Home / ਸਿੱਖੀ ਖਬਰਾਂ / ਜਪੁਜੀ ਸਾਹਿਬ ਦੀ ਮਹੱਤਤਾ

ਜਪੁਜੀ ਸਾਹਿਬ ਦੀ ਮਹੱਤਤਾ

ਜਪੁਜੀ ਸਾਹਿਬ ਦੀ ਮਹੱਤਤਾ’ . ਵਾਹਿਗੁਰੂ ਦਾ ਇਕ ਵਾਰ ਨਾਮ ਲੈ ਕੇ ਜੇ ਫਿਰ . ਵਾਹਿਗੁਰੂ ਕਹਿਣ ਨੂੰ ਮਨ ਕਰੇ ਤਾ ਇਹ ਸਮਝੋ ਕਿ ਸਿਮਰਨ ਸਫਲ ਹੋ ਰਿਹਾ ਹੈ ਤੇ ਮੈਲ ਕੱਟ ਰਹੀ ਹੈ | ੧੪. ਰਸਨਾ ਨਾਲ ਇਕ ਵਾਰ ਵਾਹਿਗੁਰੂ ਕਹਿਣ ਤੇ ਜੇ ਦੂਜੀ ਵਾਰ ਕਹਿਣ ਨੂੰ ਜੀ ਕਰੇ ਤਾ ਚਾਰ ਵਾਰ ਵਾਹਿਗੁਰੂ ਦਾ ਸ਼ੁਕਰ ਕਰੋ , ਜੋ ਉਸਨੇ ਤੁਹਾਨੂ ਨਾਮ ਬਕਸ਼ਿਆ ਹੈ ਤੇ ਨਾਮ ਪਿਆਰਾ ਲੱਗਾ ਹੈ |ਵਾਹਿਗੁਰੂ ਦਾ ਨਾਮ ਜਪਣਾ ਇਕ ਬੋਹਤ ਵੱਡੀ ਨਿਆਮਤ ਹੈ , ਜੋ ਵਾਹਿਗੁਰੂ ਦੀ ਆਪਣੀ ਮੇਹਰ ਨਾਲ ਪ੍ਰਾਪਤ ਹੁੰਦੀ ਹੈ ,ਜਦੋ ਵਾਹਿਗੁਰੂ ਜਪੋ ਤਾ ਉਸਦਾ ਸ਼ੁਕਰ ਕਰੋ , ਜੋ ਨਾਮ ਜਪਾ ਰਿਹਾ ਹੈ | ੧੬. ਜਦ ਸੁਰਤ ਚੜਦੀ ਕਲਾ ਵਿਚ ਹੋਵੇ ਤਾ ਮਾਣ ਨਹੀਂ ਕਰਨਾ , ਇਸ ਨੂੰ ਵਾਹਿਗੁਰੂ ਦੀ ਮੇਹਰ ਸਮਝਨਾ ਹੈ | ਜਦੋਂ ਵਾਹਿਗੁਰੂ ਦਾ ਰਸ ਆਉਣ ਲਗਦਾ ਹੈ ਤਾ ਕਈ ਲੋਕ ਹੰਕਾਰ ਕਰਨ ਲਗ ਪੈਂਦੇ ਹਨ | ਇਹ ਪਰਮਾਰਥ ਦੇ ਰਸਤੇ ਵਿਚ ਰੁਕਾਵਟ ਹੈ, ਇਸਤੋ ਬਚਨਾ ਚਾਹਿਦਾ ਹੈ | ੧੭. ਸਿਮਰਨ ਦੇ ਅਭਿਆਸ ਨਾਲ ਤੁਸੀਂ ਪਰਮਾਰਥ ਦੇ ਰਸਤੇ ਤੇ ਤਰੱਕੀ ਕਰ ਰਹੇ ਹੋ ਇਸ ਦੀਆਂ ਇਹ ਨਿਸ਼ਾਨੀਆਂ ਹਨ :- ਇਕ ਵਾਰ ਵਾਹਿਗੁਰੂ ਆਖਣ ਤੇ ਫ਼ਿਰ ਵਾਹਿਗੁਰੂ ਕਹਿਣ ਨੂੰ ਜੀ ਕਰੇ ਨਾਮ ਵਿਚ ਦਿਨ-ਬਦਿਨ ਵਿਸ਼ਵਾਸ਼ ਵਧੇ ਵਿਕਾਰ ਘਟ ਜਾਣ ਇਕਾਂਤ ਵਿਚੋ ਰਸ ਆਵੇ ੧੮. ਯਾਦ ਰਹੇ ਨਾਮ ਨੇ ਅੰਤ ਤਕ ਨਾਮ ਜਾਣਾ ਹੈ , ਸੋ ਇਸਦੇ ਜਪਣ ਦੀ ਅੰਤਮ ਸੁਆਸਾਂ ਤਕ ਲੋੜ ਹੈ | ੧੯. ਆਪ ਪੜ ਲਇਆ …. ਧੰਨ ਹੋ… ਹੁਣ ਆਪਣੇ ਪਿਆਰੇ ਦੋਸਤਾਂ, ਰਿਸ਼ਤੇਦਾਰਾਂ, ਸਾਕ-ਸੰਬੰਧੀਆਂ ਨੂੰ ਇਹ ਸੁਨੇਹਾ ਭੇਜ ਕੇ ਪੁੰਨ ਕਮਾਓ । ੨੦. ਹੁਣ ਜਪਣਾ ਸ਼ੁਰੂ ਕਰੋ…… ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ …… ਜਪੀ ਚਲੋ ਸਵਾਸ ਸਵਾਸ …..ਰੁਕੋ ਨਾ… ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ …… ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ

error: Content is protected !!