿਸੇ ਨੂੰ ਨਹੀਂ ਮਿਲਦੀ, ਵਿਰਲੇ ਹੀ ਲੋਕ ਇਸਦਾ ਸਵਾਦ ਚੱਖ ਪਾਉਂਦੇ ਹਨ। ਅਜਿਹਾ ਕਿਉਂ ਹੈ?
ਕਿਉਂ ਕੁੱਝ ਹੀ ਲੋਕ ਆਪਣੇ ਸੁਪਨੇ ਪੂਰੇ ਕਰ ਪਾਉਂਦੇ ਹਨ ਤੇ ਬਾਕੀਆਂ ਲਈ ਸਫਲਤਾ ਇੱਕ ਖੁਆਬ ਬਣ ਕੇ ਰਹਿ ਜਾਂਦੀ ਹੈ ‘ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ, ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾ ਨਹੀਂ ਮਿਲਦੀ, ਉਹ ਮਰਦੇ ਹਨ (ਫੇਰ) ਜੰਮਦੇ ਹਨ, (ਸੰਸਾਰ ਵਿਚ) ਆਉਂਦੇ ਹਨ, (ਫੇਰ) ਜਾਂਦੇ ਹਨ; ਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ ‘ਨਾਮ’ ਉਹਨਾਂ ਦੇ ਮਨ ਵਿਚ ਵੱਸਦਾ ਨਹੀਂ। ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ-ਮੂੰਹ (ਸੰਸਾਰ ਤੋਂ) ਤੁਰ ਜਾਂਦੇ ਹਨ ਤੇ ਜਮਪੁਰੀ ਵਿਚ ਬੱਧੇ ਹੋਏ ਮਾਰ ਖਾਂਦੇ ਹਨ (ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ) ।੧।ਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ; ਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏ; ਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ ਨਾਲ ਮਰ ਜਾਈਏ (ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ ਚੰਗਾ ਹੈ) ।
ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ ਮਨੁੱਖ ਦੀ ਸਾਰੀ ਤ੍ਰਿਸ਼ਨਾ ਦੂਰ ਹੋ ਗਈ ਹੈ। ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥ ਅਰਥ: ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿਚ ਪ੍ਰਭੂ ਦਾ ਨਾਮ ਸਿਮਰਦੇ ਹਨ।੧੦।

Leave a Reply

Your email address will not be published. Required fields are marked *