ਕੈਪਟਨ ਸਰਕਾਰ ਨੇ ਜਾਰੀ ਕੀਤੇ ਰਾਤ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲੌਕਡਾਊਨ ਬਾਰੇ ਨਵੇਂ ਆਦੇਸ਼ ”ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਲੌਕਡਾਊਨ ਸੰਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਕੇਂਦਰੀ ਪੈਟਰਨ ‘ਤੇ ਰਾਤ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲੌਕਡਾਊਨ ਬਾਰੇ ਨਵੇਂ ਆਦੇਸ਼ ਜਾਰੀ ਕੀਤੇ ਹਨ। ਜਿਸਦਾ ਸਰਕਾਰੀ ਨੋਟੀਫਿਕੇਸ਼ਨ ਹੇਠਾਂ ਹੈ। -ਸਟੇਟ ਤੇ ਨੈਸ਼ਨਲ ਹਾਈਵੇ ‘ਤੇ ਸਾਜ਼ੋ ਸਮਾਨ ਵਾਲੇ ਚੱਲਦੇ ਟਰੱਕਾਂ ਉੱਪਰ ਕੋਈ ਰੋਕ ਨਹੀਂ। -ਸਵਾਰੀਆਂ ਵਾਲ਼ੀਆਂ ਬੱਸਾਂ ਚੱਲਣ ‘ਤੇ ਵੀ ਕੋਈ ਰੋਕ ਨਹੀਂ। -ਬੱਸਾਂ, ਰੇਲ ਗੱਡੀਆਂ ਤੇ ਫਲਾਈਟਾਂ ਰਾਹੀਂ ਆ ਰਹੇ ਵਿਅਕਤੀਆਂ ਵੱਲੋਂ ਆਪਣੇ ਟਿਕਾਣਿਆਂ ਉੱਪਰ ਜਾਣ ‘ਤੇ ਕੋਈ ਰੋਕ ਨਹੀਂ। -ਮੁਲਾਜ਼ਮਾਂ ਨੂੰ ਆਪਣੇ ਕੰਮ ਵਾਲ਼ੀਆਂ ਥਾਵਾਂ ‘ਤੇ ਜਾਣ ਉੱਪਰ ਵੀ ਕੋਈ ਨਹੀਂ ਹੋਵੇਗੀ ।ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੂਬੇ ਅੰਦਰ ਪਾਬੰ-ਦੀਆਂ ’ਚ ਛੋਟ ਤੋਂ ਬਾਅਦ ਕਰੋ ਨਾ ਦੇ ਕੇਸਾਂ ’ਚ ਭਾ-ਰੀ ਉਛਾਲ ਦੇਖਿਆ ਜਾ ਰਿਹਾ ਹੈ, ਜਿਸ ਕਾਰਨ ਮੁੜ ਤਾਲਾਬੰਦੀ ਅਤੇ ਪਾਬੰ-ਦੀਆਂ ਦੀ ਸੰਭਾਵਨਾ ਤੋਂ ਇਨ-ਕਾਰ ਨਹੀਂ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਸੰਕ-ਟ ਨੂੰ ਧਿਆਨ ’ਚ ਰੱਖਦੇ ਹੋਏ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ’ ਯੋਜਨਾ ਦਾ ਲਾਭ ਹੋਰ 6 ਮਹੀਨੇ ਲਈ ਅਤੇ ਗਰੀਬਾਂ ਅਤੇ ਕ-ਰੋਨਾ ਤੋਂ ਪ੍ਰਭਾ-ਵਿਤ ਲੋੜਵੰਦਾਂ ਨੂੰ ਦੇਣ ਦਾ ਪ੍ਰਬੰਧ ਕਰਨ, ਜਿਸ ਨਾਲ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਲਾਭਪਾਤਰੀਆਂ ਨੂੰ ਮੁਫਤ ਕਣਕ ਅਤੇ ਦਾਲਾਂ ਦਿੱਤੀਆਂ ਜਾ ਸਕਣ। ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ’ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 6 ਮਹੀਨੇ ਹੋਰ ਯੋਜਨਾ ਦਾ ਲਾਭ ਵਧਾਉਣ ਨਾਲ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਸਕੇਗਾ ਕਿ ਗਰੀਬ ਅਤੇ ਲੋੜਵੰਦ ਭੁੱਖੇ ਨਾ ਰਹਿ ਸਕਣ ਅਤੇ ਨਾਲ ਹੀ ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਮੋਦੀ ਨੂੰ ਕਿਹਾ ਕਿ ਉਹ ਕੇਂਦਰੀ ਖਪਤਕਾਰ ਮਾਮਲਿਆਂ, ਖੁਰਾਕ ਅਤੇ ਸਪਲਾਈ ਮੰਤਰਾਲਾ ਨੂੰ ਇਸ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ’ ਯੋਜਨਾ ਦਾ ਲਾਭ ਗਰੀਬਾਂ ਨੂੰ ਦੇਣ ਨਾਲ ਉਨ੍ਹਾਂ ਨੂੰ ਇਸ ਸੰ-ਕਟ ਦੌਰਾਨ ਕਾਫੀ ਫਾਇਦਾ ਪਹੁੰਚਿਆ ਹੈ।ਮੁੱਖ ਮੰਤਰੀ ਨੇ ਇਸ ਯੋਜਨਾ ਦੇ ਲਾਭ ਦਾ ਵਿਸਥਾਰ ਕਰਨ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਤਾਲਾਬੰਦੀ ਨੂੰ ਹੁਣ ਕਰੀਬ 3 ਮਹੀਨੇ ਪੂਰੇ ਹੋਣ ਜਾ ਰਹੇ ਹਨ।
