ਸਿੱਖ ਭਾਈਚਾਰੇ ਲਈ ਵੱਡੀ ਖਬਰ ਆ ਰਹੀ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਕੇਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਜੀ ਨੇ ਆਪਣੇ ਪੇਜ਼ ਤੇ ਸ਼ੇਅਰ ਕਰਦਿਆਂ ਦੱਸਿਆ ਹੈ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਜੀ ਦੀ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਮੇਰੀ ਬੇਨਤੀ ਪ੍ਰਵਾਨ ਕਰਦੇ ਹੋਏ, ਐਲਾਨ ਕੀਤਾ ਹੈ ਕਿ ਸੂਬੇ ਵਿੱਚ ਕਿਸੇ ਵੀ ਸਿੱਖ ਕਿਸਾਨ ਦਾ ਉ ਜਾ ੜਾ ਨਹੀਂ ਹੋਣ ਦਿੱਤਾ ਜਾਵੇਗਾ। ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਵਿਚਾਰ-ਚਰਚਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ 3 ਮੈਂਬਰੀ ਵਫ਼ਦ ਨਾਲ ਮੁਲਾਕਾਤ ਕਰਦਿਆਂ, ਸਿੱਖ ਕਿਸਾਨਾਂ ਨੂੰ ਜ਼ਮੀਨੀ ਅਧਿਕਾਰ ਦੇਣ ਦੇ ਉਪਾਅ ਲੱਭਣ ਲਈ ਯੋਗੀ ਜੀ ਨੇ 4 ਵੱਖਰੀਆਂ ਸਰਵੇਖਣ ਟੀਮਾਂ ਦਾ ਗਠਨ ਕਰ ਦਿੱਤਾ ਹੈ।ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਇੱਕ ਹੋਰ ਖਬਰ ਆਈ ਸਿੱਖ ਭਾਈਚਾਰੇ ਲਈ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਵਿਰਾਸਤੀ ਯਾਦਗਾਰਾਂ ਨਿੱਜੀ ਹੱਥਾਂ ਵਿਚ ਦੇਣ ਦਾ ਫੈਸਲਾ ਠੀਕ ਨਹੀਂ ਹੈ। ਯਾਦਗਾਰਾਂ ਦੀ ਸਾਂਭ ਸੰਭਾਲ ਸਰਕਾਰ ਦਾ ਮੁੱਖ ਫਰਜ਼ ਹੈ, ਜਿਸ ਤੋਂ ਉਸ ਨੂੰ ਭੱਜਣਾ ਨਹੀਂ ਚਾਹੀਦਾ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਾਬ ਸਰਕਾਰ ਦੇ ਫੈਸਲੇ ’ਤੇ ਇਤ ਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਕਿ ਧਰਮ ਇਤਿਹਾਸ ਨਾਲ ਜੁੜੀਆਂ ਯਾਦਗਾਰਾਂ ਦਾ ਵਪਾਰੀਕਰਨ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਕਿ ਸਰਕਾਰ ਨੂੰ ਆਪਣਾ ਫੈਸਲਾ ਤੁਰੰਤ ਵਾਪਿਸ ਲੈਣਾ ਚਾਹੀਦਾ ਹੈ ਕਿ ਵਿਰਾਸਤੀ ਯਾਦਗਾਰਾਂ ਪੰਜਾਬ ਦੀ ਅਕਾਲੀ ਸਰਕਾਰ ਵੱਲੋਂ ਨੌਜਵਾਨੀ ਨੂੰ ਆਪਣੇ ਵਿਰਸੇ ਤੋਂ ਜਾਣੂ ਕਰਵਾਉਣ ਦੇ ਮੰਤਵ ਨਾਲ ਬਣਾਈਆਂ ਗਈਆਂ ਸਨ। ਪਰ ਹੁਣ ਮੌਜੂਦਾ ਸਰਕਾਰ ਵੱਲੋਂ ਇਨ੍ਹਾਂ ਨੂੰ ਨਿੱਜੀ ਹੱਥਾਂ ਵਿਚ ਦੇ ਕੇ ਆਪਣੀ ਜੁੰਮੇਵਾਰੀ ਤੋਂ ਕਿਨਾਰਾ ਕੀਤਾ ਜਾ ਰਿਹਾ ਹੈ।
ਕਿ ਸਰਕਾਰ ਇਨ੍ਹਾਂ ਦੀ ਦੇਖਭਾਲ ਖੁਦ ਕਰੇ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਵਿਰਾਸਤੀ ਯਾਦਗਾਰਾਂ ਨਿੱਜੀ ਹੱਥਾਂ ਵਿਚ ਜਾਣ ਤੋਂ ਰੋਕਣ। ਧੰਨਵਾਦ ਜੀ ਸਾਡੇ ਜੁੜਨ ਲਈ।
