ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਪਰਿਵਾਰ ‘ਤੇ ਇਕ ਵਾਰ ਫਿਰ ਦਾ ਰੱਬ ਰੁੱਸ ਗਿਆ ਹੈ । ਦਰਅਸਲ ਬੀਤੀ 14 ਜੂਨ ਨੂੰ ਸ਼ੁਸ਼ਾਤ ਸਾਨੂੰ ਅਲਵਿਦਾ ਕਹਿ ਗਿਆ ਸੀ ਉਹਨਾਂ ਦੀ mout ਤੋਂ ਬਾਅਦ ਪੂਰੇ ਬਾਲੀਵੁੱਡ ਜਗਤ ਦੇ ਨਾਲ-ਨਾਲ ਆਮ ਜਨਤਾ ਨੂੰ ਵੀ ਬਹੁਤ dukh ਲੱਗਿਆ ਹੈ। ਇਸ ਤੋਂ ਬਾਅਦ ਹੁਣ ਸੁਸ਼ਾਂਤ ਸਿੰਘ ਰਾਜਪੂਰ ਦੇ ਭਰਾ ਦੀ ਪਤਨੀ ਦਾ ਬਿਹਾਰ ਵਿਚ ਦੇ ਹਾਂ ਤ ਹੋ ਗਿਆ ਹੈ। ਇਕ ਰਿਪੋਰਟ ਅਨੁਸਾਰ ਜਿਸ ਸਮੇਂ ਸੁਸ਼ਾਂਤ ਸਿੰਘ ਰਾਜਪੂਤ ਦਾ ਸਸ-ਕਾਰ ਕੀਤਾ ਜਾ ਰਿਹਾ ਸੀ, ਉਸੇ ਸਮੇਂ ਉਹਨਾਂ ਦੀ ਭਰਜਾਈ ਦੀ mout ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸੁਸ਼ਾਂਤ ਦੀ mout ਨਾਲ ਉਹਨਾਂ ਦੀ ਭਰਜਾਈ ਨੂੰ ਡੂੰਘਾ ਸ ਦਮਾ ਲੱਗਿਆ ਹੈ। ਦੱਸ ਦਈਏ ਕਿ ਸੁ ਸ਼ਾਂਤ ਅਪਣੇ ਪਰਿਵਾਰ ਦੇ ਕਾਫੀ ਕਰੀਬ ਸਨ। ਬੀਤੇ ਦਿਨ ਹੀ ਸੁਸ਼ਾਂਤ ਦਾ ਸਸ ਕਾਰ ਕੀਤਾ ਗਿਆ ਸੀ, ਇੱਥੇ ਉਹਨਾਂ ਦੀਆਂ ਰਸਮਾਂ ਵਿਚ ਉਹਨਾਂ ਦੇ ਕਈ ਕਰੀਬੀ ਅਤੇ ਬਾਲੀਵੁੱਡ ਦੇ ਕਈ ਸਿਤਾਰੇ ਸ਼ਾਮਲ ਹੋਏ। ਦੱਸ ਦਈਏ ਕਿ ਸੁਸ਼ਾਂਤ ਬਾਲੀਵੁੱਡ ਦੇ ਕਾਫੀ ਮਸ਼ਹੂਰ ਅਦਾਕਾਰ ਸੀ। ਉਹਨਾਂ ਦੇ ਅਪਣੇ ਕੈਰੀਅਰ ਦੀ ਸ਼ੁਰੂਆਤ ਟੀਵੀ ਅਦਾਕਾਰ ਦੇ ਤੌਰ ‘ਤੇ ਕੀਤੀ ਸੀ। ਉਹਨਾਂ ਨੇ ਸਭ ਤੋਂ ਪਹਿਲਾਂ ‘ਕਿਸ ਦੇਸ਼ ਮੈਂ ਹੈ ਮੇਰਾ ਦਿਨ’ ਨਾਂਅ ਦੇ ਸੀਰੀਅਲ ਵਿਚ ਕੰਮ ਕੀਤਾ ਸੀ। ਉਹਨਾਂ ਨੂੰ ਪਛਾਣ ਏਕਤਾ ਕਪੂਰ ਦੇ ਸੀਰੀਅਲ ‘ਪਵਿੱਤਰ ਰਿਸ਼ਤਾ’ ਤੋਂ ਮਿਲੀ। ਇਸ ਤੋਂ ਬਾਅਦ ਉਹਨਾਂ ਨੇ ਅਪਣੇ ਫਿਲਮੀ ਸਫਰ ਦੀ ਸ਼ੁਰੂਆਤ ਕੀਤੀ। ਉਹਨਾਂ ਨੇ ਕਈ ਬਾਲੀਵੁੱਡ ਫਿਲਮਾਂ ਵਿਚ ਕੰਮ ਕੀਤਾ ਸੀ। ਦੱਸ ਦਈਏ ਕਿ ਉਹਨਾਂ ਨੇ ਅਪਣੀ ਫਿਲਮ ਐਮ ਐਸ ਧੋਨੀ ਵਿਚ ਸਾਬਕਾ ਭਾਰਤੀ ਕ੍ਰਿਕਟ ਕਪਤਾਨ ਮਹਿੰਦਰ ਸਿੰਘ ਧੋਨੀ ਦੀ ਭੂਮਿਕਾ ਨਿਭਾਈ ਸੀ।
ਇਸ ਫਿਲਮ ਨੂੰ ਲੈ ਕੇ ਉਹ ਕਾਫੀ ਚਰਚਾ ਵਿਚ ਰਹੇ। ਉਹਨਾਂ ਦੀ ਆਖਰੀ ਫਿਲਮ ਕੈਦਾਰਨਾਥ ਸੀ, ਜਿਸ ਵਿਚ ਉਹ ਸਾਰਾ ਅਲੀ ਖਾਨ ਦੇ ਨਾਲ ਦਿਖੇ ਸੀ। ਇਸ ਤੋਂ ਇਲਾਵਾ ਉਹਨਾਂ ਨੇ ਆਮਿਰ ਖਾਨ ਦੀ ਫਿਲਮ ਪੀਕੇ ਵਿਚ ਵੀ ਕੰਮ ਕੀਤਾ ਸੀ। ਦੱਸ ਦਈਏ ਕਿ ਅਜੇ ਵੀ ਬਹੁਤ ਲੋਕ ਇਹ ਗੱਲ ਮੰਨਣ ਨੂੰ ਤਿਆਰ ਨਹੀਂ ਹਨ ਕਿ ਸ਼ੁਸ਼ਾਤ ਸਾਡੇ ਚ ਨਹੀ ਹੈ।
