Home / ਦੁਨੀਆ ਭਰ / ਕਨੇਡਾ ਤੋਂ ਆਈ ਪੰਜਾਬੀ ਸਿੱਖ ਭਾਈਚਾਰੇ ਲਈ ਖੁਸ਼ਖਬਰੀ

ਕਨੇਡਾ ਤੋਂ ਆਈ ਪੰਜਾਬੀ ਸਿੱਖ ਭਾਈਚਾਰੇ ਲਈ ਖੁਸ਼ਖਬਰੀ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਕਨੇਡਾ ਤੋਂ ਪੰਜਾਬੀ ਸਿੱਖ ਭਾਈਚਾਰੇ ਲਈ ਪ੍ਰਾਪਤ ਜਾਣਕਾਰੀ ਅਨੁਸਾਰ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਐਡਮਿੰਟਨ ਵਿਖੇ ਬਾਬਾ ਫ਼ਰੀਦ ਜੀ ਦਾ ਆਗਮਨ ਪੁਰਬ 25, 26, 27 ਸਤੰਬਰ ਨੂੰ ਮਨਾਇਆ ਜਾਵੇਗਾ | 25 ਸਤੰਬਰ ਦਿਨ ਸ਼ੁੱਕਰਵਾਰ ਦੀ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ ਭੋਗ 27 ਸਤੰਬਰ ਦਿਨ ਐਤਵਾਰ ਨੂੰ ਪੈਣਗੇ |ਦੱਸ ਦਈਏ ਕਿ ਕਨੇਡਾ ਚ ਸਭ ਤੋਂ ਜਿਆਦਾ ਪੰਜਾਬੀ ਸਿੱਖ ਭਾਈਚਾਰੇ ਦੇ ਲੋਕ ਵਸਦੇ ਹਨ। ਜੋ ਸਿੱਖ ਧਰਮ ਦਾ ਕਾਰਜਾਂ ਚ ਵੱਧ ਤੋਂ ਵੱਧ ਹਿੱਸਾ ਲੈਦੇ ਹਨ। ਦੱਸ ਦਈਏ ਕਿ ਬਾਬਾ ਫਰੀਦ ਜੀ ਦਾ ਆਗਮਨ ਇਸ ਵਾਰ ਕਨੇਡਾ ਚ ਵੱਡੇ ਪੱਧਰ ਤੇ ਬਣਾਇਆ ਜਾ ਰਿਹਾ ਹੈ। ਇਸ ਵਾਰ ਕਰੋਨਾ ਕਾਰਨ ਬਹੁਤਾ ਇਕੱਠ ਨਹੀਂ ਕੀਤਾ ਜਾਵੇਗਾ | ਇਸ ਪ੍ਰੋਗਰਾਮ ਸਬੰਧੀ ਗੁਰਜੀਤ ਕੌਰ, ਪਾਸ ਕੌਰ, ਲਖਵੀਰ ਕੌਰ, ਮਨਪ੍ਰੀਤ ਕੌਰ, ਨੇ ਜਾਣਕਾਰੀ ਦਿੱਤੀ |ਦੱਸ ਦਈਏ ਕਿ ਬਾਬਾ ਫਰੀਦ ਚ ਦਿ ਸਿੱਖ ਧਰਮ ਵਿੱਚ ਬਹੁਤ ਜਿਆਦਾ ਸਤਿਕਾਰ ਹੈ।ਬਾਬਾ ਫ਼ਰੀਦ ਜੀ ਦਾ ਜਨਮ 1381ਸੂਫੀ ਖੇਤਰ ਜ਼ਿਲ੍ਹਾ ਮੁਲਤਾਨ (ਹੁਣ ਪਾਕਿਸਤਾਨ) ਵਿੱਚ ਜਮਾਲ-ਉਦ-ਦੀਨ ਸੁਲੇਮਾਨ ਅਤੇ ਸ਼ੇਖ਼ ਵਜੀਹ-ਉਦ-ਦੀਨ ਖੋਜੇਂਦੀ ਦੀ ਧੀ ਮਰੀਅਮ ਬੀਬੀ ਦੇ ਘਰ ਹੋਇਆ ਸੀ। ਫ਼ਰੀਦ ਜੀ ਦੀ ਜਨਮ ਤਾਰੀਖ਼, ਸੰਮਤ ਅਤੇ ਪਿੰਡ ਦਾ ਅਸਲ ਨਾਂ ਦੱਸਣਾ ਔਖਾ ਕੰਮ ਵੀ ਹੈ। ਵੱਖ-ਵੱਖ ਵਿਦਵਾਨਾਂ ਨੇ ਬਾਬਾ ਫ਼ਰੀਦ ਜੀ ਦੇ ਜਨਮ ਸਮੇਂ ਅਤੇ ਸਥਾਨ ਬਾਰੇ ਆਪਣੀਆਂ ਲੱਭਤਾਂ (ਖੋਜਾਂ) ਰਾਹੀਂ ਆਪਣੇ-ਆਪਣੇ ਵਿਚਾਰ ਦੱਸ ਕੇ ਬਾਬਾ ਫ਼ਰੀਦ ਜੀ ਦੇ ਜਨਮ ਸੰਮਤ ਅਤੇ ਸਥਾਨ ਬਾਰੇ ਦੱਸਿਆ ਹੈ। “ਬਾਬਾ ਫ਼ਰੀਦ ਜੀ ਦੀ ਸਿੱਖਿਆ ਬਾਰੇ ਦੱਸਿਆ ਜਾਂਦਾ ਹੈ ਕਿ ਉਹਨਾਂ ਦੇ ਪਿਤਾ ਬਾਬਾ ਫ਼ਰੀਦ ਜੀ ਨੂੰ ਕੇਵਲ 18 ਮਹੀਨੇ ਦੀ ਉਮਰ ਵਿੱਚ ਛੱਡ ਕੇ ਆਪ ਗੁਜਰ ਗਏ ਸਨ। ਆਪ ਜੀ ਦੀ ਮਾਤਾ ਕੁਰਸੂਮ ਨੇ ਹੀ ਆਪਜੀ ਨੂੰ ਪਾਲ ਕੇ ਧਾਰਮਿਕ ਵਿੱਦਿਆ ਦਿੱਤੀ।

error: Content is protected !!