Home / ਦੁਨੀਆ ਭਰ / ਪੰਜਾਬ ਚ ਲਏ ਜਾ ਸਕਦੇ ਵੱਡੇ ਫੈਸਲੇ

ਪੰਜਾਬ ਚ ਲਏ ਜਾ ਸਕਦੇ ਵੱਡੇ ਫੈਸਲੇ

ਪੰਜਾਬ ਚ ਲੌਕਡਾਊਨ ਸ ਖ਼ ਤ ਕਰਨ ਦੀ ਤਿਆਰੀ, ਲਏ ਜਾ ਸਕਦੇ ਵੱਡੇ ਫੈਸਲੇ’ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਕਰੋਨਾ ਵਾਇ-ਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਰਾਜ ਸਰਕਾਰ ਤਾਲਾ ਬੰਦੀ ਵਿੱਚ ਹੋਰ ਪਾਬੰ ਦੀਆਂ ਲਗਾਉਣ ਦੀ ਤਿਆਰੀ ਕਰ ਰਹੀ ਹੈ।ਤੁਹਾਨੂੰ ਦੱਸ ਦੇਈਏ ਕਿ  ਪੰਜਾਬ ‘ਚ ਪਿਛਲੇ ਇੱਕ ਮਹੀਨੇ ਦੌਰਾਨ ਲਗਪਗ 43,000 ਲੋਕ ਬਾਹਰਲੇ ਸੂਬਿਆਂ ਤੇ ਵਿਦੇਸ਼ਾਂ ਤੋਂ ਪਰਤ ਚੁੱਕੇ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਰਾਜ ਵਿੱਚ ਬਾਹਰੋਂ ਲੋਕ ਵਾਪਸ ਆਉਣ ਕਾਰਨ ਕਰੋਨਾ ਦਾ ਫੈਲਾਅ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਇਲਾਵਾ ਬਾਹਰੋਂ ਆਏ ਲੋਕਾਂ ਦੁਆਰਾ ਕੁਆਰੰਟੀਨ ਦੀ ਉਲੰ ਘਣਾ ਦੀਆਂ ਘਟ-ਨਾਵਾਂ ਵੀ ਵੱਡੀ ਗਿਣਤੀ ‘ਚ ਸਾਹਮਣੇ ਆ ਰਹੀਆਂ ਹਨ।ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲਾ ਵੀ ਰਾਜਾਂ ਵੱਲੋਂ ਮਿਲੇ ਫੀਡਬੈਕ ਤੋਂ ਬਾਅਦ ਤਾਲਾਬੰਦੀ ਨੂੰ ਸ ਖ-ਤ ਕਰ ਸਕਦਾ ਹੈ। ਇਸ ਦੇ ਤਹਿਤ ਸਿਰਫ ਉਹ ਲੋਕ ਜਿਨ੍ਹਾਂ ਦੀਆਂ ਨੌਕਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਾਹਰ ਜਾਣ ਦੀ ਆਗਿਆ ਦਿੱਤੀ ਜਾਏਗੀ। ਬਾਜ਼ਾਰਾਂ ‘ਚ ਭੀ ੜ ਨੂੰ ਰੋਕਣ ਲਈ ਪਰਿਵਾਰ ਦੇ ਸਿਰਫ ਇਕ ਮੈਂਬਰ ਨੂੰ ਘਰ ਤੋਂ ਬਾਹਰ ਜਾਣ ਦੀ ਆਗਿਆ ਦਿੱਤੀ ਜਾਏਗੀ।ਸਕੂਲੀ ਬੱਚਿਆਂ ਤੇ ਕਾਲਜ ਵਿਦਿਆਰਥੀਆਂ ਨੂੰ ਘਰੋਂ ਬਾਹਰ ਨਿਕਲਣ ‘ਤੇ ਸਖਤ ਪਾਬੰਦੀ ਹੋਵੇਗੀ। ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਜੁਰ-ਮਾਨੇ ਦੀ ਵੱਡੀ ਰਕਮ ਲੈ ਰਹੀ ਹੈ, ਤੁਹਾਨੂੰ ਦੱਸ ਦੇਈਏ ਕਿ ਪਰ ਆਮ ਲੋਕਾਂ ਦੀ ਜ਼ਿੰਦਗੀ ਸਰਕਾਰ ਲਈ ਵਧੇਰੇ ਕੀਮਤੀ ਹੈ। ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲਾ 1 ਜੁਲਾਈ ਤੋਂ ਤਾਲਾਬੰਦੀ ਦੇ ਨਵੇਂ ਆਦੇਸ਼ ਤਹਿਤ ਵੱਖ-ਵੱਖ ਪਾਬੰ-ਦੀਆਂ ਲਾਗੂ ਕਰੇਗਾ। ਇਸ ਤੋਂ ਬਾਅਦ ਪੰਜਾਬ ਸਰਕਾਰ ਨਵੇਂ ਨਿਯਮਾਂ ਦਾ ਐਲਾਨ ਕਰ ਸਕਦੀ ਹੈ।।ਤੁਹਾਨੂੰ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਚੌਕ ਸ ਵੀ ਕੀਤਾ ਆਉਣ ਵਾਲਾ ਸਮਾਂ ਕਠਨ ਹੋ ਸਕਦਾ ਹੈ ਸੋ ਕਿਰਪਾ ਕਰਕੇ ਆਪਣਾ ਖੁਦ ਖਿਆਲ ਰੱਖਣਾ ਜੀ।

error: Content is protected !!