Home / ਦੁਨੀਆ ਭਰ / ਇਸ ਕਿਸਾਨ ਵੀਰ ਵੱਲੋਂ ਵੱਡਾ ਐਲਾਨ

ਇਸ ਕਿਸਾਨ ਵੀਰ ਵੱਲੋਂ ਵੱਡਾ ਐਲਾਨ

ਪਿੰਡ ਦੀਆਂ ਕਿਸਾਨ ਜਥੇਬੰਦੀਆਂ ਨੇ ਵੱਡਾ ਐਲਾਨ ਕਰ ਦਿੱਤਾ ਕਿ ਪੰਜਾਬ ਚ ਭਾਜਪਾ ਦਾ ਪੂਰਨ ਪਿੰਡ ਪਿੰਡ ਬਾਈਕਾਟ ਕੀਤਾ ਜਾਵਾ। ਇਨ੍ਹਾਂ ਨਾਲ ਹਰ ਤਰ੍ਹਾਂ ਦਾ ਰਿਸ਼ਤਾ ਖਤਮ ਕੀਤਾ ਜਾਵਾ ਜੋ ਵੀ ਭਾਜਪਾ ਦਾ ਬੰਦਾ ਹੈ ਉਨ੍ਹਾਂ ਨੂੰ ਮੂੰਹ ਨਾ ਲਵੋ। ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਨੇ 24 ਤੋਂ 26 ਸਤੰਬਰ ਵਿਚਕਾਰ ਰੇਲਾਂ ਰੋਕਣ ਲਈ ਸ਼ੁਰੂ ਕੀਤੇ ਸੰਘਰਸ਼ ਦੇ ਪਹਿਲੇ ਦਿਨ ਅੱਜ ਦਿੱਲੀ ਨੂੰ ਜਾਂਦੇ ਸਾਰੇ ਟਰੈਕ ਰੋਕ ਲਏ ਹਨ,ਪੰਜਾਬ ਦੇ ਵੱਖ ਵੱਖ ਖੇਤੀਬਾੜੀ ਸੰਗਠਨ ਇਸ ਬਿੱਲ ਦੇ ਵਿਰੋਧ ਵਿੱਚ 25 ਸਤੰਬਰ ਨੂੰ ਪਹਿਲਾਂ ਹੀ ‘ਬੰਦ’ ਦਾ ਐਲਾਨ ਕਰ ਚੁੱਕੇ ਹਨ 31 ਕਿਸਾਨ ਸੰਗਠਨਾਂ ਨੇ 25 ਸਤੰਬਰ ਨੂੰ ਪੰਜਾਬ ਬੰਦ ਲਈ ਇਕੱਠੇ ਹੋਣ ਲਈ ਸਹਿਮਤੀ ਦਿੱਤੀ ਹੈ। ਇਸ ਸਬੰਧ ਵਿੱਚ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਇੱਕ ਮੀਟਿੰਗ ਕੀਤੀ ਗਈ ਇਸ ਦੇ ਨਾਲ ਹੀ ਮਿਲੀ ਜਾਣਕਾਰੀ ਅਨੁਸਾਰ ਅੱਜ ਰੇਲਵੇ ਵਿਭਾਗ ਵਲੋਂ ਮਾਨਸਾ ਵਿਖੇ ਲੱਗੇ ਧਰਨੇ ਦੀ ਜਾਣਕਾਰੀ ਉਪਰ ਭੇਜਕੇ ਮਾਲ ਗੱਡੀਆਂ ਦੀ ਆਵਾਜਾਈ ਰੋਕਣ ਲਈ ਕਿਹਾ ਗਿਆ ਹੈ, ਜਦੋਂ ਕਿ ਯਾਤਰੀਆਂ ਵਾਲੀਆਂ ਗੱਡੀਆਂ ਪਹਿਲਾਂ ਹੀ ਪੰਜਾਬ ਵਿੱਚ ਬੰਦ ਕਰ ਦਿੱਤੀਆਂ ਗਈਆਂ ਹਨ। ਰੇਲ ਲਾਈਨਾਂ ਉਪਰ ਦਿੱਤੇ ਧਰਨੇ ਲਈ ਵਿਆਪਕ ਪੁਲੀਸ ਪ੍ਰਬੰਧ ਕੀਤੇ ਗਏ ਹਨ,ਮਾਨਸਾ ਵਿਖੇ ਡੀਐੱਸਪੀ ਹਰਵਿੰਦਰ ਸਿੰਘ ਗਿੱਲ ਖ਼ੁਦ ਨਿਗਰਾਨੀ ਕਰ ਰਹੇ ਹਨ,ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਸਾਰੇ ਪੰਜਾਬ ਨੂੰ ਖੇਤੀਬਾੜੀ ਜਿਣਸਾਂ ਲਈ ਮੰਡੀ ਘੋਸ਼ਤ ਕਰਨ ਤਾਂ ਜੋ ਕੇਂਦਰ ਸਰਕਾਰ ਦੇ ਖੇਤੀਬਾੜੀ ਰਾਜਸਭਾ ਅਤੇ ਲੋਕਸਭਾ ਵਿਚ ਰੋਸ ਪਾਰਟੀਆਂ ਦੇ ਭਾਰੀ ਹੰਗਾਮੇ ਵਿਚਾਲੇ ਖੇਤੀ ਨਾਲ ਜੁੜੇ ਤਿੰਨ ਬਿੱਲ ਪਾਸ ਹੋ ਚੁੱਕੇ ਹਨ,ਕਿਸਾਨ ਉਤਪਾਦਨ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਬਿੱਲ 2020, ਕਿਸਾਨੀ (ਸਸ਼ਕਤੀਕਰਣ ਅਤੇ ਸੁਰੱਖਿਆ) ਸਮਝੌਤਾ, ਕੀਮਤ ਅਸ਼ੋਰੈਂਸ ਅਤੇ ਫਾਰਮ ਸੇਵਾਵਾਂ ਬਿੱਲ 2020 ਅਤੇ ਜ਼ਰੂਰੀ ਵਸਤੂਆਂ (ਸੋਧ) ਬਿੱਲ 2020 ਨੂੰ ਸੰਸਦ ਦੇ ਦੋਵੇਂ ਸਦਨਾਂ ਦੁਆਰਾ ਮੰਜੂਰੀ ਦੇ ਦਿੱਤੀ ਗਈ ਹੈ।

error: Content is protected !!