Home / ਦੁਨੀਆ ਭਰ / ਸਕੂਲੀ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ

ਸਕੂਲੀ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ

ਸਕੂਲੀ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ – ਸਕੂਲੀ ਵਿਦਿਆਰਥੀਆਂ ਲਈ ਵੱਡੀ ਰਾਹਤ, 30 ਫੀਸਦ ਸਿਲੇਬਸ ਹੋਇਆ ਘੱਟ ”ਪ੍ਰਾਪਤ ਜਾਣਕਾਰੀ ਅਨੁਸਾਰ ਕੋਰਨਾ ਵਾਇ ਰਸ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਸਕੂਲ ਨਾ ਖੁੱਲ੍ਹਣ ਕਾਰਨ ਸਿੱਖਿਆ ਪ੍ਰਣਾਲੀ ਬੁ ਰੀ ਤਰ੍ਹਾਂ ਪ੍ਰਭਾ ਵਤ ਹੋਈ ਹੈ।ਤੁਹਾਨੂੰ ਦੱਸ ਦੇਈਏ ਕਿ ਸਕੂਲ ਬੰਦ ਹੋਣ ਕਾਰਨ, ਪੜ੍ਹਾਈ ਦਾ ਸਮਾਂ ਵੀ ਘਟਿਆ ਹੈ, ਇਹ ਧਿਆਨ ਵਿੱਚ ਰੱਖਦੇ ਹੋਏ CBSE ਨੇ ਅਕਾਦਮਿਕ ਸੈਸ਼ਨ 2020-21 ਲਈ 9ਵੀਂ ਤੋਂ 12ਵੀਂ ਕਲਾਸ ਦੇ ਸਿਲੇਬਸ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਦੌਰਾਨ ਸਿਲੇਬਸ ਨੂੰ ਵੱਧ ਤੋਂ ਵੱਧ 30% ਘੱਟ ਕੀਤਾ ਗਿਆ ਹੈ। ਇਹ ਘਟਿਆ ਸਿਲੇਬਸ ਬੋਰਡ ਦੀਆਂ ਪ੍ਰੀਖਿਆਵਾਂ ਅਤੇ ਅੰਦਰੂਨੀ ਮੁਲਾਂਕਣ ਲਈ ਨਿਰਧਾਰਤ ਕੀਤੇ ਵਿਸ਼ਿਆਂ ਦਾ ਹਿੱਸਾ ਨਹੀਂ ਹੋਵੇਗਾ।ਸਕੂਲ ਮੁਖੀ ਅਤੇ ਅਧਿਆਪਕ ਵੱਖ ਵੱਖ ਵਿਸ਼ਿਆਂ ਦੇ ਆਯੋਜਨ ਲਈ ਵਿਦਿਆਰਥੀਆਂ ਦੇ ਘਟਾਏ ਗਏ ਸਿਲੇਬਸ ਦੀ ਵਿਆਖਿਆ ਕਰਨਾ ਵੀ ਯਕੀਨੀ ਬਣਾਉਣਗੇ। ਦੱਸ ਦਈਏ ਕਿ ਇਸ ਸਬੰਧ ਵਿੱਚ ਮਨੁੱਖੀ ਸਰੋਤ ਵਿਕਾਸ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਸੀਬੀਐਸਈ ਦੇ ਸਿਲੇਬਸ ਨੂੰ 30 ਪ੍ਰਤੀਸ਼ਤ ਘਟਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਲਈ ਮੈਂ ਕੁਝ ਹਫ਼ਤੇ ਪਹਿਲਾਂ ਸਿਲੇਬਸ (#SyllabusForStudents2020)ਨੂੰ ਘਟਾਉਣ ਬਾਰੇ ਕਈ ਵਿਦਵਾਨਾਂ ਤੋਂ ਸੁਝਾਅ ਮੰਗੇ ਸਨ। ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਸਾਨੂੰ ਢੇਡ ਹਜ਼ਾਰ ਤੋਂ ਵੱਧ ਸੁਝਾਅ ਮਿਲੇ ਹਨ। ਤੁਹਾਡੇ ਜਵਾਬ ਲਈ ਧੰਨਵਾਦ।। ਤੁਹਾਨੂੰ ਦੱਸ ਦੇਈਏ ਕਿ ਇਸ ਖਬਰ ਦੇ ਬਾਅਦ ਵਿਦਿਆਰਥੀਆਂ ਚ ਖੁਸ਼ੀ ਛਾ ਗਈ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

error: Content is protected !!