Home / ਦੁਨੀਆ ਭਰ / ਇਨ੍ਹਾਂ ਸਿੱਖਾਂ ਨੂੰ ਕੈਨੇਡਾ ਬੁਲਾਉਣ ਦੀ ਮੰਗ

ਇਨ੍ਹਾਂ ਸਿੱਖਾਂ ਨੂੰ ਕੈਨੇਡਾ ਬੁਲਾਉਣ ਦੀ ਮੰਗ

ਇਸ ਵੇਲੇ ਦੀ ਇੱਕ ਵੱਡੀ ਖਬਰ ਆ ਰਹੀ ਹੈ ਕਨੇਡਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ। ਆਉ ਜਾਣਦੇ ਹਾਂ ਪੂਰੀ ਖਬਰ ਵਿਸਥਾਰ ਦੇ ਨਾਲ ਇਸ ਵੇਲੇ ਇੱਕ ਵੱਡੀ ਖ਼ਬਰ ਸਿੱਖ ਜਗਤ ਨਾਲ ਜੁੜੀ ਹੈ। ਇਹ ਖ਼ਬਰ ਕੈਨੇਡਾ ਤੋਂ ਆ ਰਹੀ ਹੈ। ਕੈਨੇਡਾ ਦੇ 25 ਮੈਂਬਰਾਂ ਨੇ ਮਿਲ ਕੇ ਇਮੀਗ੍ਰੇਸ਼ਨ ਮੰਤਰੀ ਨੂੰ ਚਿੱਠੀ ਲਿਖੀ ਹੈ ਜਿਸ ਵਿੱਚ ਸਿੱਖ ਤੇ ਹਿੰਦੂ ਭਾਈਚਾਰੇ ਨੂੰ ਬਚਾ ਉਣ ਦੀ ਮੰਗ ਕੀਤੀ ਗਈ ਹੈ ਵੀਡੀਓ ਨੂੰ ਜ਼ਰੂਰ ਦੇਖੋ। ਤਾਜ਼ਾ ਮੀਡੀਆ ਰਿਪੋਰਟਾਂ ਅਨੁਸਾਰ ਅਫਗਾਨਿਸਤਾਨ ਵਿੱਚ ਰਹਿ ਰਹੇ ਕਰੀਬ 800 ਹਿੰਦੂ ਤੇ ਸਿੱਖ ਪਰਿਵਾਰਾਂ ਨੂੰ ਵਿਸ਼ੇਸ਼ ਨਿਯਮਾਂ ਤਹਿਤ ਕੈਨੇਡਾ ਵਿੱਚ ਸ਼ਰਨ ਦੇਣ ਦੀ ਸ਼ਿਫਾਰਸ਼ ਕੀਤੀ ਹੈ। ਇਹ ਸਿਫਾਰਸ਼ ਇੱਕ ਪੱਤਰ ਦੁਆਰਾ ਕੀਤੀ ਗਈ ਹੈ ਜਿਸ ਨੂੰ ਕਰੀਬ ਕੈਨੇਡਾ ਦੇ 25 ਸੰਸਦ ਮੈਂਬਰਾਂ ਨੇ ਇਹ ਪੱਤਰ ਲਿਖਿਆ ਹੈ। ਜਿਸ ਵਿੱਚ ਕਰੀਬ ਤਿੰਨ ਵੱਡੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਇਹ ਮੰਗ ਪੱਤਰ ਦਿੱਤਾ ਹੈ। ਇਸ ਪੱਤਰ ਤਹਿਤ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੂੰ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਕੇ ਅਜਿਹਾ ਕਰਨ ਲਈ ਪੱਤਰ ਲਿਖਿਆ ਗਿਆ ਹੈ। ਜਿਕਰਯੋਗ ਹੈ ਕਿ ਇਹ ਮੰਗ ਉਸ ਵੇਲੇ ਉੱਠੀ ਹੈ ਜਦ ਅਫਗਾਨਿਸਤਾਨ ਵਿੱਚ ਸਿੱਖ ਭਾਈਚਾਰੇ ਦੇ ਕਰੀਬ 25 ਲੋਕਾਂ ਨੂੰ ਜਾ ਨ ਦੇਣੀ ਪਈ ਸੀ। ਅਗਰ ਇਸ ਖ਼ਬਰ ਨੂੰ ਇਨਸਾਨੀਅਤ ਦੇ ਨਾਤੇ ਦੇਖੀਏ ਤਾਂ ਇਹ ਇੱਕ ਸਲਾਘਾਯੋਗ ਕਦਮ ਹੈ ਕਿਉਂਕਿ ਵੱਡੀ ਘੱਟ ਗਿਣਤੀ ਲੋਕਾਂ ਨੂੰ ਉੱਥੇ ਤਸ਼ੱ ਦਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

error: Content is protected !!