Home / ਦੁਨੀਆ ਭਰ / ਭਾਰਤ-ਚੀਨ ਬਾਰਡਰ ਤੋਂ ਵੱਡੀ ਖਬਰ

ਭਾਰਤ-ਚੀਨ ਬਾਰਡਰ ਤੋਂ ਵੱਡੀ ਖਬਰ

ਭਾਰਤ-ਚੀਨ ਬਾਰਡਰ ਤੋਂ ਵੱਡੀ ਖਬਰ ”ਪ੍ਰਾਪਤ ਜਾਣਕਾਰੀ ਅਨੁਸਾਰ ਲਦਾਖ਼ ਨੇੜੇ ਚੀਨੀ ਸੈਨਿਕਾਂ ਨਾਲ ਹੋਈ ladai  ‘ਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੋਲਾਵਾਲ ਦਾ ਇਕ ਸਰਦਾਰ ਸੈਨਿਕ ਰੱਬ ਨੂੰ ਪਿਆਰਾ ਹੋ ਗਿਆ ਹੈ। ਦੱਸ ਦਈਏ ਕਿ ਪਿਆਰਾ ਹੋਇਆ ਨੌਜਵਾਨ ਗੁਰਵਿੰਦਰ ਸਿੰਘ ਤਿੰਨ ਭੈਣ-ਭਰਾਵਾਂ ‘ਚੋਂ ਸਭ ਤੋਂ ਛੋਟਾ ਸੀ। ਗੁਰਵਿੰਦਰ ਸਿੰਘ ਦੀ ਮੰਗਣੀ ਹੋ ਗਈ ਸੀ ਅਤੇ ਜਲਦ ਹੀ ਵਿਆਹ ਹੋਣ ਵਾਲ਼ਾ ਸੀ ਪਰ ਇਸ ਤੋਂ ਪਹਿਲਾਂ ਹੀ ਉਹ ਆਪਣੀ ਜ਼ਿੰਦਗੀ ਦੇਸ਼ ਦੇ ਲੇਖੇ ਲਾ ਗਿਆ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਭਾਰਤ-ਚੀਨ ਬਾਰਡਰ ‘ਤੇ ਪੂਰਬੀ ਲਦਾਖ਼ ਦੀ ਗਲਵਾਨ ਘਾਟੀ ‘ਚ ਬੀਤੀ ਰਾਤ ਨੂੰ ‘ਚ ਭਾਰਤੀ ਫ਼ੌਜ ਦੇ ਕਰਨਲ ਸਮੇਤ ਰੱਬ ਨੂੰ ਪਿਆਰੇ ਹੋਏ 20 ਸੈਨਿਕਾਂ ‘ਚ ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬੀਰੇਵਾਲਾ ਡੋਗਰਾ ਦਾ ਜਾਂਬਾਂਜ ਸੈਨਿਕ ਗੁਰਤੇਜ ਸਿੰਘ (23) ਪੁੱਤਰ ਵਿਰਸਾ ਸਿੰਘ ਵੀ ਸ਼ਾਮਲ ਸੀ। ਤਿੰਨ ਭਰਾਵਾਂ ‘ਚੋਂ ਸਭ ਤੋਂ ਛੋਟਾ ਗੁਰਤੇਜ ਪੌਣੇ ਦੋ ਕੁ ਸਾਲ ਪਹਿਲਾਂ ਹੀ ਭਾਰਤੀ ਫ਼ੌਜ ‘ਚ ਭਰਤੀ ਹੋਇਆ ਸੀ ਜਿਸ ਨੇ ਆਪਣੀ ਫ਼ੌਜੀ ਸਿਖਲਾਈ ਤੋਂ ਬਾਅਦ ਸਿੱਖ ਰੈਜਮੈਂਟ ਅਧੀਨ ਪਹਿਲੀ ਵਾਰ ਲੇਹ-ਲੱਦਾਖ ‘ਚ ਕਮਾਨ ਸੰਭਾਲੀ ਸੀ। ਇਸ ਮੌਕੇ ਸਬ-ਡਵੀਜਨਲ ਮੈਜਿਸਟ੍ਰੇਟ ਬੁਢਲਾਡਾ ਸਾਗਰ ਸੇਤੀਆ ਅਤੇ ਵੱਖ-ਵੱਖ ਰਾਜਸੀ ਆਗੂਆਂ ਨੇ ਪਰਿਵਾਰ ਨਾਲ ਹਮਦ ਰਦੀ ਪ੍ਰਗ-ਟਾਈ ਹੈ ।ਸਾਡੇ ਵੱਲੋਂ ਦੋਨਾਂ ਵੀਰਾ ਨੂੰ ਦਿਲੋਂ ਸੈਲੂਟ ਹੈ। ਤੁਹਾਨੂੰ ਦੱਸ ਦਈਏ ਕਿ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਲਦਾਖ਼ ‘ਚ ਐਲ.ਏ.ਸੀ ‘ਤੇ ਹੋਈ ਆਪਸੀ ladai ‘ਚ ਚੀਨੀ ਸੈਨਾ ਦਾ ਕਮਾਂਡਿੰਗ ਅਫ਼ਸਰ mareaga  ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ‘ਚ ਚੀਨ ਨੂੰ ਕਾਫੀ nuksan ਝੱਲਣਾ ਪਿਆ ਹੈ। ਚੀਨ ਦੇ ਵੀ 43 ਸੈਨਿਕ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ।ਦੱਸ ਦਈਏ ਕਿ ਇਸ ਤੋਂ ਬਾਅਦ ਦੋਨਾਂ ਦੇਸ਼ਾਂ ਦੇ ਸੀਨੀਅਰ ਅਫਸਰਾਂ ਦੀ ਮੀਟਿੰਗ ਹੋਣੀ ਤੈਅ ਜਿਸ ਤੋਂ ਬਾਅਦ ਇਸ ਦਾ ਹੱਲ ਕੀਤਾ ਜਾ ਸਕਦਾ ਹੈ।

error: Content is protected !!