ਗੁਰੂਦੁਆਰਾ ਸਾਹਿਬ ਜਾਣਾ ਕਿਉ ਜਰੂਰੀ ਹੈ ਬਿਨਾ ਮੰਗ ਦੇ ਗੁਰੂਦੁਆਰਾ ਸਾਹਿਬ ਜਾਣ ਤੇ ਕੀ ਮਿਲੇਗਾ ‘ਗੁਰੂ ਨਾਨਕ ਦੇਵ ਜੀ ਨੇ ਤਾਂ ਇਹ ਵੀ ਕਿਹਾ ਹੈ ਕਿ ਨਾਮ ਨੂੰ ਵੱਡੇ ਤੋਂ ਵੱਡੇ ਸੁਖ ਦੇ ਪ੍ਰਾਪਤ ਹੋਣ’ ਤੇ ਵੀ ਭੁਲਾਉਣਾ ਨਹੀਂ ਚਾਹੀਦਾ । ਇਸ ਗੱਲ ਨੂੰ ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ । ( ਗੁ . ਗ੍ਰੰ .14 ) ਵਾਲੇ ਸ਼ਬਦ ਦੁਆਰਾ ਚੰਗੀ ਤਰ੍ਹਾਂ ਪ੍ਰਗਟਾਇਆ ਗਿਆ ਹੈ ।
ਨਾਮ ਦਾ ਸਿਮਰਨ ਗੁਰਮਤਿ ਵਿਚ ਪਰਮ- ਆਵੱਸ਼ਕ ਹੈ । ਸੰਖੇਪ ਵਿਚ ਕਿਹਾ ਜਾਏ ਤਾਂ ਗੁਰਮਤਿ-ਸਾਧਨਾ ਹੈ ਹੀ ਨਾਮ-ਸਾਧਨਾ ਜਾਂ ਨਾਮ-ਸਿਮਰਨ । ਨਾਮ-ਸਿਮਰਨ ਲਈ ਤਾਕੀਦ ਕਰਦਿਆਂ ਗੁਰੂ ਤੇਗ ਬਹਾਦਰ ਜੀ ਨੇ ਕਿਹਾ ਹੈ— ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ । ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ । ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ । ( ਗੁ.ਗ੍ਰੰ.1352 ) ।ਵਾਹਿਗੁਰੂ ਦਾ ਇਕ ਵਾਰ ਨਾਮ ਲੈ ਕੇ ਜੇ ਫਿਰ ਵਾਹਿਗੁਰੂ ਕਹਿਣ ਨੂੰ ਮਨ ਕਰੇ ਤਾ ਇਹ ਸਮਝੋ ਕਿ ਸਿਮਰਨ ਸਫਲ ਹੋ ਰਿਹਾ ਹੈ ਤੇ ਮੈਲ ਕੱਟ ਰਹੀ ਹੈ | ੧੪. ਰਸਨਾ ਨਾਲ ਇਕ ਵਾਰ ਵਾਹਿਗੁਰੂ ਕਹਿਣ ਤੇ ਜੇ ਦੂਜੀ ਵਾਰ ਕਹਿਣ ਨੂੰ ਜੀ ਕਰੇ ਤਾ ਚਾਰ ਵਾਰ ਵਾਹਿਗੁਰੂ ਦਾ ਸ਼ੁਕਰ ਕਰੋ , ਜੋ ਉਸਨੇ ਤੁਹਾਨੂ ਨਾਮ ਬਕਸ਼ਿਆ ਹੈ ਤੇ ਨਾਮ ਪਿਆਰਾ ਲੱਗਾ ਹੈ | ੧੫. ਵਾਹਿਗੁਰੂ ਦਾ ਨਾਮ ਜਪਣਾ ਇਕ ਬੋਹਤ ਵੱਡੀ ਨਿਆਮਤ ਹੈ , ਜੋ ਵਾਹਿਗੁਰੂ ਦੀ ਆਪਣੀ ਮੇਹਰ ਨਾਲ ਪ੍ਰਾਪਤ ਹੁੰਦੀ ਹੈ , ਜਦੋ ਵਾਹਿਗੁਰੂ ਜਪੋ ਤਾ ਉਸਦਾ ਸ਼ੁਕਰ ਕਰੋ , ਜੋ ਨਾਮ ਜਪਾ ਰਿਹਾ ਹੈ | ੧੬. ਜਦ ਸੁਰਤ ਚੜਦੀ ਕਲਾ ਵਿਚ ਹੋਵੇ ਤਾ ਮਾਣ ਨਹੀਂ ਕਰਨਾ , ਇਸ ਨੂੰ ਵਾਹਿਗੁਰੂ ਦੀ ਮੇਹਰ ਸਮਝਨਾ ਹੈ |ਜਦੋਂ ਵਾਹਿਗੁਰੂ ਦਾ ਰਸ ਆਉਣ ਲਗਦਾ ਹੈ ਤਾ ਕਈ ਲੋਕ ਹੰਕਾਰ ਕਰਨ ਲਗ ਪੈਂਦੇ ਹਨ | ਇਹ ਪਰਮਾਰਥ ਦੇ ਰਸਤੇ ਵਿਚ ਰੁਕਾਵਟ ਹੈ, ਇਸਤੋ ਬਚਨਾ ਚਾਹਿਦਾ ਹੈ | ੧੭. ਸਿਮਰਨ ਦੇ ਅਭਿਆਸ ਨਾਲ ਤੁਸੀਂ ਪਰਮਾਰਥ ਦੇ ਰਸਤੇ ਤੇ ਤਰੱਕੀ ਕਰ ਰਹੇ ਹੋ ਇਸ ਦੀਆਂ ਇਹ ਨਿਸ਼ਾਨੀਆਂ ਹਨ :- ਇਕ ਵਾਰ ਵਾਹਿਗੁਰੂ ਆਖਣ ਤੇ ਫ਼ਿਰ ਵਾਹਿਗੁਰੂ ਕਹਿਣ ਨੂੰ ਜੀ ਕਰੇ ਨਾਮ ਵਿਚ ਦਿਨ-ਬਦਿਨ ਵਿਸ਼ਵਾਸ਼ ਵਧੇ ਵਿਕਾਰ ਘਟ ਜਾਣ ਇਕਾਂਤ ਵਿਚੋ ਰਸ ਆਵੇ ੧੮. ਯਾਦ ਰਹੇ ਨਾਮ ਨੇ ਅੰਤ ਤਕ ਨਾਮ ਜਾਣਾ ਹੈ , ਸੋ ਇਸਦੇ ਜਪਣ ਦੀ ਅੰਤਮ ਸੁਆਸਾਂ ਤਕ ਲੋੜ ਹੈ | ੧੯. ਆਪ ਪੜ ਲਇਆ …. ਧੰਨ ਹੋ… ਹੁਣ ਆਪਣੇ ਪਿਆਰੇ ਦੋਸਤਾਂ, ਰਿਸ਼ਤੇਦਾਰਾਂ, ਸਾਕ-ਸੰਬੰਧੀਆਂ ਨੂੰ ਇਹ ਸੁਨੇਹਾ ਭੇਜ ਕੇ ਪੁੰਨ ਕਮਾਓ । ੨੦. ਹੁਣ ਜਪਣਾ ਸ਼ੁਰੂ ਕਰੋ
