ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਵੱਡੇ ਲੀਡਰਾਂ ਚ ਆਉਦੇ ਹਨ।ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਨਵਜੋਤ ਸਿੰਘ ਸਿੱਧੂ ਦੇ ਘਰੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ ਕਲਾਂ ਵੱਧਦੀਆਂ ਜਾ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਅੱਜ ਪਹਿਲੀ ਵਾਰ ਸਿੱਧੂ ਦੇ ਘਰ ਦੇ ਬਾਹਰ ਬਿਹਾਰ ਪੁਲਸ ਵਲੋਂ ਕਾ ਨੂੰਨ ਨੀ ਨੋਟਿਸ ਲਗਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਸ ਅਧਿਕਾਰੀ ਜਾਵੇਦ ਨੇ ਦੱਸਿਆ ਕਿ ਇਸ ਮਾਮਲੇ ‘ਚ ਕਈ ਵਾਰ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਜਵਾਬ ਨਹੀਂ ਮਿਲਿਆ, ਜਿਸ ਦੇ ਚੱਲਦਿਆਂ ਇਹ ਨੋਟਿਸ ਲਗਾਇਆ ਗਿਆ ਹੈ।ਤੁਹਾਨੂੰ ਇਥੇ ਦੱਸ ਦੇਈਏ ਕਿ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਵਿਵਾ ਦਪੂਰਣ ਭਾਸ਼ਣ ਦੇਣ ਦੇ ਦੋਸ਼ ‘ਚ ਕਟਿਹਾਰ ਦੇ ਵਰਸੋਈ ‘ਚ ਮਾਮਲਾ ਦਰ ਜ ਕੀਤਾ ਗਿਆ ਹੈ। ਇਸੇ ਮਾਮਲੇ ‘ਚ ਪੁਲਸ 6 ਦਿਨ ਪਹਿਲਾਂ ਅੰਮ੍ਰਿਤਸਰ ਆਈ ਸੀ ਪਰ ਸਿੱਧੂ ਵਲੋਂ ਕੋਈ ਵੀ ਜਵਾਬ ਨਾ ਮਿਲਣ ਦੇ ਚੱਲਦਿਆਂ ਅੱਜ ਘਰ ਦੇ ਬਾਹਰ ਪੁਲਸ ਵਲੋਂ ਕਾਨੂੰਨੀ ਨੋਟਿਸ ਲਗਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕਾਫੀ ਦਿਨਾਂ ਤੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਭਾਲ ਵਿਚ ਬਿਹਾਰ ਪੁਲਸ ਦਾ ਦਸਤਾ ਅੰਮ੍ਰਿਤਸਰ ਵਿਚ ਉਸ ਦੇ ਘਰ ਪਹੁੰਚਿਆ ਹੈ। ਤੁਹਾਨੂੰ ਦੱਸ ਦੇਈਏ ਕਿ ਜਾਣਕਾਰੀ ਮੁਤਾਬਕ ਸਿੱਧੂ ’ਤੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਗਲਤ ਭਾਸ਼ਣ ਦਾ ਮਾਮਲਾ ਹੈ। ਜੋ ਲਗਾਤਾਰ ਵਧਿਆ ਜਾ ਰਿਹਾ ਹੈ।ਨਵਜੋਤ ਸਿੰਘ ਸਿੱਧੂ (ਜਨਮ: 20 ਅਕਤੂਬਰ 1963, ਪਟਿਆਲਾ) ਭਾਰਤ ਦੇ ਪੂਰਵ ਕ੍ਰਿਕਟ ਖਿਡਾਰੀ (ਬੱਲੇਬਾਜ਼) ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਰਹੇ ਹਨ।
ਖੇਲ ਤੋਂ ਸੰਨਿਆਸ ਲੈਣ ਦੇ ਬਾਅਦ ਪਹਿਲਾਂ ਉਨ੍ਹਾਂ ਨੇ ਦੂਰਦਰਸ਼ਨ ਤੇ ਕ੍ਰਿਕਟ ਲਈ ਕਮੈਂਟਰੀ ਕਰਨਾ ਸ਼ੁਰੂ ਕੀਤਾ ਉਸਦੇ ਬਾਅਦ ਰਾਜਨੀਤੀ ਵਿੱਚ ਸਰਗਰਮ ਤੌਰ ਤੇ ਭਾਗ ਲੈਣ ਲੱਗੇ। ਰਾਜਨੀਤੀ ਦੇ ਇਲਾਵਾ ਉਨ੍ਹਾਂ ਨੇ ਟੈਲੀਵਿਯਨ ਦੇ ਛੋਟੇ ਪਰਦੇ ‘ਤੇ ਟੀ.ਵੀ. ਕਲਾਕਾਰ ਦੇ ਰੂਪ ਵਿੱਚ ਵੀ ਆਪਣੀ ਪਹਿਚਾਣ ਬਣਾਈ ਹੈ। ਅੱਜ ਕੱਲ੍ਹ ਉਹ ਭੇੜੀਆ ਬਾਸ ਟੀ.ਵੀ. ਸੀਰਿਅਲ ‘ਤੇ ਵਿਖਾਈ ਦੇ ਰਹੇ ਹਨ। ਜੁਲਾਈ 2016 ਨੂੰ ਉਸਨੇ ਭਾਰਤੀ ਜਨਤਾ ਪਾਰਟੀ ਤੋਂ ਅਸਤੀਫਾ ਦੇ ਦਿੱਤਾ।
