ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦੀ ਰਿਪੋਰਟ ਅੱਜ ਕਰੋਨਾ ਪਾਜ਼ੇਟਿਵ ਆਈ ਹੈ। ਇਸ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਟਵੀਟ ਕਰਦਿਆਂ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਕਿ ‘ਮੈਂ ਵੀਰਵਾਰ ਤੋਂ ਖੁਦ ਨੂੰ ਬੀ-ਮਾਰ ਮਹਿਸੂਸ ਕਰ ਰਿਹਾ ਸੀ, ਜਿਸ ਤੋਂ ਬਾਅਦ ਮੈਂ ਕਰੋ ਨਾ ਟੈਸਟ ਕਰਵਾਇਆ ਤਾਂ ਅੱਜ ਬਦਕਿਸਮਤੀ ਨਾਲ ਮੇਰੀ ਰਿਪੋਰਟ ਪਾਜ਼ੇ ਟਿਵ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਕਿਹਾ ਹੈ ਕਿ ” ਮੈਂ ਵੀਰਵਾਰ ਤੋਂ ਬਿ ਮਾਰ ਮਹਿ ਸੂਸ ਕਰ ਰਿਹਾ ਹਾਂ; ਮੇਰਾ ਸਰੀਰ ਬੁਰੀ ਤਰ੍ਹਾਂ dukh ਰਿਹਾ ਸੀ। ਮੇਰਾ ਟੈਸਟ ਕੀਤਾ ਗਿਆ ਹੈ ਅਤੇ ਬਦਕਿਸਮਤੀ ਨਾਲ ਮੈਂ ਕਰੋਨਾ ਸਕਾਰਾਤਮਕ ਹਾਂ। ਜਲਦੀ ਠੀਕ ਹੋਣ ਲਈ ਅਰਦਾਸਾਂ ਦੀ ਜ਼ਰੂਰਤ ਹੈ, ਇੰਸ਼ਾ ਅੱਲ੍ਹਾ। ” ਸ਼ਾਇਦ ਅਫਰੀਦੀ ਨੇ ਦੁਆਵਾਂ ਲਈ ਕਿਹਾ ਮੈਨੂੰ ਤੁਹਾਡੀ ਦੁਆਵਾਂ ਦੀ ਲੋੜ ਹੈ ਕਿਉਂਕਿ ਮੈਂ ਅਜੇ ਹੋਰ ਸਮਾਂ ਲੋੜਵੰਦਾਂ ਦੀ ਸੇਵਾ ਕਰਨਾ ਚਾਹੁੰਦਾ ਹਾਂ। ਉਸਨੇ ਟਵੀਟ ਕੀਤਾ ਕਿ ਲੋਕਾਂ ਨੂੰ ਮੇਰੀ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ। ਇੱਥੇ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਸ਼ਾਇਦ ਅਫਰੀਦੀ ਇਸ ਸਮੇਂ ਪਾਕਿਸਤਾਨ ਚ ਆਪਣੀ ਸੰਸਥਾ ਚਲਾ ਰਹੇ ਜਿਸ ਰਾਹੀ ਉਹ ਲੱਖਾਂ ਲੋੜਵੰਦਾਂ ਲੋਕਾਂ ਦੀ ਮੱਦਦ ਕਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਸੰਸਥਾ ਇਸ ਸਮੇ ਕ-ਰੋਨਾ ਔਖ ਚ ਵੀ ਲੋੜਵੰਦਾਂ ਦੀ ਮੱਦਦ ਕਰ ਰਹੇ ਹਨ। ਦੱਸਿਆ ਜਾਂਦਾ ਹੈ ਕਿ ਅਫਰੀਦੀ ਨੇ ਪਿਛਲੇ ਮਹੀਨੇ ਕਰੋਨਾ ਤੋਂ ਪ੍ਰਭਾ ਵਿਤ ਲੋਕਾਂ ਦੀ ਮਦਦ ਲਈ ਪੈਸੇ ਇਕੱਠੇ ਕਰਨ ਲਈ ਭਾਰਤੀ ਕ੍ਰਿਕਟ ਟੀਮ ਦੇ ਦੋ ਦਿੱਗਜ਼ ਸਾਬਕਾ ਆਲਰਾਉਂਡਰ ਯੁਵਰਾਜ ਸਿੰਘ ਅਤੇ ਸਪਿਨਰ ਹਰਭਜਨ ਸਿੰਘ ਦੀ ਮਦਦ ਮੰਗੀ ਸੀ। ਯੁਵਰਾਜ ਅਤੇ ਭੱਜੀ ਦੋਵਾਂ ਨੇ ਖੁੱਲੇ ਦਿਲ ਤੋਂ ਇਸ ਨੇਕ ਕੰਮ ਵਿਚ ਅਤੇ ਪੈਸਾ ਇਕੱਠਾ ਕਰਨ ਵਿਚ ਉਸ ਦੀ ਮਦਦ ਕੀਤੀ ਸੀ। ਦੱਸ ਦੇਈਏ ਕਿ ਅਫਰੀਦੀ ਪਿਛਲੇ ਕਾਫੀ ਮਹੀਨਿਆਂ ਤੋਂ ਆਪਣੇ ਫਾਊਂਡੇਸ਼ਨ ਰਾਹੀਂ ਲੋਕਾਂ ਦੀ ਮਦਦ ਦਾ ਕੰਮ ਕਰ ਰਹੇ ਹਨ। ਉਹ ਲੋਕਾਂ ਤੱਕ ਖਾਣਾ ਤੇ ਜ਼ਰੂਰਤ ਦੇ ਸਾਮਾਨ ਨੂੰ ਪਹੁੰਚਾਉਣ ਦੀ ਜ਼ਿੰਮੇਵਾਰੀ ਨਿਭਾਅ ਰਹੇ ਹਨ।
ਤੁਹਾਨੂੰ ਦੱਸ ਦੇਈਏ ਕਿ ਸ਼ਾਇਦ ਅਫਰੀਦੀ ਦਾ ਨਾਮ ਕ੍ਰਿਕਟ ਨੂੰ ਦੇਖਣ ਵਾਲਾ ਬੱਚਾ ਬੱਚਾ ਜਾਣਦਾ ਹੈ। ਉਨ੍ਹਾਂ ਨੂੰ ਛੱਕਿਆਂ ਦਾ ਰਾਜਾ ਕਿਹਾ ਜਾਂਦਾ ਹੈ। ਦੱਸ ਦਈਏ ਕਿ ਉਨ੍ਹਾਂ ਦੇ ਨਾਮ ਅਨੇਕਾਂ ਰਿਕਾਰਡ ਦਰਜ ਹਨ। ਸ਼ਾਇਦ ਅਫਰੀਦੀ ਨੇ ਆਪਣੇ ਕ੍ਰਿਕਟ ਜੀਵਨ ਦੀ ਸ਼ੁਰੂਆਤ ਬਹੁਤ ਛੋਟੀ ਉਮਰ ਚ ਕਰ ਲਈ ਸੀ।ਦੱਸ ਦਈਏ ਕਿ ਪੰਜਾਬ ਚ ਅਫਰੀਦੀ ਲੋਕੀ ਉਨ੍ਹਾਂ ਹੀ ਪਿਆਰ ਕਰਦੇ ਹਨ ਜਿਨ੍ਹਾਂ ਲੋਕੀ ਯੁਵਰਾਜ ਤੇ ਹਰਭਜਨ ਸਿੰਘ ਨੂੰ ਪਿਆਰ ਕਰਦੇ ਹਨ।
