ਸੁਖਬੀਰ ਬਾਦਲ ਨੇ ਸੁਸ਼ਾਂਤ ਬਾਰੇ ਇੰਝ ਜਤਾਇਆ ਅਫ’ਸੋਸ

ਦੱਸ ਦਈਏ ਕਿ ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੇ ਚਲੇ ਜਾਣ ਦਾ ਕਿਸੇ ਨੂੰ ਯਕੀਨ ਨਹੀ ਹੋ ਰਿਹਾ ਹੈ। ਦੱਸ ਦਈਏ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅਫਸੋਸ ਜਾਹਿਰ ਕਰਦਿਆਂ ਲਿਖਿਆ ਹੈ ਕਿ ਬਾਲੀਵੁੱਡ ਦੇ ਨੌਜਵਾਨ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦਿ-ਹਾਂਤ ਬਾਰੇ ਜਾਣ ਕੇ ਬੜਾ Dukh ਲੱਗਿਆ। ਇਸ ਦੁੱ-ਖ ਦੀ ਘੜੀ ‘ਚ ਮੈਂ ਸੁਸ਼ਾਂਤ ਦੇ ਪਰਿਵਾਰ ਅਤੇ ਚਾਹੁਣ ਵਾਲਿਆਂ ਦੇ ਨਾਲ ਹਾਂ। ਪਰਮਾਤਮਾ ਉਸ ਦੀ ਆਤਮਾ ਨੂੰ ਸਦੀਵੀ ਸ਼ਾਂਤੀ ਪ੍ਰਦਾਨ ਕਰੇ। ਦੱਸ ਦਈਏ ਕਿ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਮੁੰਬਈ ਵਿੱਚ ਆਪਣੇ ਘਰ ਵਿਚ ਖੁਦ ਕੁਸ਼ੀ ਕਰ ਲਈ ਹੈ । ਪ੍ਰਾਪਤ ਜਾਣਕਾਰੀ ਨੌਕਰ ਨੇ ਦਿੱਤੀ ਪੁਲਿਸ ਨੂੰ ਜਾਣਕਾਰੀ। ਕੁਝ ਦਿਨ ਪਹਿਲਾ ਸੁਸ਼ਾਂਤ ਦੀ ਸਾਬਕਾ ਮੈਨੇਜਰ ਨੇ ਵੀ ਕੀਤੀ ਸੀ ਖੁਦ ਕੁਸ਼ੀ।21 ਜਨਵਰੀ 1986 ਨੂੰ ਪਟਨਾ ਵਿੱਚ ਜੰਮੇ ਇਸ ਕਲਾਕਾਰ ਨੇ ਕਾਈ ਪੋ ਚੀ ਫਿਲਮ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਮਗਰੋਂ ਧੋਨੀ ਫਿਲਮ ਵਿੱਚ ਉਸ ਦੇ ਕੰਮ ਦੀ ਕਾਫੀ ਪ੍ਰਸ਼ੰਸਾ ਹੋਈ ਸੀ। ਉਸ ਨੇ ਫਿਲਮ ਕੇਦਾਰਨਾਥ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਸੀ। ਸ਼ੁੱਧ ਦੇਸੀ ਰੌਮਾਂਸ ਤੇ ਸੋਨ ਚਿੜੀਆ ਵਿੱਚ ਉਸ ਨੇ ਲੀਡ ਰੋਲ ਨਿਭਾਇਆ ਸੀ। ਸੁਸ਼ਾਂਤ ਸਿੰਘ ਰਾਜਪੂਤ ਨੇ ‘ਕਿਸ ਦੇਸ਼ ਮੈਂ ਹੈ ਮੇਰਾ ਦਿਲ’ ਨਾਮਕ ਡੇਲੀ ਸੋਪ ਵਿਚ ਕੰਮ ਕੀਤਾ ਪਰ ਉਨ੍ਹਾਂ ਨੂੰ ਏਕਤਾ ਕਪੂਰ ਦੇ ਸੀਰੀਅਲ ‘ਪਵਿਤਰ ਰਿਸ਼ਤਾ’ ਤੋਂ ਪਛਾਣ ਮਿਲੀ। ਇਸ ਤੋਂ ਬਾਅਦ ਸੁਸ਼ਾਂਤ ਨੂੰ ਫਿਲਮਾਂ ਵੀ ਮਿਲਣੀਆਂ ਸ਼ੁਰੂ ਹੋਈਆਂ। ‘ਕਾਏ ਪੋ ਛੇ!’ ਸੁਸ਼ਾਂਤ ਫਿਲਮ ‘ਚ ਮੁੱਖ ਅਭਿਨੇਤਾ ਸਨ ਅਤੇ ਉਨ੍ਹਾਂ ਦੀ ਅਦਾਕਾਰੀ ਦੀ ਵੀ ਪ੍ਰਸ਼ੰਸਾ ਕੀਤੀ ਗਈ ਸੀ।
ਇਸ ਤੋਂ ਬਾਅਦ ਸੁਸ਼ਾਂਤ ਵਾਨੀ ਕਪੂਰ ਅਤੇ ਪਰਿਣੀਤੀ ਚੋਪੜਾ ਦੇ ਨਾਲ ‘ਸ਼ੁੱਧ ਦੇਸੀ ਰੋਮਾਂਸ’ ‘ਚ ਨਜ਼ਰ ਆਏ।ਤੁਹਾਨੂੰ ਦੱਸ ਦੇਈਏ ਕਿ ਉਹ ਅਜੇ ਮਹਿਜ 34 ਸਾਲਾਂ ਦੇ ਸੀ। ਉਨ੍ਹਾਂ ਨੇ ਪੋਚੇ, ਰਾਬਤਾ ਤੇ ਕੇਦਾਰਨਾਥ ਵਰਗੀਆਂ ਫ਼ਿਲਮ ‘ਚ ਕੰਮ ਕੀਤਾ ਸੀ। MS ਧੋਨੀ ਬਾਰੇ ਫ਼ਿਲਮ ‘ਚ ਸੁਸ਼ਾਂਤ ਸਿੰਘ ਦਾ ਮੁੱਖ ਕਿਰਦਾਰ ਸੀ।।

Leave a Reply

Your email address will not be published. Required fields are marked *