Home / ਦੁਨੀਆ ਭਰ / ਪੰਜਾਬ ਚ ਲਗੇਗਾ ਫਿਰ ‘ਲਾਕਡੌਨ’

ਪੰਜਾਬ ਚ ਲਗੇਗਾ ਫਿਰ ‘ਲਾਕਡੌਨ’

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੂਬੇ ਅੰਦਰ ਪਾਬੰ-ਦੀਆਂ ’ਚ ਛੋਟ ਤੋਂ ਬਾਅਦ ਕਰੋਨਾ ਦੇ ਕੇਸਾਂ ’ਚ ਭਾ-ਰੀ ਉਛਾਲ ਦੇਖਿਆ ਜਾ ਰਿਹਾ ਹੈ, ਜਿਸ ਕਾਰਨ ਮੁੜ ਤਾਲਾਬੰਦੀ ਅਤੇ ਪਾਬੰ-ਦੀਆਂ ਦੀ ਸੰਭਾਵਨਾ ਤੋਂ ਇਨ-ਕਾਰ ਨਹੀਂ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਰੋ-ਨਾ ਦੇ ਪ੍ਰਸਾਰ ’ਤੇ ਰੋਕ ਲਾਉਣ ਲਈ ਰਾਸ਼ਟਰੀ ਤਾਲਾਬੰਦੀ ਨਾਲ ਨਾ ਸਿਰਫ ਦੇਸ਼ ਦੀ ਅਰਥ ਵਿਵਸਥਾ ’ਚ ਖ-ੜ੍ਹੋਤ ਆਈ ਹੈ, ਸਗੋਂ ਇਸ ਨਾਲ ਲੋਕਾਂ ਦੀ ਆਮਦਨੀ ਅਤੇ ਬੱਚਤ ਵੀ ਪ੍ਰਭਾ-ਵਿਤ ਹੋਈ ਹੈ।ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਸੰਕ-ਟ ਨੂੰ ਧਿਆਨ ’ਚ ਰੱਖਦੇ ਹੋਏ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ’ ਯੋਜਨਾ ਦਾ ਲਾਭ ਹੋਰ 6 ਮਹੀਨੇ ਲਈ ਅਤੇ ਗਰੀਬਾਂ ਅਤੇ ਕ-ਰੋਨਾ ਤੋਂ ਪ੍ਰਭਾ-ਵਿਤ ਲੋੜਵੰਦਾਂ ਨੂੰ ਦੇਣ ਦਾ ਪ੍ਰਬੰਧ ਕਰਨ, ਜਿਸ ਨਾਲ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਲਾਭਪਾਤਰੀਆਂ ਨੂੰ ਮੁਫਤ ਕਣਕ ਅਤੇ ਦਾਲਾਂ ਦਿੱਤੀਆਂ ਜਾ ਸਕਣ। ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ’ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 6 ਮਹੀਨੇ ਹੋਰ ਯੋਜਨਾ ਦਾ ਲਾਭ ਵਧਾਉਣ ਨਾਲ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਸਕੇਗਾ ਕਿ ਗਰੀਬ ਅਤੇ ਲੋੜਵੰਦ ਭੁੱਖੇ ਨਾ ਰਹਿ ਸਕਣ ਅਤੇ ਨਾਲ ਹੀ ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ।ਮੁੱਖ ਮੰਤਰੀ ਨੇ ਮੋਦੀ ਨੂੰ ਕਿਹਾ ਕਿ ਉਹ ਕੇਂਦਰੀ ਖਪਤਕਾਰ ਮਾਮਲਿਆਂ, ਖੁਰਾਕ ਅਤੇ ਸਪਲਾਈ ਮੰਤਰਾਲਾ ਨੂੰ ਇਸ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ’ ਯੋਜਨਾ ਦਾ ਲਾਭ ਗਰੀਬਾਂ ਨੂੰ ਦੇਣ ਨਾਲ ਉਨ੍ਹਾਂ ਨੂੰ ਇਸ ਸੰ-ਕਟ ਦੌਰਾਨ ਕਾਫੀ ਫਾਇਦਾ ਪਹੁੰਚਿਆ ਹੈ।ਮੁੱਖ ਮੰਤਰੀ ਨੇ ਇਸ ਯੋਜਨਾ ਦੇ ਲਾਭ ਦਾ ਵਿਸਥਾਰ ਕਰਨ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਤਾਲਾਬੰਦੀ ਨੂੰ ਹੁਣ ਕਰੀਬ 3 ਮਹੀਨੇ ਪੂਰੇ ਹੋਣ ਜਾ ਰਹੇ ਹਨ ਅਤੇ ਲੋਕਾਂ ਵਿਸ਼ੇਸ਼ ਤੌਰ ’ਤੇ ਗਰੀਬਾਂ ਦੀ ਆਰਥਿਕ ਹਾਲਤ ’ਚ ਕੋਈ ਸੁਧਾਰ ਨਹੀਂ ਹੋ ਰਿਹਾ ਹੈ, ਭਾਵੇਂ ਦੂਜੇ ਪਾਸੇ ਉਦਯੋਗਿਕ ਗਤੀਵਿਧੀਆਂ ਨੂੰ ਮੁੜ ਸ਼ੁਰੂ ਵੀ ਕਰ ਦਿੱਤਾ ਗਿਆ ਹੈ। ਸੂਬੇ ’ਚ 2.60 ਲੱਖ ਉਦਯੋਗਿਕ ਇਕਾਈਆਂ ’ਚ 2.32 ਲੱਖ ਇਕਾਈਆਂ ’ਚ ਮੁੜ ਕੰਮ-ਕਾਜ ਸ਼ੁਰੂ ਹੋ ਚੁੱਕਾ ਹੈ ਪਰ ਪਿਛਲੇ ਕੁਝ ਮਹੀਨਿਆਂ ਦੌਰਾਨ ਮਜ਼ਦੂਰੀ ’ਚ ਕਟੌ-ਤੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ, ਕਿਉਂਕਿ ਇਸ ਨਾਲ ਲੋਕਾਂ ਦੀ ਖਰੀਦ ਸ਼ਕਤੀ ਪ੍ਰਭਾ-ਵਿਤ ਹੋਈ ਹੈ।

error: Content is protected !!