ਵੱਡੀ ਖ਼ਬਰ – ਪੰਜਾਬ ਵਿੱਚ ਲੱਗਿਆ ਵੀਕਐਂਡ ਲਾਕਡਾਊਨ, ਘਰੋਂ ਨਿਕਲਣ ਤੇ ਪਾ-ਬੰਦੀ ”ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ ਜਿਸ ਦੇ ਅਧੀਨ ਲਾਕਡਾਊਨ ਵਿੱਚ ਸਖ਼ ਤੀ ਕੀਤੀ ਗਈ ਹੈ ਘਰੋਂ ਨਿਕਲਣ ‘ਤੇ ਪਾ-ਬੰਧੀ ਲਗਾਈ ਹੈ। ਪੰਜਾਬ ਦੇ ਵਿੱਚ ਕ-ਰੋਨਾ ਦੇ ਫੈਲਣ ਅਤੇ ਕਮਿਊਨਿਟੀ ਦੇ ਫੈ ਲਾਅ ਦੇ ਡਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸ਼ਨੀਵਾਰ -ਐਤਵਾਰ ਅਤੇ ਜਨਤਕ ਛੁੱਟੀ ਵਾਲੇ ਦਿਨ ਲਾਕਡਾਊਨ ਸ-ਖ਼ਤੀ ਨਾਲ ਲਾਗੂ ਕਰਨ ਦੇ ਹੁ-ਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਵੀਕ ਐਂਡ ਤੇ ਪਬਲਿਕ ਹੋਵੀਡੇਅ ‘ਤੇ ਸੀਮਤ ਮੂਵਮੈਂਟ ਕਰਨ ਲਈ ਕਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਮੈਡੀਕਲ ਸਟਾਫ ਅਤੇ ਜ਼ਰੂਰੀ ਸੇਵਾਵਾਂ ਵਾਲਿਆਂ ਨੂੰ ਛੱਡ ਕੇ ਸਾਰੇ ਨਾਗਰਿਕਾਂ ਨੂੰ ਕੋਵਾ ਐਪ ਤੋਂ ਈ-ਪਾਸ ਡਾਊਨਲੋਡ ਕਰਨ ਦੀ ਜ਼ਰੂਰਤ ਹੋਏਗੀ। ਮੁੱਖ ਮੰਤਰੀ ਨੇ ਇੱਕ ਵੀਡੀਓ ਕਾਨਫਰੰਸ ਰਾਹੀਂ ਬੈਠਕ ਵਿੱਚ ਮਹਾਂਮਾਰੀ ਦੀ ਸਥਿਤੀ ਅਤੇ ਹੋਰ ਫੈ ਲਣ ਨੂੰ ਰੋਕ ਣ ਲਈ ਰਾਜ ਵਿੱਚ ਸਖ਼ਤੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਹਾਲਾਂਕਿ ਉਦਯੋਗ ਨੂੰ ਸਾਰੇ ਦਿਨ ਆਮ ਤੌਰ ‘ਤੇ ਕੰਮ ਕਰਨ ਦੀ ਆਗਿਆ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਨੂੰ ਕਿਹਾ ਕਿ ਵੱਡੀ ਭੀ-ੜ ਇਕੱਠੀ ਹੋਣ ਤੋਂ ਰੋਕਣ ਲਈ ਇਨ੍ਹਾਂ ਨਿਰਦੇਸ਼ਾਂ ਦੀ ਸਖਤੀ ਨਾਲ ਲਾਗੂ ਕੀਤੀ ਜਾਵੇ।
ਇਸ ਦੇ ਇਲਾਵਾ ਮੁੱਖ ਮੰਤਰੀ ਨੇ ਨੇ ਕਿਹਾ ਕਿ ਦਿੱਲੀ ਤੋਂ ਆਉਣ ਵਾਲਿਆਂ ਕੋਲ ਹੈਲਥ ਸਰਟੀਫ਼ਿਕੇਟ ਹੋਣਾ ਲਾਜ਼ਮੀ ਹੈ ਅਤੇ ਦਿੱਲੀ ਤੋਂ ਆਉਣ ਵਾਲੇ ਸਾਰੇ ਵਾਹਨਾਂ ਦੀ ਸ-ਖ਼ਤੀ ਨਾਲ ਜਾਂਚ ਹੋਵੇਗੀ। ਇਸ ਦੇ ਨਾਲ ਹੀ ਪੰਜਾਬ ਵਿੱਚ 4 ਹੋਰ ਟੈਸਟਿੰਗ ਲੈਬ ਖੋਲੀਆਂ ਜਾਣਗੀਆਂ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ਤਾ ਜੋ ਇਸ ਨਵੀਂ ਅਪਡੇਟ ਦਾ ਸਭ ਨੂੰ ਪਤਾ ਲੱਗ ਸਕੇ।
